news

Jagga Chopra

Articles by this Author

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਸਨੀਕਾਂ ਵੱਲੋਂ ਸੀਐਮ ਦੀ ਯੋਗਸ਼ਾਲਾ ਦਾ ਲਿਆ ਜਾ ਰਿਹੈ ਭਰਪੂਰ ਲਾਹਾ : ਡਿਪਟੀ ਕਮਿਸ਼ਨਰ
  • ਯੋਗਾ ਨੇ ਲੋਕਾਂ ਦੀ ਜ਼ਿੰਦਗੀ ਵਿੱਚ ਪੈਦਾ ਕੀਤਾ ਨਵਾਂ ਉਤਸ਼ਾਹ
  • 22 ਯੋਗਾ ਟ੍ਰੇਨਰਾਂ ਵੱਲੋਂ ਰੋਜ਼ਾਨਾ ਲਗਾਏ ਜਾ ਰਹੀਆਂ ਹਨ 129 ਕਲਾਸਾਂ

ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਡਿਪਟੀ ਕਮਿਸ਼ਨਰ, ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ, 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 262 ਗ੍ਰਾਮ ਹੈਰੋਇਨ ਕੀਤੀ ਬਰਾਮਦ

ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਾ. ਅਖਿਲ ਚੌਧਰੀ, ਆਈ.ਪੀ.ਐਸ, ਐਸ.ਐਸ.ਪੀ., ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ  ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ। ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਥਾਣਾ ਬਰੀਵਾਲਾ ਦੇ ਅਧੀਨ ਖੇਤਰ ਵਿੱਚ ਐਸ.ਪੀ (ਡੀ) ਅਤੇ ਡੀ.ਐਸ.ਪੀ (ਡੀ)

ਵਿਸ਼ਵ ਹਾਇਪਰਟੈਂਸਨ ਡੇ ਦੇ ਸਬੰਧ ਵਿਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਵਿਸ਼ੇਸ਼  ਬਲੱਡ ਪ੍ਰੈਸ਼ਰ ਜਾਂਚ ਕੈਂਪ
  • ਤੰਦਰੁਸਤ ਰਹਿਣ ਅਤੇ ਲੰਬੀ ਉਮਰ ਲਈ ਸਮੇਂ ਸਮੇਂ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣ ਅਤੇ ਇਸ ਨੂੰ ਕੰਟਰੋਲ ਵਿਚ ਰੱਖਣਾ ਜਰੂਰੀ: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ
  • ਬਲੱਡ ਪ੍ਰੈਸ਼ਰ ਦੀ ਦਵਾਈ ਡਾਕਟਰ ਦੀ ਸਲਾਹ ਅਨੁਸਾਰ ਬਿਨ੍ਹਾ ਨਾਗਾ ਖਾਣੀ ਚਾਹੀਦੀ ਹੈ: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 17 ਮਈ 2025

ਬਿਆਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਤਿੰਨ ਲੋਕਾਂ ਦੀ ਮੌਤ, ਤਿੰਨ ਜਖ਼ਮੀ

ਜ਼ੀਰਾ, 16 ਮਈ 2025 : ਜ਼ੀਰਾ ਵਿੱਚੋਂ ਦੀ ਲੰਘਦੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਮਾਰਗ-54 ਤੇ ਪੈਂਦੇ ਪਿੰਡ ਮਲਸੀਆਂ ਨਜ਼ਦੀਕ ਇੱਕ ਟਰੱਕ ਅਤੇ ਕਰੇਟਾ ਗੱਡੀ ਦੀ ਭਿਆਨਕ ਟੱਕਰ ਹੋ ਜਾਣ ਕਾਰਨ ਤਿੰਨ ਲੋਕਾਂ ਦੀ ਮੌਤ ਅਤੇ ਕਈਆਂ ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਜਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਨੂਰ (ਹਨੂਮਾਨਗੜ੍ਹ)

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਖੋਲ੍ਹਿਆ ਜਾਵੇ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅੰਮ੍ਰਿਤਸਰ, 16 ਮਈ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਆਖਿਆ ਹੈ ਕਿ ਹੁਣ ਜਦੋਂ ਦੋਵੇਂ ਦੇਸ਼ਾਂ ਵਿਚਕਾਰ ਮਾਹੌਲ ਸੁਖਾਵਾਂ ਹੋ ਰਿਹਾ ਹੈ ਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਜਲਦ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਰੋਜ਼ਾਨਾ ਹੀ ਵਿਛੜੇ ਗੁਰਧਾਮਾਂ ਦੇ

ਸੂਬੇ ਦੀਆਂ ਜੇਲ੍ਹਾਂ ਨੂੰ ਨਵੀਨਤਮ ਸੁਰੱਖਿਆ ਉਪਕਰਣਾਂ ਨਾਲ ਲੈਸ ਕਰਾਂਗੇ : ਲਾਲਜੀਤ ਸਿੰਘ ਭੁੱਲਰ
  • ਪੰਜਾਬ ਦੀਆਂ ਜੇਲ੍ਹਾਂ ‘ਚ ਲੱਗਣਗੇ ਏ.ਆਈ. ਅਧਾਰਿਤ ਅਤੀ ਆਧੁਨਿਕ ਕੈਮਰੇ
  • ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਰੂਪਨਗਰ ਜੇਲ੍ਹ ਦੀ ਅਚਨਚੇਤ ਚੈਕਿੰਗ

ਰੂਪਨਗਰ, 16 ਮਈ 2025 : ਸੂਬੇ ਦੀਆਂ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਵਾਲੇ ਅਤਿ-ਆਧੁਨਿਕ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਜੇਲ ਵਿਚ ਨਸ਼ਾ ਕਰਦਾ

‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’, ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ : ਅਰਵਿੰਦ ਕੇਜਰੀਵਾਲ

ਨਵਾਂ ਸ਼ਹਿਰ 16 ਮਈ 2025 : ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਦੇ ਸਰਗਰਮ ਸਮਰਥਨ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਪਿੰਡ ਅਤੇ ਗਲੀ ਪੱਧਰ `ਤੇ ਲੈ ਜਾਣ ਦਾ ਐਲਾਨ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ

ਨਾਈਜੀਰੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਲੱਸਾ ਬੁਖਾਰ, 138 ਲੋਕਾਂ ਦੀ ਗਈ ਜਾਨ 

ਨਾਈਜੀਰੀਆ, 16 ਮਈ 2025 : ਪੱਛਮੀ ਅਫ਼ਰੀਕੀ ਦੇਸ਼ ਨਾਈਜੀਰੀਆ ਵਿੱਚ ਲੱਸਾ ਬੁਖਾਰ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸ ਗੰਭੀਰ ਵਾਇਰਲ ਬਿਮਾਰੀ ਕਾਰਨ 138 ਲੋਕਾਂ ਦੀ ਜਾਨ ਜਾ ਚੁੱਕੀ ਹੈ। ਨਾਈਜੀਰੀਆ ਦੇ ਜਨਤਕ ਸਿਹਤ ਅਧਿਕਾਰੀਆਂ ਨੇ ਇਹ ਚਿੰਤਾਜਨਕ ਜਾਣਕਾਰੀ ਦਿੱਤੀ ਹੈ ਅਤੇ ਡਰ ਪ੍ਰਗਟ

ਹਲਕਾ ਮਲੋਟ ਦੇ ਸਕੂਲਾਂ ਅੰਦਰ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 31 ਲੱਖ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਮੰਤਰੀ ਡਾ ਬਲਜੀਤ ਕੌਰ ਨੇ ਉਦਘਾਟਨ
  • ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਇਤਿਹਾਸਕ ਫੈਸਲੇ -ਡਾ ਬਲਜੀਤ ਕੌਰ

ਮਲੋਟ, 16 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੇਂ ਮੌਕੇ ਦਿੱਤੇ ਜਾ

ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁਕਣ ਲਈ ਵੱਚਨਬੱਧ : ਕੈਬਿਨਟ ਮੰਤਰੀ ਈਟੀਓ
  • ਜੰਡਿਆਲਾ ਵਿਧਾਨ ਸਭਾ ਹਲਕੇ ਦੇ 5 ਸਕੂਲਾਂ ਦੀ ਨੁਹਾਰ ਬਦਲਣ ਲਈ 66.78 ਲੱਖ ਰੁਪਏ ਕੀਤੇ ਖ਼ਰਚ 
  • 5.46 ਕਰੋੜ ਰੁਪਏ ਦੀ ਲਾਗਤ ਨਾਲ ਇੰਨ੍ਹਾ ਪਿੰਡਾਂ ਦੀਆਂ ਬਣਾਈਆ ਜਾ ਰਹੀਆਂ ਹਨ ਸੜਕਾਂ

ਅੰਮ੍ਰਿਤਸਰ 16 ਮਈ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿਚ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋ ਸੂਬੇ ਦੀ ਸਰਕਾਰ ਸਕੂਲਾਂ ਦੀ