- ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
ਸ੍ਰੀ ਹਰਗੋਬਿੰਦਪੁਰ ਸਾਹਿਬ, 10 ਫਰਵਰੀ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ ਪਿੰਡ ਪੰਡੋਰੀ ਅਤੇ ਸੰਧਵਾਂ ਦੇ ਪੱਕੇ ਕੀਤੇ ਡੇਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਦਾ ਧੰਨਵਾਦ