news

Jagga Chopra

Articles by this Author

ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ, ਆਵਾਜਾਈ ਦੇ ਨਿਯਮਾਂ, ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ 

ਫਤਿਹਗੜ੍ਹ ਚੂੜੀਆਂ, 10 ਫਰਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਤਿਹਗੜ੍ਹ ਚੂੜੀਆਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ, ਸਾਈਬਰ ਕਰਾਈਮ, ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੰਭਾਲ

ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,665 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ 26 ਕਰੋੜ 79 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
  • ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ

ਤਰਨ ਤਾਰਨ, 10 ਫਰਵਰੀ 2025 : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜਨਵਰੀ, 2025 ਦੌਰਾਨ ਜ਼ਿਲਾ ਤਰਨਤਾਰਨ ਦੇ 1,78,665 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 79

ਵਿਸ਼ਵ ਦਾਲ ਦਿਵਸ ਮਨਾਇਆ, ਦਾਲਾਂ ਪ੍ਰੋਟੀਨ ਦਾ ਵਧੀਆ ਸਰੋਤ ਹਨ : ਡਾ ਭੁਪਿੰਦਰ ਸਿੰਘ ਏਓ

ਤਰਨ ਤਾਰਨ, 10 ਫਰਵਰੀ 2025 : ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਨੇ ਡਾ ਭੁਪਿੰਦਰ ਸਿੰਘ ਏਓ ਦੀ ਅਗਵਾਈ ਵਿੱਚ ਗੁਰਬਰਿੰਦਰ ਸਿੰਘ ਏਡੀਓ, ਰਜਿੰਦਰ ਕੁਮਾਰ ਏਈਓ , ਮਨਮੋਹਨ ਸਿੰਘ ਏਈਓ, ਗੁਰਪ੍ਰੀਤ ਸਿੰਘ ਬੀਟੀਐਮ ,ਅਮਨਦੀਪ ਸਿੰਘ ਏਈਓ ਅਤੇ ਦਇਆਪ੍ਰੀਤ ਸਿੰਘ ਏਈਓ ਅਧਾਰਿਤ ਟੀਮ

ਸ਼ਰਾਬ ਦੇ ਨਸ਼ੇ ਵਿਚ 2 ਮੁੰਡਿਆਂ ਦੀ ਜਾਨ ਵਾਲੇ ਪੰਜਾਬੀ ਨੌਜਵਾਨ ਨੂੰ ਹੋਈ 25 ਸਾਲ ਦੀ ਸਜਾ

ਨਿਊਯਾਰਕ, 9 ਫਰਵਰੀ 2025 : ਪੰਜਾਬੀ ਨੌਜਵਾਨ ਅਮਨਦੀਪ ਸਿੰਘ ਨੂੰ ਨਿਊਯਾਰਕ ਵਿਚ 25 ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਮਨਦੀਪ ਨੇ ਨਸ਼ੇ ਵਿਚ 2 ਮੁੰਡਿਆਂ ਦੀ ਜਾਨ ਲਈ ਸੀ। ਨੌਜਵਾਨ ਅਮਨਦੀਪ ਸਿੰਘ (36) ਨੇ ਸ਼ਰਾਬ ਦੇ ਨਸ਼ੇ ਵਿਚ 150 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਪਿਕਅੱਪ ਟੱਰਕ ਚਲਾ ਰਿਹਾ ਸੀ, ਜਿਸ ਵਿਚ 8ਵੀਂ ਵਿਚ ਪੜ੍ਹਦੇ 14 ਸਾਲ ਦੇ 2 ਮੁੰਡਿਆਂ ਦੀ ਮੌਕੇ ‘ਤੇ ਮੌਤ

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ : ਮੋਹਿੰਦਰ ਭਗਤ
  • ਰੇਸ਼ਮ ਉਤਪਾਦਨ ਵਿੱਚ ਵਾਧਾ, ਕਿਸਾਨ ਆਰਥਿਕ ਤੌਰ ਤੇ ਹੋ ਰਹੇ ਮਜ਼ਬੂਤ

ਚੰਡੀਗੜ੍ਹ, 9 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ  ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਜ ਨੇ ਰੇਸ਼ਮ ਉਤਪਾਦਨ

ਭਾਜਪਾ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰੇ, ਔਰਤਾਂ ਨੂੰ 2,500 ਰੁਪਏ ਦੇਵੇ, ਮੁਫ਼ਤ ਬਿਜਲੀ ਦੇਵੇ ਅਤੇ ਦਿੱਲੀ ਦੇ ਲੋਕਾਂ ਲਈ ਹੋਰ ਸਹੂਲਤਾਂ ਦੇਵੇ : ਕੇਜਰੀਵਾਲ
  • ਕੇਜਰੀਵਾਲ ਨੇ ਨਵੇਂ ਵਿਧਾਇਕਾਂ ਨਾਲ ਕੀਤੀ ਮੀਟਿੰਗ 

ਨਵੀਂ ਦਿੱਲੀ, 9 ਫਰਵਰੀ 2025 : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 22 ਸੀਟਾਂ ਜਿੱਤੀਆਂ ਹਨ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਇਨ੍ਹਾਂ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ, ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਨੇ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਆਪਣੇ

ਨੌਜਵਾਨ ਗੈਰ ਕਾਨੂੰਨੀ ਤਰੀਕੇ ਨਾਲ ਕਿਸੇ ਵੀ ਦੇਸ਼ ਵਿੱਚ ਨਾ ਜਾਣ : ਕੈਬਨਿਟ ਮੰਤਰੀ ਧਾਲੀਵਾਲ 

ਅਜਨਾਲਾ, 09 ਫਰਵਰੀ 2025 : ਵਿਧਾਨ ਸਭਾ ਹਲਕਾ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਰਾਮਦਾਸ ਦੇ ਨੌਜਵਾਨ ਦੀ ਅਮਰੀਕਾ ਜਾਂਦਿਆਂ ਰਸਤੇ ਵਿੱਚ ਮੌਤ ਹੋ ਗਈ, ਅੱਜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮ੍ਰਿਤਕ ਨੌਜਵਾਨ ਦੇ ਘਰ ਪੁੱਜੇ ਅਤੇ ਪਰਿਵਾਰਿਕ ਮੈੰਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਉਪਰੰਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ

ਸੜਕ ਬਣਾਉਂਦੇ ਹੋਏ ਮਜ਼ਦੂਰਾਂ 'ਤੇ ਪਲਟਿਆ ਡੰਪਰ, ਤਿੰਨ ਔਰਤਾਂ ਸਮੇਤ 4 ਲੋਕਾਂ ਦੀ ਮੌਤ 

ਗੁਜਰਾਤ,  9 ਫਰਵਰੀ 2025 : ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਵਿੱਚ ਮਜ਼ਦੂਰਾਂ ਦੇ ਇੱਕ ਸਮੂਹ ਉੱਤੇ ਰੇਤ ਲੈ ਕੇ ਜਾ ਰਿਹਾ ਇੱਕ ਡੰਪਰ ਪਲਟ ਗਿਆ, ਜਿਸ ਵਿੱਚ ਤਿੰਨ ਔਰਤਾਂ ਅਤੇ ਇੱਕ ਬੱਚੇ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ ਸ਼ਨੀਵਾਰ ਸ਼ਾਮ ਨੂੰ ਜ਼ਿਲੇ ਦੇ ਖੇਂਗਰਪੁਰਾ ਪਿੰਡ 'ਚ ਵਾਪਰੀ ਜਦੋਂ ਸੜਕ ਨਿਰਮਾਣ ਦਾ

ਅਮਰੀਕਾ ਜਾ ਰਹੇ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌਤ 

ਅੰਮ੍ਰਿਤਸਰ, 9 ਫਰਵਰੀ 2025 : ਅਮਰੀਕਾ ਜਾ ਰਹੇ ਕਸਬਾ ਰਮਦਾਸ ਦੇ ਨੌਜਵਾਨ ਦੀ ਹਾਰਟ ਅਟੈਕ ਦੇ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਲਈ ਦੱਸ ਦਈਏ ਕਿ ਗੁਰਪ੍ਰੀਤ ਸਿੰਘ 6 ਭੈਣਾਂ ਦਾ ਇਕਲੌਤਾ ਭਰਾ ਸੀ। ਉਹ 6 ਸਾਲ ਪਹਿਲਾਂ ਵਰਕਰ ਪਰਮਟ ਤੇ ਇੰਗਲੈਂਡ ਗਿਆ ਸੀ ਜਿਥੋਂ ਉਹ ਵਾਪਸ ਆ ਗਿਆ ਸੀ। ਘਰ ਤੋਂ ਕਰੀਬ 3

ਪੀਏਯੂ ਦੀ ਸਲਾਨਾ ਕਨਵੋਕੇਸ਼ਨ ਵਿਚ ਨੌਜਵਾਨ ਖੇਤੀ ਵਿਗਿਆਨੀਆਂ ਨੂੰ ਡਿਗਰੀਆਂ ਤੇ ਇਨਾਮ ਦਿੱਤੇ ਗਏ 
  • ਪੰਜਾਬ ਦੇ ਰਾਜਪਾਲ ਨੇ ਰਾਸ਼ਟਰ ਮੁੜ ਨਿਰਮਾਣ ਵਿੱਚ ਯੂਨੀਵਰਸਿਟੀ ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਲੁਧਿਆਣਾ, 9 ਫਰਵਰੀ 2025 : ਪੀ.ਏ.ਯੂ. ਲੁਧਿਆਣਾ ਨੇ ਅੱਜ ਆਪਣੀ ਸਲਾਨਾ ਕਨਵੋਕੇਸ਼ਨ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਆਯੋਜਿਤ ਕਰਦਿਆਂ ਆਪਣੇ ਅਕਾਦਮਿਕ ਮਾਹਿਰਾਂ ਅਤੇ ਸਮਾਜ ਪ੍ਰਤੀ ਸੇਵਾ ਲਈ ਜਾ ਰਹੇ ਨੌਜਵਾਨਾਂ ਨੂੰ ਡਿਗਰੀਆਂ ਵੰਡੀਆਂ।  ਪੰਜਾਬ ਦੇ ਮਾਨਯੋਗ ਰਾਜਪਾਲ ਅਤੇ