- ਹੱਥ ਘੜੀਆਂ ਅਤੇ ਜੰਜੀਰਾਂ ਵਿੱਚ ਜਕੜ ਕੇ ਅਮਰੀਕਾ ਨੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਕੀਤੀ
ਅੰਮ੍ਰਿਤਸਰ 6 ਫਰਵਰੀ 2025 : ਪ੍ਰਵਾਸੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤ ਵਾਸੀਆਂ ਨਾਲ ਕੀਤੇ ਗਏ ਦੁਰਵਿਹਾਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਗੈਰ ਕਾਨੂੰਨੀ ਤੌਰ ਉੱਤੇ ਅਮਰੀਕਾ ਵਿੱਚ ਰਹਿ