news

Jagga Chopra

Articles by this Author

ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ 'ਤੇ 7.8 ਕਰੋੜ ਦੇ ਸੋਨੇ ਦੇ ਸਿੱਕੇ ਜ਼ਬਤ

ਦਿੱਲੀ, 6 ਫਰਵਰੀ 2025 : ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (IGI) ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦੋ ਯਾਤਰੀਆਂ ਕੋਲੋਂ 7.8 ਕਰੋੜ ਰੁਪਏ ਦੇ ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ। ਜਿਸ ਦਾ ਵਜ਼ਨ 10 ਕਿਲੋ ਤੋਂ ਵੱਧ ਦੱਸਿਆ ਜਾ ਰਿਹਾ ਹੈ। ਮੁਲਜ਼ਮ ਕਸ਼ਮੀਰ ਦੇ ਰਹਿਣ ਵਾਲੇ ਹਨ। ਕਸਟਮ ਵਿਭਾਗ ਨੇ ਦੱਸਿਆ ਕਿ ਕਸਟਮ ਵਿਭਾਗ, ਆਈਜੀਆਈ

ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅੰਦਰ ਲੋਕ ਵਿਖਾਵੇ ਲਈ ਅਸਮਾਨੀ ਫਾਇਰ ਕਰਨ ਤੇ ਲਗਾਈ ਪੂਰਨ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 6 ਫਰਵਰੀ 2025 : ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀਆਂ ਸੀਮਾਵਾਂ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ

ਨਵੋਦਿਆ ਵਿਦਿਆਲਿਆ ਦੇ ਅਰੁਨ ਤੇ ਜਸਪ੍ਰੀਤ ਕੌਰ ਨੇ ਲਿਆ ਗਣਤੰਤਰ ਦਿਵਸ ਪਰੇਡ ਦਿੱਲੀ ’ਚ ਹਿੱਸਾ

ਹੁਸ਼ਿਆਰਪੁਰ, 6 ਜਨਵਰੀ 2025 : ਪੀ ਐਮ ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ  ਦੇ ਬਾਹਰਵੀਂ ਕਮਰਸ ਕਲਾਸ ਦੇ ਦੋ ਐਨ.ਸੀ.ਸੀ. ਕੈਡਟ ਅਰੁਨ ਅਤੇ ਜਸਪ੍ਰੀਤ ਕੌਰ ਦਾ ਗਣਤੰਤਰ ਦਿਵਸ ਪਰੇਡ ਦਿੱਲੀ ਵਿਚ ਹਿੱਸਾ ਲੈ ਕੇ ਵਾਪਸ ਆਉਣ 'ਤੇ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ਨੇ ਸ਼ਾਨਦਾਰ ਸਵਾਗਤ ਕੀਤਾ। ਪ੍ਰਿੰਸੀਪਲ ਰੰਜੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੋਵੇਂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਦੀ ਸ਼ੁਰੂਆਤ
  • ਔਰਤਾਂ ਦੇ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਲਈ ਕੀਤਾ ਅਹਿਮ ਉਪਰਾਲਾ 
  • ਪਹਿਲੇ ਪੜਾਅ ਵਿਚ 16 ਕੁੜੀਆਂ ਹਾਸਲ ਕਰਨਗੀਆਂ ਪੇਸ਼ੇਵਰ ਡਰਾਈਵਿੰਗ ਸਿਖਲਾਈ

ਨਵਾਂਸ਼ਹਿਰ, 6 ਫਰਵਰੀ 2025 : ਔਰਤਾਂ ਦੇ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਨੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ

ਬਠਿੰਡਾ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਗੱਡੀਆਂ ਖੋਹ ਕਰਨ ਵਾਲੇ ਗੈਂਗ ਦੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ 
  • 2 ਪਿਸਤੌਲ, 09 ਜਿੰਦਾ ਰੌਂਦ, 3 ਮੈਗਜੀਨ, 2 ਮੋਬਾਈਲ ਫੋਨ ਅਤੇ ਖੋਹ ਕੀਤੀ ਸਵਿਫਟ ਕਾਰ ਬਰਾਮਦ 

ਬਠਿੰਡਾ, 06 ਫਰਵਰੀ 2025 : ਬਠਿੰਡਾ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਗੱਡੀਆਂ ਖੋਹ ਕਰਨ ਵਾਲੇ ਗੈਂਗ ਦੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਰਵਾਈ ਦੌਰਾਨ ਗੈਂਗ ਦੇ ਮੈਂਬਰਾਂ ਦੇ ਕਬਜੇ ਵਿੱਚੋਂ 2 ਪਿਸਤੌਲ (.32 ਬੋਰ)

ਪ੍ਰਸ਼ਾਸਨ ਲੋਕਾਂ ਦੇ ਦਰਵਾਜ਼ੇ 'ਤੇ ਮੁਫਤ ਸਿਹਤ ਜਾਂਚ ਸੇਵਾਵਾਂ ਲਈ ਦੋ ਮੋਬਾਈਲ ਮੈਡੀਕਲ ਵੈਨਾਂ ਸ਼ੁਰੂ ਕਰੇਗਾ

ਲੁਧਿਆਣਾ, 6 ਫਰਵਰੀ 2025 : ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰ ਦੇ ਦਰਵਾਜ਼ੇ 'ਤੇ ਮਿਆਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦੀ ਹੀ ਉਨ੍ਹਾਂ ਦੀ ਸਿਹਤ ਦੀ ਜਾਂਚ ਲਈ ਦੋ ਮੋਬਾਈਲ ਮੈਡੀਕਲ ਵੈਨਾਂ ਸ਼ੁਰੂ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਅਧਿਕਾਰੀਆਂ ਅਤੇ ਗੈਰ ਸਰਕਾਰੀ ਸੰਗਠਨਾਂ

ਫੂਡ ਕਮਿਸ਼ਨ ਦੇ ਮੁਖੀ ਵੱਲੋਂ ਲੁਧਿਆਣਾ ਵਿੱਚ ਸਕੀਮਾਂ ਦੀ ਸਮੀਖਿਆ
  • 87 ਨਵੇਂ ਆਂਗਣਵਾੜੀ ਕੇਂਦਰ ਬਣਨਗੇ, ਹਰੇਕ ਵਿੱਚ ਪੋਸ਼ਨ ਵਾਟਿਕਾ ਹੋਵੇਗੀ
  • ਕਿਚਨ ਗਾਰਡਨਿੰਗ ਅਤੇ ਸਕੂਲਾਂ ਵਿੱਚ ਆਰ.ਓ ਸਿਸਟਮ ਲਗਾਉਣ ਦੇ ਆਦੇਸ਼

ਲੁਧਿਆਣਾ, 6 ਫਰਵਰੀ 2025 : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਵੀਰਵਾਰ ਨੂੰ ਇੱਥੇ ਸਾਰੀਆਂ ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਸਮੀਖਿਆ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਸਪੀਕਰ ਕੁਲਤਾਰ ਸੰਧਵਾਂ ਨਾਲ ਮੁਲਾਕਾਤ ਕੀਤੀ
  • ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀਆਂ ਸਬਜ਼ੀਆਂ ਅਤੇ ਫਲਾਂ ਨੂੰ ਯੂਕੇ ਅਤੇ ਯੂਰਪ ਦੇ ਹੋਰ ਮੁਲਕਾਂ ਵਿੱਚ ਨਿਰਿਆਤ ਕਰਨ ਲਈ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨਾਲ ਵਿਚਾਰ ਵਿਟਾਂਦਰਾ ਕੀਤਾ

ਚੰਡੀਗੜ੍ਹ 6 ਫਰਵਰੀ 2025 : ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਕੁਲਤਾਰ ਸਿੰਘ

ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਸਕੀਮਾਂ ਦੇ ਕਰੀਬ 35 ਕਰੋੜ ਰੁਪਏ ਦੇ ਕੰਮਾਂ ਨੂੰ ਦਿੱਤੀ ਪ੍ਰਵਾਨਗੀ
  • ਬੀ:ਡੀ:ਪੀ:ਓਜ਼ ਨੂੰ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਉਣ ਦਿੱਤੇ ਨਿਰਦੇਸ਼ 

ਅੰਮ੍ਰਿਤਸਰ, 6 ਫਰਵਰੀ 2025 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸੀ ਸਾਹਨੀ ਦੀ ਪ੍ਰਧਾਨਗੀ ਹੇਠ  ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਜ-2) ਅਧੀਨ ਜਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਅਤੇ ਜਲ ਸਪਲਾਈ ਸਕੀਮਾਂ ਨੂੰ ਚਲਾਉਣ ਸਬੰਧੀ ਜਿਲ੍ਹਾ ਵਾਟਰ ਤੇ

ਪ੍ਰਸਾਸ਼ਨ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਕਰੇਗਾ ਹੱਲ-ਡਿਪਟੀ ਕਮਿਸ਼ਨਰ
  • ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਆਗੂਆਂ ਨਾਲ ਹੋਈ ਮੀਟਿੰਗ

ਅੰਮ੍ਰਿਤਸਰ, 6 ਫਰਵਰੀ 2025 : ਜਿਲ੍ਹਾ ਪ੍ਰਸਾਸ਼ਨ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।  ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਭਾਰਤੀ ਕਿਸਾਨ ਯੂਨੀਅਨ