ਸ੍ਰੀ ਫ਼ਤਹਿਗੜ੍ਹ ਸਾਹਿਬ, 31 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਪਣੀ ਡਿਊਟੀ ਨੂੰ ਸੇਵਾ ਦੇ ਰੂਪ ਵਿੱਚ ਨਿਭਾਉਣ ਵਾਲੇ ਚਰਨਜੀਤ ਸਿੰਘ ਕਲਰਕ ਪਿੰਡ ਮੱਲੇਵਾਲ ਜ਼ਿਲ੍ਹਾ ਪਟਿਆਲਾ ਨੂੰ 23 ਸਾਲ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਮੁੱਚੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਤੇ
news
Articles by this Author

ਨਵੀਂ ਦਿੱਲੀ, 31 ਜਨਵਰੀ 2025 : ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ 5 ਫਰਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਸੱਤ ਵਿਧਾਇਕਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸਭ ਤੋਂ ਪਹਿਲਾਂ ਮਹਿਰੌਲੀ ਦੇ ਵਿਧਾਇਕ ਨਰੇਸ਼ ਯਾਦਵ ਨੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੱਤ ਹੋਰ ਵਿਧਾਇਕਾਂ

ਜਲੰਧਰ, 31 ਜਨਵਰੀ 2025 : ਜਲੰਧਰ ਦੇ ਆਦਮਪੁਰ ਤੋਂ ਇੱਕ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਮੋ ਥਾਣਾ ਖੇਤਰ ਦੇ ਪਿੰਡ ‘ਚ ਸਵੇਰੇ 5.30 ਤੋਂ 6 ਵਜੇ ਦੇ ਵਿਚਕਾਰ ਪਿੰਡ ਦੀ 57 ਸਾਲਾ ਔਰਤ ਨੇ ਸ੍ਰੀ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਗੁਰਦੁਆਰਾ ਪ੍ਰਬੰਧਕ

- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ
- ਪੰਜਾਬ ਸਰਕਾਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਖੇਡਾਂ ਵਿੱਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਦਾ ਭਰੋਸਾ
ਲੁਧਿਆਣਾ, 31 ਜਨਵਰੀ 2025 : ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ

- ਟਰੈਫਿਕ ਜਾਗਰੂਕਤਾ ਕੈਂਪ ਦੌਰਾਨ ਦੋ-ਪਹੀਆ ਵਾਹਨ ਚਾਲਕਾਂ ਨੂੰ ਮੁਫਤ ਹੈਲਮੇਟ ਵੰਡੇ
- ਕਿਹਾ, ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ
ਮਾਲੇਰਕੋਟਲਾ 31 ਜਨਵਰੀ 2025 : ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵਲੋਂ ਡਿਪਟੀ ਕਮਿਸ਼ਨਰ ਡਾ.ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੋਡ ਸੇਫਟੀ

- ਆਰ ਯੂ ਬੀ ਦੀ ਘੱਟ ਉਚਾਈ ਅਤੇ ਭਵਿੱਖ ਵਿੱਚ ਪਾਣੀ ਖੜ੍ਹਨ ਦੇ ਮੁੱਦੇ ਢਕੋਲੀ ਰੇਲਵੇ ਕਰਾਸਿੰਗ ‘ਤੇ ਨਿਰਵਿਘਨ ਆਵਾਜਾਈ ਵਿੱਚ ਰੁਕਾਵਟ ਪੈਦਾ ਕਰ ਸਕਦੇ ਹਨ
- ਐਮ ਸੀ ਜ਼ੀਰਕਪੁਰ ਅਤੇ ਰੇਲਵੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ
ਐਸ.ਏ.ਐਸ.ਨਗਰ, 31 ਜਨਵਰੀ, 2025 : ਢਕੋਲੀ ਵਿਖੇ ਰੇਲਵੇ ਅੰਡਰ ਪਾਸ ਨਾਲ ਸਬੰਧਤ ਭਵਿੱਖੀ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ

- ਡ੍ਰੇਨੇਜ, ਖਣਨ ਅਤੇ ਭੂ-ਵਿਗਿਆਨ ਦੇ ਅਧਿਕਾਰੀਆਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਸੁਰੱਖਿਅਤ ਰੱਖਣ ਲਈ ਪਟਿਆਲਾ ਕੀ ਰਾਓ, ਜਯੰਤੀ ਦੇਵੀ ਕੀ ਰਾਓ, ਸਿਸਵਾਂ ਨਦੀ ਅਤੇ ਘੱਗਰ ਦੀ ਡੀ ਸਿਲਟਿੰਗ ਦੀ ਸਿਫਾਰਸ਼ ਕੀਤੀ
- ਜ਼ਮੀਨਦੋਜ਼ ਪਾਣੀ ਨੂੰ ਰੀਚਾਰਜ ਕਰਨ ਲਈ ਜ਼ਿਲ੍ਹੇ ਵਿੱਚ 12 ਚੈੱਕ ਡੈਮਾਂ ਦਾ ਨਿਰਮਾਣ ਕੀਤਾ ਜਾਵੇਗਾ
- ਹੰਡੇਸਰਾ ਅੰਤਰਰਾਜੀ ਮਾਈਨਿੰਗ ਚੈਕਪੁਆਇੰਟ ‘ਤੇ

- ਬਿਨਾਂ ਪ੍ਰਵਾਨਗੀ ਜਲੂਸ ਕੱਢਣ ਅਤੇ ਰੈਲੀ ਕਰਨ ’ਤੇ ਵੀ ਲੱਗੀ ਰੋਕ
ਨਵਾਂਸ਼ਹਿਰ, 31 ਜਨਵਰੀ 2025 : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜਨਤਕ ਥਾਵਾਂ

ਪਟਿਆਲਾ, 31 ਜਨਵਰੀ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅੱਜ ਨਾਭਾ ਰੋਡ ‘ਤੇ ਸਥਿਤ ਡਰਾਇਵਿੰਗ ਟਰੈਕ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਪਣੇ ਲਾਇਸੈਂਸ ਬਣਵਾਉਣ ਤੇ ਡਰਾਇਵਿੰਗ ਟੈਸਟ ਦੇਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕੰਮਾਂ ਲਈ ਉਨ੍ਹਾਂ ਤੋਂ ਫੀਡਬੈਕ ਵੀ ਲਿਆ। ਨਿਰੀਖਣ ਦੌਰਾਨ ਡਾ. ਪ੍ਰੀਤੀ ਯਾਦਵ ਨੇ

ਸ੍ਰੀ ਫਤਿਹਗੜ੍ਹ ਸਾਹਿਬ, 31 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ਮਨੁੱਖਤਾ ਨੂੰ ਜਾਤ ਪਾਤ ਦੇ ਕੋਹੜ ਤੋਂ ਬਚਾਉਣ ਲਈ ਗੁਰਬਾਣੀ ਵਿੱਚੋਂ ਪ੍ਰਾਪਤ ਹੁੰਦੀ ਸੇਧ ਅਤੇ ਆਦਰਸ਼ ਸਬੰਧੀ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ