news

Jagga Chopra

Articles by this Author

ਗਾਜ਼ੀਪੁਰ ਵਿੱਚ ਵਾਪਰਿਆ ਦਰਦਨਾਕ ਹਾਦਸਾ, ਅੱਠ ਲੋਕਾਂ ਦੀ ਮੌਤ 

ਗਾਜ਼ੀਪੁਰ, 1 ਫਰਵਰੀ 2025 : ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਵਾਰਾਣਸੀ-ਗਾਜ਼ੀਪੁਰ ਰੋਡ 'ਤੇ ਉਸਮਿਕਾਲਾ ਮੋੜ ਨੇੜੇ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਨੂੰ ਡੰਪਰ ਨੇ ਟੱਕਰ ਮਾਰ ਦਿੱਤੀ। ਸੜਕ ਹਾਦਸੇ 'ਚ ਅੱਠ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮਰਨ ਵਾਲਿਆਂ ਵਿੱਚ ਇੱਕ ਬੱਚਾ, ਤਿੰਨ ਔਰਤਾਂ ਅਤੇ ਚਾਰ ਪੁਰਸ਼ ਸ਼ਾਮਲ ਹਨ। ਇਸ

ਧੁੰਦ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 01 ਫਰਵਰੀ 2025 : ਸ੍ਰੀ ਮੁਕਤਸਰ ਸਾਹਿਬ ‘ਚ ਧੁੰਦ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹਰੀਕੇ ਕਲਾਂ ਨੇੜੇ ਧੁੰਦ ਕਾਰਨ ਦੇਰ ਰਾਤ ਇੱਕ ਕਾਰ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿਜੇ ਕੁਮਾਰ ਅਤੇ

ਕੇਂਦਰੀ ਬਜਟ ਨੇ ਖੇਤੀਬਾੜੀ ਅਰਥਚਾਰੇ ਨੂੰ ਖ਼ਤਰੇ ਵਿਚ ਪਾਇਆ : ਸੁਖਬੀਰ ਬਾਦਲ
  • ਕਿਹਾ ਕਿ ਬਜਟ ਨੇ ਐਮਐਸਪੀ ਦੀ ਕਾਨੂੰਨੀ ਗਰੰਟੀ ਨਹੀਂ ਦਿੱਤੀ, ਨਾ ਹੀ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ ਕੀਤੇ ਗਏ ਤੇ ਨਾ ਹੀ ਫਸਲੀ ਵਿਭਿੰਨਤਾ ਵਾਸਤੇ ਫੰਡ ਰੱਖੇ ਗਏ

ਚੰਡੀਗੜ੍ਹ, 1 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰੀ ਬਜਟ 2025 ਵਿਚ ਦੇਸ਼ ਦੇ ਇਕਜੁੱਟ ਵਿਕਾਸ

ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ : ਮੁੰਡੀਆਂ 
  • 2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ

ਚੰਡੀਗੜ੍ਹ, 1 ਫਰਵਰੀ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ਪਾਣੀ ਦੀ

ਪੰਜਾਬ ਦੀਆਂ ਨਾਜ਼ੁਕ ਲੋੜਾਂ ਅਤੇ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵੱਲ ਵਿਸ਼ੇਸ਼ ਧਿਆਨ ਅਤੇ ਸਹਾਇਤਾ ਦੀ ਲੋੜ ਹੈ : ਈਟੀਓ
  • ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ : ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 1 ਫਰਵਰੀ 2025 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ 'ਤੇ ਡੂੰਘੀ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਬਜ਼ਟ ਵਿੱਚ ਪੰਜਾਬ ਅਤੇ ਖਾਸ ਕਰਕੇ ਇਸ ਦੇ ਸਰਹੱਦੀ

ਪੀਐਸਪੀਸੀਐਲ ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ 1 ਫਰਵਰੀ 2025 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖੇਤਰ ਵਿੱਚ ਮਿਲ ਰਿਹਾ ਪੂਰਾ ਸਮਰਥਨ : ਮੋਹਿੰਦਰ ਭਗਤ
  • ਪਿੰਡ ਸੰਦੌੜ ਦੇ ਕਿਸਾਨ ਤੀਰਥ ਸਿੰਘ ਨੇ ਬਾਗਬਾਨੀ ਦੇ ਖੇਤਰ ਵਿੱਚ ਬਣਾਈ ਆਪਣੀ ਵੱਖਰੀ ਪਹਿਚਾਣ
  • ਫ਼ਸਲੀ ਵਿਭਿੰਨਤਾ ਅਪਣਾ ਕੇ ਸਬਜ਼ੀਆਂ ਦੀਆਂ ਪਨੀਰੀਆਂ ਤਿਆਰ ਕਰਦਾ ਹੈ ਕਿਸਾਨ

ਚੰਡੀਗੜ੍ਹ, ਫਰਵਰੀ 1, 2025 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ

ਦਿੱਲੀ ਵਾਲੇ ਫਿਰ ਘਰ ਦੇ ਖਰਚੇ ਘਟਾਉਣ ਦੀ ਜ਼ਿੰਮੇਵਾਰੀ ਕੇਜਰੀਵਾਲ ਨੂੰ ਦੇਣ ਜਾ ਰਹੇ ਹਨ : ਭਗਵੰਤ ਮਾਨ
  • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਕੀਤਾ ਰੋਡ ਸ਼ੋਅ, ਜਨ ਸਭਾ ਕਰਕੇ 'ਆਪ' ਦੀ ਮੁਹਿੰਮ ਕੀਤੀ ਤੇਜ਼
  • ਜੇ ਤੁਸੀਂ 'ਆਪ' ਨੂੰ ਵੋਟ ਕਰੋਗੇ ਤਾਂ ਤੁਹਾਨੂੰ ਹਰ ਮਹੀਨੇ 30,000 ਰੁਪਏ ਦਾ ਲਾਭ ਮਿਲੇਗਾ, ਜੇਕਰ ਤੁਸੀਂ ਭਾਜਪਾ ਨੂੰ ਵੋਟ ਕਰੋਗੇ ਤਾਂ ਤੁਹਾਡਾ ਪੈਸਾ ਮੋਦੀ ਦੇ ਦੋਸਤਾਂ ਨੂੰ ਜਾਵੇਗਾ: ਮਾਨ
  • ਸਿਰਫ਼ 'ਆਪ' ਹੀ ਵਾਅਦੇ ਪੂਰੇ ਕਰਦੀ ਹੈ, ਅਸੀਂ 'ਜੁਮਲੇ'
ਭਾਜਪਾ ਆਗੂਆਂ ਦਾ ਬਿਆਨ ਪੰਜਾਬੀਆਂ ਪ੍ਰਤੀ ਉਸ ਦੀ ਨਫ਼ਰਤ ਨੂੰ ਦਰਸਾਉਂਦਾ ਹੈ : ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 31 ਜਨਵਰੀ 2025 : ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਦਾ ਪੰਜਾਬ ਦੇ ਮੁੱਖ ਮੰਤਰੀ ਦੇ ਦਿੱਲੀ ਅਵਾਸ 'ਤੇ ਛਾਪੇਮਾਰੀ ਸਬੰਧੀ ਬਿਆਨ 'ਤੇ ਆਮ ਆਦਮੀ ਪਾਰਟੀ ਨੇ ਪਲਟਵਾਰ ਕੀਤਾ ਹੈ। ਆਪ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਇਸ ਘਟਨਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਲਗਾਤਾਰ

ਕੇਂਦਰ ਦੀ ਭਾਜਪਾ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਤਬਾਹ ਕਰਨ ਲਈ ਦ੍ਰਿੜ : ਪ੍ਰਤਾਪ ਸਿੰਘ ਬਾਜਵਾ 

ਚੰਡੀਗੜ੍ਹ, 31 ਜਨਵਰੀ 2025 : ਕੇਂਦਰੀ ਬਜਟ 2025-26 ਤੋਂ ਪਹਿਲਾਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨੀਤੀ ਆਯੋਗ ਦੀਆਂ ਮੀਟਿੰਗਾਂ 'ਚ ਪੰਜਾਬ ਦਾ ਪੱਖ ਪੇਸ਼ ਕਰਨ 'ਚ ਅਸਫਲ ਰਹਿਣ 'ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਪ੍ਰਧਾਨ ਮੰਤਰੀ, ਕੇਂਦਰੀ