news

Jagga Chopra

Articles by this Author

ਸਭਰਾ ਵਿਖੇ ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 2 ਦੀ ਮੌਤ, ਕਈ ਜ਼ਖ਼ਮੀ

ਹਰੀਕੇ ਪੱਤਣ, 9 ਫਰਵਰੀ 2025 : ਤਰਨਤਾਰਨ ਦੇ ਪਿੰਡ ਸਭਰਾ ਵਿੱਚ ਇੱਕ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਘਰ ਵਿੱਚ ਕਰਵਾਏ ਗਏ ਸਹਿਜ ਪਾਠ ਦੌਰਾਨ ਇੱਕ ਘਰ ਦੀ ਛੱਤ ਡਿੱਗ ਗਈ, ਸਹਿਜ ਪਾਠ ਦੇ ਭੋਗ ਮੌਕੇ ਘਰ ਦੀ ਛੱਤ ਡਿੱਗ ਗਈ, ਜਿੱਥੇ  20 ਤੋਂ 22 ਜਣੇ ਘਰ ਦੀ ਛੱਤ ਹੇਠਾਂ ਆ ਗਏ ਅਤੇ ਇਕ ਔਰਤ ਤੇ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਭਜਨ ਸਿੰਘ

ਮਹਾਕੁੰਭ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੋਲੈਰੋ ਟਰਾਲੇ ਨਾਲ ਟਕਰਾਈ, 4 ਦੀ ਮੌਤ

ਸੋਨਭੱਦਰ, 9 ਫਰਵਰੀ 2025 : ਸੋਨਭੱਦਰ 'ਚ ਸਵੇਰੇ 6.30 ਵਜੇ ਭਭਨੀ ਦੇ ਦਰੰਖੜ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿਸ ਤੋਂ ਬਾਅਦ ਘੰਟਿਆਂ ਤੱਕ ਹਫੜਾ-ਦਫੜੀ ਮਚ ਗਈ। ਇੱਥੇ ਮਹਾਕੁੰਭ ਇਸ਼ਨਾਨ ਕਰਕੇ ਛੱਤੀਸਗੜ੍ਹ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਇੱਕ ਬੋਲੈਰੋ ਨੂੰ ਟਰਾਲੇ ਨੇ ਕੁਚਲ ਦਿੱਤਾ। ਬੋਲੈਰੋ ਦੇ ਪਰਖ ਉੱਡ ਗਏ, ਇਸ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਲਕਸ਼ਮੀਬਾਈ

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ ਲਾਂਚ : ਕੁਲਦੀਪ ਧਾਲੀਵਾਲ

ਚੰਡੀਗੜ੍ਹ, 9 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ। ਇਸ ਸਬੰਧੀ, ਐਨ

ਮੈਕਸੀਕੋ 'ਚ ਸੜਕ ਹਾਦਸੇ 'ਚ 41 ਲੋਕਾਂ ਦੀ ਮੌਤ, ਬੱਸ ਨੂੰ ਲੱਗੀ ਅੱਗ 

ਮੈਕਸੀਕੋ ਸਿਟੀ,  09 ਫਰਵਰੀ 2025 : ਮੈਕਸੀਕੋ ਵਿੱਚ ਇੱਕ ਵੱਡਾ ਹਾਦਸਾ ਦੇਖਣ ਨੂੰ ਮਿਲਿਆ ਹੈ। ਦੱਖਣੀ ਰਾਜ ਤਬਾਸਕੋ ਵਿੱਚ ਸ਼ਨੀਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 41 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬੱਸ ਅਤੇ ਟਰੱਕ ਦੀ ਆਪਸ ਵਿੱਚ ਟੱਕਰ ਹੋ ਗਈ। ਮੈਕਸੀਕਨ ਸਰਕਾਰ ਮੁਤਾਬਕ ਬੱਸ 'ਚ ਸਵਾਰ 48 ਲੋਕਾਂ 'ਚੋਂ 39

ਇਲੈਕਟ੍ਰਾਨਿਕ ਮੀਡੀਆ ਨੂੰ ਆ ਰਹੀਆਂ ਦਰਪੇਸ਼ ਸਮੱਸਿਆਂਵਾਂ ਦਾ ਪਹਿਲਾ ਦੇ ਅਧਾਰ  'ਤੇ ਹੱਲ ਕਰਵਾਉਣਗੇ : ਰਾਜਿੰਦਰ ਭੱਟ 

ਸ੍ਰੀ ਫ਼ਤਹਿਗੜ੍ਹ ਸਾਹਿਬ, 09 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਇਲੈਕਟ੍ਰਾਨਿਕ ਮੀਡੀਆ ਦੀ ਮੀਟਿੰਗ ਹੋਈ।ਜਿਸ ਵਿਚ ਫਤਿਹਗੜ੍ਹ ਸਾਹਿਬ ਇਲੈਕਟ੍ਰਾਨਿਕ ਮੀਡੀਆ ਕਲੱਬ ਦਾ ਗਠਨ ਕੀਤਾ ਗਿਆ।ਇਸ ਦੌਰਾਨ ਰਾਜਿੰਦਰ ਸਿੰਘ ਭੱਟ ਨੂੰ ਸਰਬਸੰਮਤੀ ਨਾਲ ਕਲੱਬ ਦਾ ਪ੍ਰਧਾਨ ਥਾਪਿਆ ਗਿਆ।ਇਸ ਤੋਂ ਇਲਾਵਾ ਗੁਰਦੀਪ ਸਿੰਘ ਨੂੰ ਚੇਅਰਮੈਨ ਐਡਵੋਕੇਟ ਅਮਰਦੀਪ ਸਿੰਘ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਕੋਲੋਂ 10 ਦੇਸੀ ਪਿਸਤੌਲ ਕੀਤੇ ਬਰਾਮਦ 

ਜਲੰਧਰ, 9 ਫਰਵਰੀ 2025 : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਨੌਜਵਾਨ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਨਾਬਾਲਗ ਕੋਲੋਂ ਕੁੱਲ 10 ਦੇਸੀ ਪਿਸਤੌਲ ਬਰਾਮਦ ਹੋਏ ਹਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਲੋਕਾਂ ਨੂੰ ਦੇਸੀ ਪਿਸਤੌਲ ਸਪਲਾਈ ਕਰਨ ਲਈ ਇਲਾਕੇ ਵਿੱਚ ਘੁੰਮ ਰਿਹਾ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ

ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਕਾਰ ਹੋਇਆ ਮੁਕਾਬਲਾ, 31 ਨਕਸਲੀਆਂ ਨੂੰ ਮਾਰਿਆ, 2 ਜਵਾਨ ਸ਼ਹੀਦ

ਬੀਜਾਪੁਰ, 9 ਫਰਵਰੀ 2025 : ਛੱਤੀਸਗੜ੍ਹ ਦੇ ਬੀਜਾਪੁਰ ਤੇ ਨਾਰਾਇਣਪੁਰ ਨਾਲ ਲੱਗਦੀ ਮਹਾਰਾਸ਼ਟਰ ਸਰਹੱਦ 'ਤੇ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ ਹੈ। ਇਸ ਵਿੱਚ 31 ਨਕਸਲੀ ਮਾਰੇ ਗਏ ਹਨ। ਜਾਣਕਾਰੀ ਅਨੁਸਾਰ ਮਾਰੇ ਗਏ ਨਕਸਲੀਆਂ ਦੀ ਗਿਣਤੀ ਵਧ ਸਕਦੀ ਹੈ। ਮੁਕਾਬਲੇ ਵਾਲੀ ਥਾਂ ਤੋਂ ਆਟੋਮੈਟਿਕ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਛੱਤੀਸਗੜ੍ਹ ਵਿੱਚ ਸੁਰੱਖਿਆ ਬਲ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੌਥੇ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ
  • ਦੇਸ਼ ਦੇ ਵੱਖ ਵੱਖ ਰਾਜਾਂ ਤੋਂ 32 ਟੀਮਾਂ ਅੰਡਰ 16 ਅਤੇ 8 ਟੀਮਾਂ ਅੰਡਰ 11 ਵਿਚ ਲੈ ਰਹੀਆਂ ਨੇ ਭਾਗ

ਸ਼੍ਰੀ ਅਨੰਦਪੁਰ ਸਾਹਿਬ, 9 ਫਰਵਰੀ 2025 : ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੌਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ ਹੋ ਗਈ। ਇਹ ਟੂਰਨਾਮੈਂਟ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੈ। ਹਾਕੀ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੌਥੇ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ
  • ਦੇਸ਼ ਦੇ ਵੱਖ ਵੱਖ ਰਾਜਾਂ ਤੋਂ 32 ਟੀਮਾਂ ਅੰਡਰ 16 ਅਤੇ 8 ਟੀਮਾਂ ਅੰਡਰ 11 ਵਿਚ ਲੈ ਰਹੀਆਂ ਨੇ ਭਾਗ

ਸ਼੍ਰੀ ਅਨੰਦਪੁਰ ਸਾਹਿਬ, 9 ਫਰਵਰੀ 2025 : ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੌਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ ਹੋ ਗਈ। ਇਹ ਟੂਰਨਾਮੈਂਟ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੈ। ਹਾਕੀ

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ
  • ਮੰਤਰੀ ਨੇ ਪੰਜਾਬ ਲਈ 583 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ
  • ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਉਠਾਏ ਸਮਾਜਿਕ ਨਿਆਂ ਵਿਭਾਗ ਦੇ ਵੱਖ-ਵੱਖ ਮੁੱਦੇ

ਚੰਡੀਗੜ, 9 ਫਰਵਰੀ 2025 : ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ