news

Jagga Chopra

Articles by this Author

1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ ਦੋ ਸਾਬਕਾ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ
  • 4 ਫਰਵਰੀ ਨੂੰ ਸੁਣਾਈ ਜਾਵੇਗੀ ਸਜਾ

ਚੰਡੀਗੜ੍ਹ, 31 ਜਨਵਰੀ 2025 : 1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਇੱਕ ਮਾਮਲੇ ਵਿਚ ਦੋ ਸਾਬਕਾ ਪੁਲਿਸ ਮੁਲਜ਼ਮ ਦੋਸ਼ੀ ਪਾਏ ਗਏ ਹਨ। ਲੰਬੇ ਸਮੇਂ ਤੋਂ ਝੂਠੇ ਪੁਲਿਸ ਮੁਕਾਬਲੇ ਦੇ ਚੱਲ ਰਹੇ ਕੇਸ ‘ਚ ਸੀਬੀਆਈ ਅਦਾਲਤ ਮੋਹਾਲੀ ਵਲੋਂ ਅੱਜ ਸਾਬਕਾ ਇੰਸਪੈਕਟਰ ਗੁਰਭਿੰਦਰ ਸਿੰਘ ਤੇ ਏ ਐੱਸ ਆਈ ਪਰਸ਼ੋਤਮ ਸਿੰਘ ਨੂੰ 1992 ਵਿਚ ਅੰਮ੍ਰਿਤਸਰ ਦੇ ਦੋ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫੌਜੀ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੰਜ ਪਿਸਤੌਲ, 10 ਜ਼ਿੰਦਾ ਕਾਰਤੂਸ ਅਤੇ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 31 ਜਨਵਰੀ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਿਦੇਸ਼ ਅਧਾਰਿਤ ਜੀਵਨ ਫੌਜੀ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰਾਂ ਅਤੇ ਡਰੱਗ ਮਨੀ ਬਰਾਮਦ ਕੀਤਾ ਹੈ।ਜਾਣਕਾਰੀ ਮੁਤਾਬਕ ਪੁਲਿਸ ਨੇ ਮੁਲਜ਼ਮਾਂ ਤੋਂ ਪੰਜ ਪਿਸਤੌਲ, 10 ਜ਼ਿੰਦਾ ਕਾਰਤੂਸ ਅਤੇ 1,17,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ

ਨਵਾਂ ਆਤਮਵਿਸ਼ਵਾਸ, ਨਵੀਂ ਊਰਜਾ, ਨੌਜਵਾਨ ਸੰਸਦ ਮੈਂਬਰਾਂ ਲਈ ਸੁਨਹਿਰੀ ਮੌਕਾ... :  ਪ੍ਰਧਾਨ ਮੰਤਰੀ  ਮੋਦੀ

ਨਵੀਂ ਦਿੱਲੀ, 31 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2025 ਦੇ ਬਜਟ ਸੈਸ਼ਨ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ 2047 ਤੱਕ ਵਿਕਸਤ ਭਾਰਤ ਦੇ ਸੰਕਲਪ ਨੂੰ ਦੁਹਰਾਇਆ ਅਤੇ ਇਸ ਬਜਟ ਨੂੰ ਨਵੀਂ ਊਰਜਾ ਅਤੇ ਵਿਸ਼ਵਾਸ ਦੇਣ ਵਾਲਾ ਦੱਸਿਆ। ਇਹ ਉਨ੍ਹਾਂ ਦੇ ਤੀਜੇ ਕਾਰਜਕਾਲ ਦਾ ਪਹਿਲਾ ਪੂਰਾ ਬਜਟ ਹੈ। ਇਸ ਸੈਸ਼ਨ 'ਚ ਕਈ ਇਤਿਹਾਸਕ ਬਿੱਲਾਂ 'ਤੇ

ਚੋਣ ਕਮਿਸ਼ਨ ਅਤੇ ਦਿੱਲੀ ਪੁਲਿਸ ਵੱਲੋਂ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਤੇ ਛਾਪਾ ਮਾਰਨ ਦੀ ਕਾਰਵਾਈ ਬੀਜੇਪੀ ਦੇ ਇਸ਼ਾਰੇ ਤੇ ਕੀਤੀ ਗਈ ਹੈ : ਚੇਅਰਮੈਨ ਬਰਸਟ
  • ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ : ਚੇਅਰਮੈਨ ਬਰਸਟ

ਪਟਿਆਲਾ, 31 ਜਨਵਰੀ 2025 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਤੇ ਚੋਣ ਕਮਿਸ਼ਨ ਵੱਲੋਂ ਛਾਪਾ ਮਾਰਨ ਦੀ ਕਾਰਵਾਈ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ

ਸੁਨੀਤਾ ਵਿਲੀਅਮਜ਼ ਨੇ ਬਣਾਇਆ ਰਿਕਾਰਡ, 9 ਵਾਰ ਕਰ ਚੁੱਕੀ ਸਪੇਸਵਾਕ 

ਵਾਸਿੰਗਟਨ, 31 ਜਨਵਰੀ 2025 : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਨੇ ਸਭ ਤੋਂ ਵੱਧ ਸਪੇਸਵਾਕ ਦਾ ਰਿਕਾਰਡ ਤੋੜ ਦਿੱਤਾ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਇਹ ਜਾਣਕਾਰੀ ਦਿੱਤੀ ਹੈ। ਨਾਸਾ ਨੇ ਕਿਹਾ ਕਿ ਸੁਨੀਤਾ ਵਿਲੀਅਮਜ਼ ਨੇ ਸਭ ਤੋਂ ਵੱਧ ਸਪੇਸਵਾਕ ਕਰਨ ਦਾ ਸਾਬਕਾ ਪੁਲਾੜ ਯਾਤਰੀ ਪੈਗੀ ਵਿਟਸਨ ਦਾ ਰਿਕਾਰਡ ਤੋੜ ਦਿੱਤਾ ਹੈ। ਪੈਗੀ ਵਿਟਸਨ ਨੇ 60

ਪਾਕਿ ਕਵਿੱਤਰੀ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ  “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ ਮੇਰੇ “ਪੰਜ ਦਰਿਆ”ਫ਼ਖ਼ਰ ਜ਼ਮਾਂ,ਦੀਪਕ ਮਨਮੋਹਨ , ਸਹਿਜਪ੍ਰੀਤ ਮਾਂਗਟ ਤੇ ਹੋਰ ਲੇਖਕਾਂ ਵੱਲੋਂ ਲਾਹੌਰ ਵਿੱਚ ਲੋਕ ਅਰਪਣ

ਲੁਧਿਆਣਾ, 31 ਜਨਵਰੀ 2025 : ਲਾਹੌਰ ਪਾਕਿਸਤਾਨ ਵਿਖੇ ਹੋਈ ਵਿਸ਼ਵ ਪੰਜਾਬੀ ਕਾਨਫਰੰਸ ਦੇ ਆਖਰੀ ਦਿਨ ਪਾਕਿਸਤਾਨ ਵੱਸਦੀ ਉੱਘੀ ਪੰਜਾਬੀ ਤੇ ਉਰਦੂ ਕਵਿੱਤਰੀ ਤੇ ਕਹਾਣੀਕਾਰ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਦੇ ਗੁਰਮੁਖੀ ਐਡੀਸ਼ਨ ਤੇ ਗੁਰਭਜਨ ਗਿੱਲ ਦੇ ਗੀਤ ਸੰਗ੍ਰਹਿ “ਮੇਰੇ ਪੰਜ ਦਰਿਆ”ਨੂੰ ਲਾਹੌਰ ਵਿੱਚ ਪਿਛਲੇ ਦਿਨੀਂ ਫ਼ਖ਼ਰ ਜ਼ਮਾਂ,ਡਾ. ਦੀਪਕ

ਆਰਥਿਕ ਸਰਵੇਖਣ ਦਾ ਦਾਅਵਾ, ਵਿਕਸਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਲਈ 8% ਵਿਕਾਸ ਦਰ ਦੀ ਲੋੜ 

ਨਵੀਂ ਦਿੱਲੀ, 31 ਜਨਵਰੀ 2025 : ਆਰਥਿਕ ਸਰਵੇਖਣ ਮੁਤਾਬਕ 'ਵਿਕਸਿਤ ਭਾਰਤ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਭਾਰਤ ਨੂੰ ਇੱਕ ਜਾਂ ਦੋ ਦਹਾਕਿਆਂ ਤੱਕ ਲਗਭਗ 8 ਫੀਸਦੀ ਵਿਕਾਸ ਦਰ ਦੀ ਲੋੜ ਹੈ। ਇਹ ਉਦੋਂ ਹੋਇਆ ਹੈ ਜਦੋਂ ਦੇਸ਼ ਦੀ ਵਿਕਾਸ ਦਰ ਚਾਲੂ ਵਿੱਤੀ ਸਾਲ ਦੀਆਂ ਪਹਿਲੀਆਂ ਦੋ ਤਿਮਾਹੀਆਂ ਵਿੱਚ ਕਮਜ਼ੋਰ ਪ੍ਰਗਤੀ ਨੂੰ ਦਰਸਾਉਂਦੀ ਹੈ। ਭਾਰਤ ਦਾ ਟੀਚਾ 2047 ਤੱਕ ਇੱਕ ਵਿਕਸਤ

ਟੈਗੋਰ ਥੀਏਟਰ ਦੇ ਮੰਚ ’ਤੇ ਸਾਕਾਰ ਹੋਈ ‘ਨਟੀ ਬਿਨੋਦਨੀ’ ਦੀ ਸੱਚੀ ਕਹਾਣੀ

ਚੰਡੀਗੜ੍ਹ, 31 ਜਨਵਰੀ 2025 : ਸੰਗੀਤ ਨਾਟਕ ਅਕਾਦਮੀ ਤੇ ਹਰਿਆਣਾ ਕਲਾ ਪਰਿਸ਼ਦ ਵਲੋਂ ਕਰਵਾਏ ਜਾ ਰਹੇ ‘ਹਰਿਆਣਾ ਰੰਗ ਉਤਸਵ’ ਦੇ ਚੌਥੇ ਦਿਨ ਸੁਚੇਤਕ ਰੰਗਮੰਚ ਮੋਹਾਲੀ ਨੇ ਬੰਗਾਲੀ ਰੰਗਮੰਚ ਦੀ ਜ਼ਿੰਦਾ ਸ਼ਹੀਦ ਨਟੀ ਬਿਨੋਦਨੀ ਦੀ ਕਹਾਣੀ ਪੇਸ਼ ਕੀਤੀ। ਨਟੀ ਬਿਨੋਦਨੀ, ਜਿਸਨੇ 1876 ਵਿੱਚ ਨਾਟਕ ਦੀ ਦੁਨੀਆਂ ਵਿੱਚ ਕਦਮ ਰੱਖਿਆ ਸੀ, ਬਾਰਾਂ ਸਾਲਾਂ ਬਾਅਦ ਹੀ ਰੰਗਮੰਚ ਨੂੰ ਸਦਾ ਲਈ

ਮੁੱਖ ਮੰਤਰੀ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ, 31 ਜਨਵਰੀ 2025 : ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਮੇਤ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਟਵੀਟ ਕੀਤਾ ਕੀਤਾ ਕਿ “ਅੱਜ ਦਿੱਲੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ

ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੀ ਨਿਆਂਇਕ ਜਾਂਚ ਹੋਵੇ : ਅਕਾਲੀ ਦਲ
  • ਵਰਕਿੰਗ ਕਮੇਟੀ ਨੇ ਪਾਰਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਲਈ 10 ਹਜ਼ਾਰ ਹੋਰ ਕਾਪੀਆਂ ਪ੍ਰਿੰਟ ਕਰਵਾਉਣ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 31 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਅੰਮ੍ਰਿਤਸਰ ਵਿਚ ਗਣਤੰਤਰ ਦਿਵਸ ਦੇ ਮੌਕੇ ’ਤੇ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਅਤੇ ਅਕਾਲੀ ਦਲ ਦੀ