news

Jagga Chopra

Articles by this Author

ਸਭ ਤੋਂ ਵੱਧ ਖਤਰਨਾਕ ਜੀਵ ਡੇਂਗੂ ਤੋਂ ਬਚਣ ਲਈ ਕੀਤੇ ਜਾਣ ਢੁਕਵੇਂ ਪ੍ਰਬੰਧ -- ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ  ਚੱਲ ਰਹੇ ਡੇਂਗੂ ਸੀਜਨ ਦੋਰਾਨ ਡੇਂਗੂ ਤੋਂ ਬਚਾਅ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ
  • ਮੀਟਿੰਗ ਦੌਰਾਨ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਵੱਖ ਵੱਖ ਵਿਭਾਗਾਂ ਨੂੰ ਦਿੱਤੇ ਨਿਰਦੇਸ਼:

ਸ੍ਰੀ ਮੁਕਤਸਰ ਸਾਹਿਬ 9 ਸਤੰਬਰ 2024 : ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

550 ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
ਹੁਸ਼ਿਆਰਪੁਰ, 9 ਸਤੰਬਰ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਕਰੀਬ 550 ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ

ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, 1 ਦੀ ਮੌਤ

ਫ਼ਿਰੋਜ਼ਪੁਰ, 8 ਸਤੰਬਰ 2024 : ਫ਼ਿਰੋਜ਼ਪੁਰ ਦੇ ਅਮਨਦੀਪ ਹਸਪਤਾਲ ਨੇੜੇ ਕਾਰ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਮੋਟਰਸਾਈਕਲ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਤੀ ਦੀ ਮੌਤ ਹੋ ਗਈ, ਜਦਕਿ ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੁਲਗੜ੍ਹੀ ਦੇ ਏ.ਐਸ.ਆਈ. ਵੇਦ ਪ੍ਰਕਾਸ਼ ਨੇ ਦੱਸਿਆ ਕਿ ਇਸ

ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਭਾਰਤੀ ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪਠਾਨਕੋਟ, 8 ਸਤੰਬਰ 2024 : ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੇਸ਼ ਦੇ ਉੱਘੇ ਪਹਿਲਵਾਨ ਬਜਰੰਗ ਪੂਨੀਆ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪਹਿਲਵਾਨ ਨੂੰ ਕਿਸਾਨ ਕਾਂਗਰਸ ਦਾ ਵਰਕਿੰਗ ਚੇਅਰਮੈਨ ਬਣਾਏ ਜਾਣ ਤੋਂ ਬਾਅਦ ਇਹ ਧਮਕੀ ਭਰਿਆ ਸੁਨੇਹਾ ਮਿਲਿਆ ਹੈ। ਵਟਸਐਪ ਇੱਕ ਵਿਦੇਸ਼ੀ ਨੰਬਰ ਤੋਂ ਆਇਆ, ਜਿਸ ਵਿੱਚ ਲਿਖਿਆ ਸੀ, ''ਬਜਰੰਗ ਕਾਂਗਰਸ

ਪੰਜਾਬ ਦਾ ਸੱਭਿਆਚਾਰ ਅਤੇ ਧਾਰਮਿਕ ਸਮਾਰੋਹ ਸਾਡੇ ਲਈ ਪ੍ਰੇਰਣਾ ਸਰੋਤ ਹਨ : ਕੈਬਨਿਟ ਮੰਤਰੀ ਕਟਾਰੂਚੱਕ
  • ਕਟਾਰੂਚੱਕ ਨਾਗਪੰਚਵੀਂ ਦੇ ਸੁਭ ਦਿਹਾੜੇ ਤੇ ਕਿੱਲਪੁਰ ਵਿਖੇ ਬਾਬਾ ਸੁਰਗਲ ਜੀ ਦੇ ਸਥਾਨ ਤੇ ਹੋਏ ਨਤਮਸਤਕ
  • ਲੋਕਾਂ ਨੂੰ ਧਰਮ ਦੇ ਨਾਲ ਪੰਜਾਬ ਦੀ ਵਿਰਾਸਤ ਦੇ ਨਾਲ ਜੂੜਨ ਲਈ ਕੀਤਾ ਪ੍ਰੇਰਿਤ  
  • ਪਿੰਡ ਫਰਵਾਲ ਵਿਖੇ ਬਣਾਏ ਜਾਣ ਵਾਲੇ ਜੰਝਘਰ ਦਾ ਮੋਕਾ ਵੇਖਣ ਪਹੁੰਚ ਕੈਬਨਿਟ ਮੰਤਰੀ ਪੰਜਾਬ

ਪਠਾਨਕੋਟ, 8 ਸਤੰਬਰ 2024 : ਪੰਜਾਬ ਦਾ ਸੱਭਿਆਚਾਰ ਅਤੇ ਧਾਰਮਿਕ ਸਮਾਰੋਹ ਸਾਡੇ ਲਈ

ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਤਿਆਰ ਕਰੇਗੀ ਖੇਡ ਮੈਦਾਨ - ਲਾਲਜੀਤ ਭੁੱਲਰ
  • ਅਬੋਹਰ ਇਲਾਕੇ ਦੇ ਪਿੰਡਾਂ ਦੇ ਛੱਪੜਾਂ ਨੂੰ ਥਾਪਰ ਮਾਡਲ ਨਾਲ ਕੀਤਾ ਜਾਵੇਗਾ ਸਾਫ
  • ਪਿੰਡ ਕਿਲਿਆਂਵਾਲੀ ਵਿੱਚ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ, ਵਿਕਾਸ ਕਾਰਜਾਂ ਦੇ ਰੱਖੇ ਨੀਹ ਪੱਥਰ
  • ਪੰਜਾਬ ਸਰਕਾਰ ਨੇ ਇਲਾਕੇ ਵਿੱਚ ਕਰਵਾਏ ਕਰੋੜਾਂ ਰੁਪਏ ਦੇ ਵਿਕਾਸ ਕਾਰਜ -ਅਰੁਣ ਨਾਰੰਗ

ਅਬੋਹਰ 8 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ

ਮਰਾੜ੍ਹ ਕਲਾਂ ਵਿਖੇ ਹੋਈ ਅੰਨੇ ਕਤਲ, ਲੁੱਟ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਇਆ, ਪੁੱਤ ਨੇ ਕੀਤਾ ਪਿਤਾ ਦਾ ਕਤਲ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ 2024 : ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਮਰਾੜ੍ਹ ਕਲਾਂ ਵਿਖੇ ਹੋਈ ਅੰਨੇ ਕਤਲ, ਲੁੱਟ ਦੀ ਗੁੱਥੀ ਨੂੰ ਸੁਲਝਾ ਲਿਆ ਹੈ, ਮ੍ਰਿਤਕ ਲਖਵੀਰ ਸਿੰਘ ਦੇ ਲੜਕੇ ਪਿਆਰਜੀਤ ਸਿੰਘ ਨੇ ਖੁਦ ਹੀ ਰਚੀ ਸੀ ਲੁੱਟ ਦੀ ਝੁਠੀ ਵਾਰਦਾਤ ਅਤੇ ਆਪ ਹੀ ਨਿਕਲਿਆ ਆਪਣੇ ਪਿਤਾ ਦਾ ਕਾਤਲ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐਸਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ

ਚੀਨ 'ਚ ਪਾਇਆ ਗਿਆ ਨਵਾਂ ਵਾਇਰਸ, ਦਿਮਾਗ ਨੂੰ ਕਰਦਾ ਪ੍ਰਭਾਵਿਤ 

ਜਿਨਝੂ, 08 ਸਤੰਬਰ 2024 : ਕੋਰੋਨਾ ਵਾਇਰਸ ਤੋਂ ਬਾਅਦ ਚੀਨ ਵਿੱਚ ਇੱਕ ਨਵਾਂ ਵਾਇਰਸ ਪਾਇਆ ਗਿਆ ਹੈ। ਇਹ ਵਾਇਰਸ ਪਹਿਲੀ ਵਾਰ 2019 ਵਿੱਚ ਚੀਨ ਦੇ ਅੰਦਰੂਨੀ ਮੰਗੋਲੀਆ ਵਿੱਚ ਪਾਇਆ ਗਿਆ ਸੀ। ਇਹ ਵਾਇਰਸ ਟਿੱਕ ਦੇ ਕੱਟਣ ਨਾਲ ਮਨੁੱਖਾਂ ਵਿੱਚ ਫੈਲਦਾ ਹੈ। ਰਿਪੋਰਟ ਮੁਤਾਬਕ 2019 'ਚ ਚੀਨ ਦੇ ਜਿਨਝੂ ਸ਼ਹਿਰ 'ਚ ਇਕ 61 ਸਾਲਾ ਵਿਅਕਤੀ ਅਚਾਨਕ ਬਿਮਾਰ ਹੋ ਗਿਆ। ਉਸ ਨੂੰ ਪੰਜ ਦਿਨ

ਲਖਨਊ ਦੇ ਟਰਾਂਸਪੋਰਟ ਨਗਰ ਵਿੱਚ ਡਿੱਗੀ ਤਿੰਨ ਮੰਜ਼ਿਲਾ ਇਮਾਰਤ, 8 ਲੋਕਾਂ ਦੀ ਮੌਤ  

ਲਖਨਊ, 08 ਸਤੰਬਰ 2024 : ਲਖਨਊ ਦੇ ਟਰਾਂਸਪੋਰਟ ਨਗਰ ਵਿੱਚ ਅੱਜ ਦੇਰ ਰਾਤ ਮਲਬੇ ਵਿੱਚੋਂ ਤਿੰਨ ਹੋਰ ਲਾਸ਼ਾਂ ਕੱਢਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਅੱਠ ਹੋ ਗਈ ਹੈ। NDRF, SDRF ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਅਜੇ ਵੀ ਬਚਾਅ ਕਾਰਜ 'ਚ ਜੁਟੀਆਂ ਹੋਈਆਂ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਢਹਿ ਢੇਰੀ ਹੋਈ ਤਿੰਨ ਮੰਜ਼ਿਲਾ ਇਮਾਰਤ ਦਾ ਨਿਰਮਾਣ ਕਰੀਬ ਚਾਰ

ਧੌਲਪੁਰ 'ਚ ਪਾਰਵਤੀ ਨਦੀ ਇਸ਼ਨਾਨ ਕਰਨ ਗਈਆਂ 4 ਲੜਕੀਆਂ ਰੁੜ੍ਹੀਆਂ

ਧੌਲਪੁਰ, 08 ਸਤੰਬਰ 2024 : ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਦੇ ਬੋਥਪੁਰਾ ਪਿੰਡ 'ਚ ਐਤਵਾਰ ਨੂੰ ਰਿਸ਼ੀ ਪੰਚਮੀ ਦੇ ਮੌਕੇ 'ਤੇ ਪਾਰਵਤੀ ਨਦੀ 'ਚ ਚਾਰ ਲੜਕੀਆਂ ਦੇ ਡੁੱਬਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਦੀਆਂ ਕਰੀਬ 20 ਲੜਕੀਆਂ ਦਾ ਇੱਕ ਸਮੂਹ ਪਾਰਵਤੀ ਨਦੀ ਵਿੱਚ ਨਹਾ ਰਿਹਾ ਸੀ। ਪਾਣੀ ਦਾ ਵਹਾਅ ਅਚਾਨਕ ਤੇਜ਼ ਹੋਣ ਕਾਰਨ ਮੋਹਿਨੀ