news

Jagga Chopra

Articles by this Author

ਪੰਜਾਬ ਸਰਕਾਰ ਦੇ ਸ਼ਿਕਾਇਤ ਨਿਵਾਰਨ ਸਿਸਟਮ ਸਬੰਧੀ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ
  • ਕਿਸੇ ਵੀ ਵਿਭਾਗ ਸਬੰਧੀ ਆਨਲਾਈਨ ਕੀਤੀ ਜਾ ਸਕਦੀ ਹੈ ਸ਼ਿਕਾਇਤ

ਫਾਜ਼ਿਲਕਾ 5 ਫਰਵਰੀ 2025 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਪੰਜਾਬ ਸ਼ਿਕਾਇਤ ਨਿਵਾਰਨ ਸਿਸਟਮ ਦੇ ਨੋਡਲ ਅਫਸਰਾਂ ਨੂੰ ਇਸ ਸ਼ਿਕਾਇਤ ਨਿਵਾਰਨ ਪ੍ਰਣਾਲੀ ਸਬੰਧੀ ਸਿਖਲਾਈ ਦਿੱਤੀ ਗਈ। ਇਸ ਸਬੰਧੀ ਪ੍ਰਸ਼ਾਸਨਿਕ ਸੁਧਾਰ  ਵਿਭਾਗ ਦੇ ਅਧਿਕਾਰੀ

ਅਬੋਹਰ ਤੋਂ ਅਯੋਧਿਆ ਤੱਕ ਦੌੜ ਲਗਾਉਣ ਵਾਲੇ ਮੁਹੱਬਤ ਨੂੰ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕੀਤਾ ਸਨਮਾਨਿਤ

ਫਾਜਿਲਕਾ 5 ਫਰਵਰੀ 2025 : ਫਾਜ਼ਿਲਕਾ ਜਿਲੇ ਦੇ ਪਿੰਡ ਕਿਲਿਆਂ ਵਾਲੀ ਦੇ ਛੇ ਸਾਲਾਂ ਦੇ ਮੁਹੱਬਤ ਨੂੰ ਅੱਜ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਸਨਮਾਨਿਤ ਕੀਤਾ। ਯੂਕੇਜੀ ਜਮਾਤ ਦਾ ਵਿਦਿਆਰਥੀ ਮੁਹੱਬਤ ਆਪਣੇ ਪਿਤਾ ਰਿੰਕੂ ਦੀ ਦੇਖਰੇਖ ਵਿੱਚ ਪਿਛਲੇ ਦਿਨੀ ਅਬੋਹਰ ਤੋਂ ਦੌੜ ਲਗਾ ਕੇ ਅਯੋਧਿਆ ਤੱਕ ਭਗਵਾਨ ਸ੍ਰੀ

ਵਿਧਾਇਕ ਫਾਜ਼ਿਲਕਾ ਨੇ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ
  • ਜਿਲ੍ਹਾ ਫਾਜ਼ਿਲਕਾ ਦੇ ਕੁੱਲ 107 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਦਿੱਤਾ ਜਾ ਰਿਹੈ ਲਾਭ
  • ਚਾਇਲਡ ਹੈਲਪ ਲਾਇਨ ਨੰਬਰ 1098 ਤੇ ਦਿੱਤੀ ਜਾਵੇ ਸੂਚਨਾ

ਫਾਜ਼ਿਲਕਾ, 5 ਫਰਵਰੀ 2025 : ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਵਿਖੇ ਬਣੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਦੀ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ

ਪਸ਼ੂ ਪਾਲਣ ਮੰਤਰੀ ਵੱਲੋਂ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ
  • ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼ 
  • ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ

ਚੰਡੀਗੜ੍ਹ, 5 ਫਰਵਰੀ 2025 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ

ਪੀਐਮ ਮੋਦੀ ਨੇ ਸੰਗਮ ਵਿੱਚ ਇਸ਼ਨਾਨ ਕੀਤਾ, ਮਾਂ ਗੰਗਾ ਦੀ ਪੂਜਾ ਕੀਤੀ

ਬਮਰੌਲੀ, 5 ਫਰਵਰੀ 2025 : ਪ੍ਰਧਾਨ ਮੰਤਰੀ ਸਵੇਰੇ 10.15 ਵਜੇ ਬਮਰੌਲੀ ਹਵਾਈ ਅੱਡੇ 'ਤੇ ਉਤਰੇ ਅਤੇ ਕਰੀਬ 10.30 ਵਜੇ ਅਰੇਲੀ ਦੇ ਹੈਲੀਪੈਡ 'ਤੇ ਪਹੁੰਚੇ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹੈਲੀਪੈਡ 'ਤੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਅਰੈਲ ਘਾਟ ਤੋਂ ਵਿਸ਼ੇਸ਼ ਮੋਟਰ ਬੋਟ ਰਾਹੀਂ ਸੰਗਮ ਘਾਟ ਪਹੁੰਚੇ। ਫਿਰ ਭਗਵਾਨ

ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨੂੰ ਜੜ੍ਹੋਂ ਪੁੱਟਣਾ ਪਵੇਗਾ : ਅਮਿਤ ਸ਼ਾਹ  

ਦਿੱਲੀ, 5 ਫਰਵਰੀ 2025 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦੇ ਸਬੰਧ ਵਿੱਚ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਕੀਤੀ। ਗ੍ਰਹਿ ਮੰਤਰੀ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੁੱਧ ਲੜਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਘੁਸਪੈਠ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ

ਮੈਗਾ ਪੀ.ਟੀ.ਐਮ. ਦੌਰਾਨ "ਫਿਊਚਰ ਟਾਈਕੂਨ' ਪ੍ਰੋਗਰਾਮ ਸਬੰਧੀ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ, 5 ਫਰਵਰੀ 2025 : ਅੰਮ੍ਰਿਤਸਰ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਲੋਂ ਜਿਲੇ ਦੇ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੌਕਾ ਦੇਣ ਵਾਸਤੇ ‘ਫਿਊਚਰ ਟਾਈਕੂਨ’ ਨਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ

14 ਫਰਵਰੀ ਤੋਂ ਸ਼ੁਰੂ ਹੋਵੇਗਾ ਖੇਤਰੀ ਸਾਰਸ ਮੇਲਾ : ਵਧੀਕ ਡਿਪਟੀ ਕਮਿਸ਼ਨਰ
  • ਦੇਸ਼ ਭਰ ਦੇ ਕਾਰੀਗਰ  ਲਗਾਉਣਗੇ ਸਟਾਲ
  • ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਅੰਮ੍ਰਿਤਸਰ , 5 ਫਰਵਰੀ 2025 : ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 14 ਫਰਵਰੀ ਤੋਂ 23 ਫਰਵਰੀ, 2025 ਤੱਕ ਖੇਤਰੀ ਸਾਰਸ ਮੇਲਾ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਦੇਸ਼ ਭਰ ਤੋਂ ਕਾਰੀਗਰ ਆਪਣੀ ਦਸਤਕਾਰੀ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ 300

ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ : ਵਿਧਾਇਕ ਦਲਬੀਰ ਸਿੰਘ ਟੌਂਗ
  • ਸੀਵਰੇਜ ਜੈਟਿੰਗ ਸਕਸ਼ਨ ਮਸ਼ੀਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ, 5 ਫਰਵਰੀ 2025 : ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਖਿਆ ਦਾ ਪੱਧਰ ਉਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਅਤੇ ਅਧਿਆਪਕਾਂ ਨੂੰ ਪੂਰੀ

ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਡਾ. ਸੁਖਵਿੰਦਰ ਸੁੱਖੀ ਨੇ ਅਹੁਦਾ ਸੰਭਾਲਿਆ
  • ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁਖਵਿੰਦਰ ਸੁੱਖੀ ਨੂੰ ਦਿੱਤੀ ਵਧਾਈ

ਚੰਡੀਗੜ੍ਹ, 5 ਫਰਵਰੀ 2025 : ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ