news

Jagga Chopra

Articles by this Author

ਗਾਜ਼ਾ ਵਿਚ ਇਜ਼ਰਾਈਲੀ ਹਵਾਈ ਹਮਲਿਆਂ ਵਿੱਚ 80 ਫਲਸਤੀਨੀ ਦੀ ਮੌਤ, ਦਰਜਨਾਂ ਜ਼ਖਮੀ 

ਗਾਜ਼ਾ 16 ਮਈ, 2025 : ਫਲਸਤੀਨੀ ਮੈਡੀਕਲ ਸੂਤਰਾਂ ਨੇ ਦੱਸਿਆ ਕਿ ਗਾਜ਼ਾ ਵਿਚ ਇਜ਼ਰਾਈਲੀ ਹਵਾਈ ਹਮਲਿਆਂ ਵਿੱਚ 80 ਫਲਸਤੀਨੀ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖਮੀ ਹੋ ਗਏ। ਗਾਜ਼ਾ ਸਥਿਤ ਸਿਹਤ ਅਧਿਕਾਰੀਆਂ ਦੇ ਅਨੁਸਾਰ, ਗਾਜ਼ਾ ਯੂਰਪੀਅਨ ਹਸਪਤਾਲ, ਜੋ ਕਿ ਐਨਕਲੇਵ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਡਾਕਟਰੀ ਫਾਲੋ-ਅੱਪ ਦੇਖਭਾਲ ਪ੍ਰਦਾਨ ਕਰਨ ਵਾਲਾ ਇੱਕੋ ਇੱਕ ਹਸਪਤਾਲ ਹੈ, ਹਾਲ ਹੀ

ਸ਼ੋਪੀਆਂ ਅਤੇ ਤ੍ਰਾਲ ਵਿੱਚ ਸੁਰੱਖਿਆ ਬਲਾਂ ਨੇ 6 ਅੱਤਵਾਦੀਆਂ ਨੂੰ ਕੀਤਾ ਢੇਰ

ਸ੍ਰੀਨਗਰ, 16 ਮਈ, 2025 : ਜੰਮੂ-ਕਸ਼ਮੀਰ ਦੇ ਸ਼ੋਪੀਆਂ ਅਤੇ ਤ੍ਰਾਲ ਵਿੱਚ ਸੁਰੱਖਿਆ ਬਲਾਂ ਨੇ 6 ਅੱਤਵਾਦੀਆਂ ਨੂੰ ਮਾਰ ਕੇ ਵੱਡੀ ਸਫਲਤਾ ਹਾਸਲ ਕੀਤੀ। ਆਈਜੀਪੀ ਕਸ਼ਮੀਰ ਵੀਕੇ ਬਿਰਦੀ ਨੇ ਕਿਹਾ ਕਿ ਪਿਛਲੇ 48 ਘੰਟਿਆਂ ਵਿੱਚ ਦੋ ਸਫਲ ਆਪ੍ਰੇਸ਼ਨ ਕੀਤੇ ਗਏ ਜਿਸ ਵਿੱਚ ਕੇਲਰ (ਸ਼ੋਪੀਆਂ) ਅਤੇ ਤ੍ਰਾਲ ਵਿੱਚ ਤਿੰਨ-ਤਿੰਨ ਅੱਤਵਾਦੀ ਮਾਰੇ ਗਏ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲ

ਬੁਲੰਦਸ਼ਹਿਰ 'ਚ ਕੈਂਟਰ ਅਤੇ ਟਰੱਕ ਵਿਚਕਾਰ ਹੋਈ ਜ਼ਬਰਦਸਤ ਟੱਕਰ, ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ, 31 ਲੋਕ ਜ਼ਖਮੀ 

ਬੁਲੰਦਸ਼ਹਿਰ 16 ਮਈ, 2025 : ਬੁਲੰਦਸ਼ਹਿਰ-ਜਹਾਂਗੀਰਾਬਾਦ ਸੜਕ 'ਤੇ ਰੋਡਾ ਇੰਟਰ ਕਾਜਲ ਨੇੜੇ ਇੱਕ ਕੈਂਟਰ ਅਤੇ ਇੱਕ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 31 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ, ਜ਼ਿਲ੍ਹਾ ਹਸਪਤਾਲ ਦੇ ਡਾਕਟਰਾਂ ਨੇ 27 ਨੂੰ ਗੰਭੀਰ ਹਾਲਤ ਵਿੱਚ ਉੱਚ ਮੈਡੀਕਲ ਸੈਂਟਰ ਵਿੱਚ ਰੈਫਰ

ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਸਾਲ 2025-26 ਦਾਖਲਾ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸੁਰੂ : ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

ਲੁਧਿਆਣਾ, 16 ਮਈ, 2025 : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਸ਼ੀ ਨਗਰ, ਨੇੜੇ ਛੋਟੀ ਹੈਬੋਵਾਲ ਸਥਿਤ ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਰਾਂਹੀ ਕੀਤੇ ਜਾ ਰਹੇ ਆਨਲਾਈਨ ਦਾਖਲੇ ਲਈ ਰਜਿਸਟ੍ਰੇਸ਼ਨ ਦਾ ਕੰਮ ਸੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ

ਡੇਂਗੂ, ਚਿਕਨਗੁਨੀਆ ਤੇ ਮਲੇਰੀਆਂ ਤੋਂ ਬਚਾਅ ਲਈ ਹਰ ਨਾਗਰਿਕ ਦਾ ਜਾਗਰੂਕ ਹੋਣ ਜ਼ਰੂਰੀ : ਡਾ. ਬਲਬੀਰ ਸਿੰਘ 
  • ਸਿਹਤ ਮੰਤਰੀ ਡਾ. ਬਲਬੀਰ ਸਿੰਘ ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਉਣ ਲਈ ਖੁਦ ਮੈਦਾਨ 'ਚ ਉਤਰੇ
  • ਸਿਹਤ ਮੰਤਰੀ ਨੇ ਪਟਿਆਲਾ 'ਚ ਕੌਮੀ ਡੇਂਗੂ ਦਿਵਸ ਮੌਕੇ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੀ ਖ਼ੁਦ ਕੀਤੀ ਅਗਵਾਈ 
  • ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਡੇਂਗੂ ਦਾ ਡੰਗ ਹਰਾਉਣ ਲਈ ਸਾਧਵਾਨੀਆਂ ਵਰਤਣ ਦਾ ਸੱਦਾ
  • ਖੜ੍ਹੇ ਪਾਣੀ ਦੇ ਸਰੋਤਾਂ ਨੂੰ ਹਫ਼ਤ 'ਚ
ਤਰਨਤਾਰਨ ਪੁਲਿਸ ਨੇ ਇੱਕ ਵਿਅਕਤੀ ਨੂੰ 85 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ 

ਚੰਡੀਗੜ੍ਹ, 16 ਮਈ, 2025:  ਤਰਨਤਾਰਨ ਪੁਲਿਸ ਵੱਲੋ 2025 ਦੀ ਸਭ ਤੋਂ ਵੱਡੀ ਸਫ਼ਲਤਾ ਪ੍ਰਾਪਤ ਕਰਦੇ ਹੋਏ, ਯੂਕੇ-ਅਧਾਰਤ ਡਰੱਗ ਤਸਕਰ ਲਾਲੀ ਦੁਆਰਾ ਸੰਚਾਲਿਤ ਇੱਕ ਸਰਹੱਦ ਪਾਰ, ISI-ਨਿਯੰਤਰਿਤ-ਪਾਕਿਸਤਾਨ ਅਧਾਰਤ ਨਸ਼ਾ -ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ ਉਸਦੇ ਭਾਰਤ-ਅਧਾਰਤ ਆਪਰੇਟਿਵ, ਅਮਰਜੋਤ ਸਿੰਘ ਉਰਫ ਜੋਤਾ ਸੰਧੂ, ਵਾਸੀ ਪਿੰਡ ਭਿੱਟੇਵੱਡ, ਅੰਮ੍ਰਿਤਸਰ ਦਿਹਾਤੀ ਨੂੰ

22 ਮਈ  ਨੂੰ ਸ੍ਰੀ ਗੁਰੂ ਨਾਨਕ ਦੇਵ ਸੀਨੀਅਰ ਸਕੈਡਰੀ ਸਕੂਲ ਨਾਰੋਵਾਲ ਬਟਾਲਾ ਵਿਖੇ ਲੱਗੇਗਾ ਯੁੱਧ ਨਸ਼ਿਆਂ ਵਿਰੁੱਧ ਕੈਂਪ

ਬਟਾਲਾ, 16 ਮਈ 2025 : ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜੋ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਚਲਾਈ ਗਈ ਹੈ। ਉਸ ਦੇ ਤਹਿਤ ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਜਲੰਧਰ ਰੋਡ ਬਟਾਲਾ ਵਿਖੇ ਜਾਗਰੁਕਤਾ ਕੈਂਪ ਲਗਾਇਆ ਗਿਆ। ਪ੍ਰੋਗਰਾਮ ਵਿੱਚ ਰਾਜਬੀਰ ਕੋਰ ਕਮਿਉਨਿਟੀ

ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਪਿੰਡ ਚੂਹੇਵਾਲ ਵਿਚ ਲੱਗਾ
  • ਕੁਦਰਤੀ ਸੋਮਿਆਂ ਦੀ ਸੰਭਾਲ ਲਈ ਝੋਨੇ ਦੀ ਬਿਜਾਏ ਸਾਉਣੀ ਦੀ ਮੱਕੀ ਬੀਜਣ ਦੀ ਜ਼ਰੂਰਤ :ਮੁੱਖ ਖੇਤੀਬਾੜੀ ਅਫ਼ਸਰ

ਬਟਾਲਾ, 16 ਮਈ 2025 : ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਰਕਬਾ ਵਧਾਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ

ਸੂਬਾ ਸਰਕਾਰ ਵੱਲੋਂ ਚਲਾਈ ਗਈ ਪੰਜਾਬ ਸਕੂਲ ਸਿੱਖਿਆ ਕ੍ਰਾਂਤੀ ਦੀ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ : ਸੰਧਵਾਂ 
  • ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਪੀਕਰ ਸੰਧਵਾਂ ਨੇ ਹਲਕੇ ਦੇ ਵੱਖ ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕੋਟਕਪੂਰਾ 16 ਮਈ 2025 : ਪੰਜਾਬ ਸਿੱਖਿਆ ਕ੍ਰਾਂਤੀ ਦਾ ਹੀ ਨਤੀਜਾ ਹੈ ਕਿ ਸਰਕਾਰੀ ਸਕੂਲਾਂ ਦੇ ਬੱਚੇ ਪੰਜਾਬ ਵਿਚ ਵੱਡੀ ਪੱਧਰ ਤੇ ਮੱਲਾਂ ਮਾਰ ਰਹੇ ਹਨ ਅਤੇ ਮੈਰਿਟ ਵਿੱਚ ਆਪਣਾ ਸਥਾਨ ਬਣਾ ਰਹੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ

ਪਿੰਕੀ ਧਾਲੀਵਾਲ ਦੇ ਘਰ ਅੱਗੇ ਚੱਲੀਆਂ ਗੋਲੀਆਂ, ਪੁਲਿਸ ਵੱਲੋਂ ਜਾਂਚ ਸ਼ੁਰੂ

ਮੋਹਾਲੀ, 16 ਮਈ 2025 : ਕਰੀਬ ਦੋ ਮਹੀਨਾ ਪਹਿਲਾਂ ਨਾਮੀ ਪੰਜਾਬੀ ਗਾਇਕਾ ਤੇ ਅਦਾਕਰਾ ਸੁਨੰਦਾ ਸ਼ਰਮਾ ਨਾਲ ਵਿਵਾਦਹੋਣ ਕਾਰਨ ਚਰਚਾ ਵਿਚ ਚੱਲੇ ਆ ਰਹੇ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਅੱਗੇ ਬੀਤੀ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਕਰੀਬ ਸਾਢੇ-11 ਵਜੋਂ ਦੇ ਵਿਚਕਾਰ ਮੁਹਾਲੀ ਦੇ ਸੈਕਟਰ 71 ਵਿਚ ਸਥਿਤ ਪਿੰਕੀ ਦੇ ਘਰ ਅੱਗੇ ਦੋ ਬਾਈਕ ਸਵਾਰ ਨੌਜਵਾਨਾਂ