news

Jagga Chopra

Articles by this Author

ਸਿੰਗਾਪੁਰ ਦੌਰੇ ਦਾ ਉਦੇਸ਼ ਸੂਬੇ ਦੇ ਵਿਦਿਅਕ ਖੇਤਰ ਵਿੱਚ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ: ਹਰਜੋਤ ਸਿੰਘ ਬੈਂਸ
  • ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਭੇਜਿਆ ਜਾਵੇਗਾ ਸਿੰਗਾਪੁਰ
  • ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਲੈ ਚੁੱਕੇ ਹਨ ਸਿਖਲਾਈ

ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ

ਵਿੱਤੀ ਸਾਲ 2024-25 : ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਚੀਮਾ
  • ਪੰਜਾਬ ਜੀਐਸਟੀ ਕੌਮੀ ਵਿਕਾਸ ਦਰ ਨੂੰ ਪਾਰ ਕਰਨ ਵਾਲੇ ਮੋਹਰੀ 3 ਜੀ.ਸੀ.ਐਸ ਰਾਜਾਂ ਵਿੱਚ ਸ਼ਾਮਲ 
  • ਆਬਕਾਰੀ ਵਿੱਚ 15.33 ਪ੍ਰਤੀਸ਼ਤ ਵਾਧਾ, ਜਦੋਂਕਿ ਜੀਐਸਟੀ, ਆਬਕਾਰੀ, ਵੈਟ, ਸੀਐਸਟੀ ਅਤੇ ਪੀਐਸਡੀਟੀ ਟੈਕਸਾਂ ਵਿੱਚ ਕੁੱਲ 11.67 ਪ੍ਰਤੀਸ਼ਤ ਦਾ ਵਾਧਾ ਦਰਜ

ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ : ਮੁੰਡੀਆਂ
  • ਹੁਣ ਤੱਕ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਮੌਕੇ ਉੱਤੇ ਹੀ ਸੌਂਪੇ ਜਾ ਚੁੱਕੇ ਹਨ ਕਲੀਅਰੈਂਸ ਸਰਟੀਫਿਕੇਟ
  • ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ

ਚੰਡੀਗੜ੍ਹ, 2 ਫਰਵਰੀ 2025  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ

ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾ : ਚੀਮਾ, ਝਿੰਜਰ, ਖਾਲਸਾ, ਢਿਲੋਂ 

ਸ੍ਰੀ ਫਤਿਹਗੜ੍ਹ ਸਾਹਿਬ, 02 ਫ਼ਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਸ੍ਰੀ ਫਤਿਹਗੜ੍ ਸਾਹਿਬ ਦੇ ਪਿੰਡ ਝਿੰਜਰਾ ਵਿਖੇ ਯੂਥ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਭਰਤੀ ਮੁਹਿੰਮ ਦੀ ਸ਼ੁਰੂਆਤ ਅਬਜ਼ਰਬਰ ਬਿਕਰਮਜੀਤ ਸਿੰਘ ਖਾਲਸਾ , ਅਬਜ਼ਰਬਰ ਪਰਮਜੀਤ ਸਿੰਘ ਢਿੱਲੋਂ , ਕੌਮੀ

ਹਰਿਆਣਾ ਵਿੱਚ ਧੁੰਦ ਕਾਰਨ ਕਰੂਜ਼ਰ ਗੱਡੀ ਭਾਖੜਾ ਨਹਿਰ ਵਿੱਚ ਡਿੱਗੀ, 9 ਲੋਕਾਂ ਦੀਆਂ ਲਾਸ਼ਾਂ ਬਰਾਮਦ, 3 ਦੀ ਭਾਲ ਜਾਰੀ

ਫਤਿਹਾਬਾਦ, 1 ਫਰਵਰੀ 2025 : ਹਰਿਆਣਾ ਦੇ ਫਤਿਹਾਬਾਦ ਦੇ ਰਤੀਆ ਪਿੰਡ ਸਰਦਾਰੇਵਾਲਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਧੁੰਦ ਕਾਰਨ ਇੱਕ ਕਰੂਜ਼ਰ ਗੱਡੀ ਭਾਖੜਾ ਨਹਿਰ ਵਿੱਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਕਰੂਜ਼ਰ 'ਚ 14 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 9 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਬਚਾਅ ਕਾਰਜ ਅਜੇ ਵੀ ਜਾਰੀ ਹੈ। ਫਤਿਹਾਬਾਦ 'ਚ ਪੰਜਾਬ

ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਹੈ ਅਤੇ ਦੇਸ਼ ਦਾ ਬਜਟ ਉਨਾਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਸਾਹਮਣੇ ਰੱਖ ਕੇ ਹੀ ਉਲਿਕਿਆ ਜਾਂਦਾ ਹੈ : ਬਾਜਵਾ

ਚੰਡੀਗੜ੍ਹ, 1 ਫਰਵਰੀ 2025 : ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਸੰਸਦ ਵਿੱਚ ਪੇਸ਼ ਕੀਤੇ ਗਏ ਦੇਸ਼ ਦੇ ਆਮ ਬਜਟ ਨੂੰ ਵਿਰੋਧੀ ੀਧਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਲਈ ਨਿਰਾਸ਼ਾਵਾਦੀ ਦੱਸਿਆ ਹੈ। ਬਾਜਵਾ ਨੇ ਕਿਹਾ ਕਿ ਇਹ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਹੈ ਅਤੇ ਦੇਸ਼ ਦਾ ਬਜਟ ਉਨਾਂ

ਆਮ ਆਦਮੀ ਪਾਰਟੀ ਦੇ ਅੱਠ ਮੌਜੂਦਾ ਵਿਧਾਇਕ ਭਾਜਪਾ ਵਿੱਚ ਹੋਏ ਸ਼ਾਮਲ 

ਨਵੀਂ ਦਿੱਲੀ, 1 ਫਰਵਰੀ 2025  : ਦਿੱਲੀ ਵਿਧਾਨ ਸਭਾ ਚੋਣਾਂ 2025 ਲਈ ਟਿਕਟਾਂ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਅੱਠ ਮੌਜੂਦਾ ਵਿਧਾਇਕ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਤ੍ਰਿਲੋਕਪੁਰੀ ਦੇ ਵਿਧਾਇਕ ਰੋਹਿਤ ਮਹਿਰੋਲੀਆ, ਜਨਕਪੁਰੀ ਦੇ ਵਿਧਾਇਕ ਰਾਜੇਸ਼ ਰਿਸ਼ੀ

ਕੇਂਦਰੀ ਬਜਟ ਗੋਲੀ ਦੇ ਜ਼ਖ਼ਮਾਂ 'ਤੇ ਪੱਟੀ ਬੰਨ੍ਹਣ ਵਾਂਗ ਹੈ : ਰਾਹੁਲ ਗਾਂਧੀ

ਨਵੀਂ ਦਿੱਲੀ, 1 ਫਰਵਰੀ 2025 : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਬਜਟ 2025-26 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਇਸ ਬਜਟ ਨੂੰ 'ਗੋਲੀ ਦੇ ਜ਼ਖ਼ਮਾਂ 'ਤੇ ਪੱਟੀ' ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਰਕਾਰ ਵਿਚਾਰਾਂ ਪੱਖੋਂ ਖੋਖਲੀ ਹੈ। ਕਾਂਗਰਸ ਨੇਤਾ ਨੇ ਕਿਹਾ ਕਿ ਵਿਸ਼ਵਵਿਆਪੀ ਅਨਿਸ਼ਚਿਤਤਾ ਦੇ ਵਿਚਕਾਰ ਆਰਥਿਕ ਸੰਕਟ ਨੂੰ ਹੱਲ ਕਰਨ ਲਈ

ਕੇਂਦਰੀ ਮੰਤਰੀ ਸੀਤਾਰਮਨ ਨੇ ਬਜਟ 2025 ਕੀਤਾ ਪੇਸ਼, ਹੁਣ 12 ਲੱਖ ਰੁਪਏ ਦੀ ਕਮਾਈ 'ਤੇ ਕੋਈ ਟੈਕਸ ਨਹੀਂ :

ਨਵੀਂ ਦਿੱਲੀ, 1 ਫਰਵਰੀ 2025 : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਸੰਸਦ ਵਿੱਚ ਬਜਟ 2025 ਪੇਸ਼ ਕੀਤਾ। ਇਸ ਵਿੱਚ ਇਨਕਮ ਟੈਕਸ ਨੂੰ ਲੈ ਕੇ ਕਈ ਐਲਾਨ ਕੀਤੇ ਗਏ ਸਨ। ਸਭ ਤੋਂ ਵੱਡਾ ਐਲਾਨ ਇਨਕਮ ਟੈਕਸ ਛੋਟ ਬਾਰੇ ਸੀ। ਹੁਣ 12 ਲੱਖ ਰੁਪਏ ਸਾਲਾਨਾ ਤੱਕ ਦੀ ਕਮਾਈ ਕਰਨ ਵਾਲਿਆਂ ਨੂੰ ਕੋਈ ਆਮਦਨ ਟੈਕਸ ਨਹੀਂ ਦੇਣਾ ਪਵੇਗਾ। ਹਾਲਾਂਕਿ, ਇਸ ਦਾ ਲਾਭ ਸਿਰਫ਼

ਬਲੋਚਿਸਤਾਨ ’ਚ 18 ਸੁਰੱਖਿਆ ਕਰਮੀਆਂ ਦੀ ਮੌਤ, 23 ਅਤਿਵਾਦੀ ਹਲਾਕ

ਇਸਲਾਮਾਬਾਦ, 1 ਫਰਵਰੀ 2025 : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਬਲੋਚ ਵੱਖਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ 18 ਸੈਨਿਕ ਮਾਰੇ ਗਏ ਹਨ। ਪਾਕਿਸਤਾਨੀ ਫ਼ੌਜ ਬਲੋਚਿਸਤਾਨ ਵਿੱਚ ਹਥਿਆਰਬੰਦ ਵੱਖਵਾਦੀਆਂ ਵਿਰੁੱਧ ਕਾਰਵਾਈ ਕਰ ਰਹੀ ਹੈ। ਕਲਾਤ ਜ਼ਿਲ੍ਹੇ ਦੇ ਮੰਗੋਚਰ ਵਿੱਚ ਹੋਏ ਇਸ ਮੁਕਾਬਲੇ ਵਿੱਚ 23 ਵੱਖਵਾਦੀ ਵੀ ਮਾਰੇ ਗਏ। ਇਹ ਮੁਕਾਬਲਾ ਸ਼ੁੱਕਰਵਾਰ-ਸ਼ਨੀਵਾਰ ਰਾਤ ਨੂੰ ਹੋਇਆ