news

Jagga Chopra

Articles by this Author

ਚੰਡੀਗੜ੍ਹ ਮੇਅਰ ਚੋਣ 'ਚ ਭਾਜਪਾ-ਕਾਂਗਰਸ ਦਾ ਅਨੈਤਿਕ ਗਠਜੋੜ ਹੋਇਆ : ਹਰਪਾਲ ਚੀਮਾ  
  • ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਦੋਵੇਂ ਪਾਰਟੀਆਂ ਡਰੀਆਂ ਹੋਈਆਂ ਹਨ, ਦਿੱਲੀ ਵਿਚ ਵੀ ਉਹ ਮਿਲ ਕੇ 'ਆਪ' ਨੂੰ ਰੋਕਣਾ ਚਾਹੁੰਦੇ ਹਨ - ਚੀਮਾ 

ਚੰਡੀਗੜ੍ਹ, 30 ਜਨਵਰੀ 2025 : ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਅਰ ਚੋਣਾਂ

ਦਿੱਲੀ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਈਸੀ ਦਾ ਛਾਪਾ
  • ਅਸੀਂ ਕੋਈ ਛਾਪੇਮਾਰੀ ਨਹੀਂ ਕੀਤੀ : ਚੋਣ ਕਮਿਸ਼ਨ
  • ਭਾਜਪਾ ਵਾਲੇ ਦਿਨ-ਦਿਹਾੜੇ ਪੈਸੇ, ਜੁੱਤੀਆਂ, ਚਾਦਰਾਂ ਵੰਡ ਰਹੇ ਹਨ, ਜੋ ਦਿਖਾਈ ਨਹੀਂ ਦੇ ਰਿਹਾ : ਮੁੱਖ ਮੰਤਰੀ ਆਤਿਸ਼ੀ 
  • "ਸਾਨੂੰ ਪੈਸੇ ਵੰਡਣ ਦੀ ਸ਼ਿਕਾਇਤ ਮਿਲੀ ਹੈ। ਅਸੀਂ ਸ਼ਿਕਾਇਤ ਦਾ 100 ਮਿੰਟਾਂ ਵਿੱਚ ਨਿਪਟਾਰਾ ਕਰਨਾ ਹੈ : ਰਿਟਰਨਿੰਗ ਅਫਸਰ

ਨਵੀਂ ਦਿੱਲੀ, 30 ਜਨਵਰੀ 2025 : 5 ਫਰਵਰੀ ਨੂੰ ਹੋਣ ਵਾਲੀਆਂ

ਮੱਧ ਪ੍ਰਦੇਸ਼ ‘ਚ ਸੀਮਿੰਟ ਪਲਾਂਟ ‘ਚ ਵੱਡਾ ਹਾਦਸਾ, 5 ਮਜ਼ਦੂਰਾਂ ਦੀ ਮੌਤ, ਕਈ ਮਲਬੇ ਹੇਠ ਦੱਬੇ ਮਜ਼ਦੂਰ 

ਪੰਨਾ, 30 ਜਨਵਰੀ : ਮੱਧ ਪ੍ਰਦੇਸ਼ ਦੇ ਪੰਨਾ ਸਥਿਤ ਜੇਕੇ ਸੀਮਿੰਟ ਪਲਾਂਟ ‘ਚ ਵੀਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਪਲਾਂਟ ਦੇ ਨਿਰਮਾਣ ਅਧੀਨ ਹਿੱਸੇ ਵਿੱਚ ਛੱਤ ਦੀਆਂ ਸਲੈਬਾਂ ਵਿਛਾਈਆਂ ਜਾ ਰਹੀਆਂ ਸਨ, ਜਿੱਥੇ ਸੈਂਕੜੇ ਮਜ਼ਦੂਰ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਸਕੈਫੋਲਡਿੰਗ ਡਿੱਗ ਗਈ, ਜਿਸ ਕਾਰਨ ਕਈ ਮਜ਼ਦੂਰ ਇਸ ਦੀ ਲਪੇਟ ‘ਚ ਆ ਗਏ। ਇਸ ਹਾਦਸੇ ‘ਚ 5 ਮਜ਼ਦੂਰਾਂ ਦੀ

ਅਮਰੀਕੀ ਫੌਜ ਦੇ ਹੈਲੀਕਾਪਟਰ ਨਾਲ ਟਕਰਾਇਆ ਯਾਤਰੀ ਜਹਾਜ਼, ਨਦੀ 'ਚੋਂ ਹੁਣ ਤੱਕ ਕੱਢੀਆਂ ਗਈਆਂ 19 ਲਾਸ਼ਾਂ

ਵਾਸ਼ਿੰਗਟਨ, 30 ਜਨਵਰੀ 2025 : ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਦੇ ਰੀਗਨ ਨੈਸ਼ਨਲ ਏਅਰਪੋਰਟ ਦੇ ਨੇੜੇ ਅਮਰੀਕੀ ਏਅਰਲਾਈਨਜ਼ ਦਾ ਜਹਾਜ਼ ਅਮਰੀਕੀ ਫੌਜ ਦੇ ਹੈਲੀਕਾਪਟਰ ਨਾਲ ਟਕਰਾ ਗਿਆ। ਹਾਦਸੇ ਤੋਂ ਬਾਅਦ ਯਾਤਰੀਆਂ ਨਾਲ ਭਰਿਆ ਜਹਾਜ਼ ਅਤੇ ਹੈਲੀਕਾਪਟਰ ਪੋਟੋਮੈਕ ਨਦੀ ਵਿੱਚ ਡਿੱਗ ਗਏ। ਇਸ ਤੋਂ ਬਾਅਦ ਬਚਾਅ ਮੁਹਿੰਮ ਚਲਾਈ ਗਈ, ਜਿਸ ਦੌਰਾਨ 19 ਲੋਕਾਂ ਦੀਆਂ ਲਾਸ਼ਾਂ ਨੂੰ

ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ
  • ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ ‘ਤੇ ਕਰ ਸਕਦੇ ਹਨ ਆਨਲਾਈਨ ਅਪਲਾਈ: ਹਰਜੋਤ ਸਿੰਘ ਬੈਂਸ
  • ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਸਰਕਾਰ ਦੇ ਪ੍ਰੋਗਰਾਮ ਦਾ ਲਾਭ ਲੈਣ ਦਾ ਸੱਦਾ ਦਿੱਤਾ
  • ਉਮੀਦਵਾਰਾਂ ਲਈ ਸਾਬਕਾ ਤੇ ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਦੀਆਂ 20 ਸਿਫ਼ਾਰਿਸ਼ਾਂ ਹੋਣੀਆਂ ਜ਼ਰੂਰੀ

ਚੰਡੀਗੜ੍ਹ, 30 ਜਨਵਰੀ 2025 : ਸਰਕਾਰ ਵੱਲੋਂ ਸੂਬੇ

16 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਪਟਿਆਲਾ ਦੀ ਮੁੜ ਸ਼ਾਨ ਬਣੇਗਾ ਮਿਲਟਰੀ ਲਿਟਰੇਚਰ ਫੈਸਟੀਵਲ
  • ਲੈਫ਼. ਜਨਰਲ ਚੇਤਿੰਦਰ ਸਿੰਘ, ਡਿਪਟੀ ਕਮਿਸ਼ਨਰ ਤੇ ਬ੍ਰਿਗੇਡੀਅਰ ਮਦਾਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ ਕੀਤਾ
  • ਪਟਿਆਲਾ ਵਾਸੀ ਤੇ ਵਿਦਿਆਰਥੀ ਹੁੰਮ-ਹੁੰਮਾ ਕੇ ਮਿਲਟਰੀ ਲਿਟਰੇਚਰ ਫੈਸਟੀਵਲ 'ਚ ਪੁੱਜਣ-ਡਾ. ਪ੍ਰੀਤੀ ਯਾਦਵ

ਪਟਿਆਲਾ, 30 ਜਨਵਰੀ 2025 : ਪਟਿਆਲਾ ਹੈਰੀਟੇਜ਼ ਫੈਸਟੀਵਲ ਦੌਰਾਨ 16 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਤੀਜਾ ਮਿਲਟਰੀ

ਨਾਵਲਕਾਰ ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਨੂੰ ਭੇਟ
  • ਭਾਸ਼ਾ ਵਿਭਾਗ ਪੰਜਾਬ ਨੇ ਲਾਇਬਰੇਰੀ ’ਚ ਸਥਾਪਤ ਕੀਤਾ ਵਿਸ਼ੇਸ਼ ਸ਼ੈਕਸ਼ਨ

ਪਟਿਆਲਾ 30 ਜਨਵਰੀ 2025 : ਨਾਮਵਰ ਲੇਖਕ ਨਾਨਕ ਸਿੰਘ (ਸਵ.) ਦੇ ਪਰਿਵਾਰ ਵੱਲੋਂ ਉਨ੍ਹਾਂ ਦੀਆਂ ਕੁਝ ਨਿੱਜੀ ਵਸਤੂਆਂ ਭਾਸ਼ਾ ਵਿਭਾਗ ਪੰਜਾਬ ਨੂੰ ਭੇਟ ਕੀਤੀਆਂ ਗਈਆਂ ਹਨ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਭਾਸ਼ਾ ਭਵਨ ਪਟਿਆਲਾ ਵਿਖੇ ਲਾਇਬਰੇਰੀ ’ਚ ਸ. ਨਾਨਕ ਸਿੰਘ ਦੀਆਂ

ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਰੂ, ਸਿਹਤ ਵਿਭਾਗ ਵੱਲੋਂ ਕੱਢੀ ਜਾਗਰੂਕਤਾ ਰੈਲੀ 
  • ਕੁਸ਼ਟ ਰੋਗ ਇਲਾਜ ਯੋਗ ਹੈ, ਸਿਹਤ ਕੇਂਦਰ ਵਿਖੇ ਆ ਕੇ ਕਰਵਾਓ ਜਾਂਚ ਅਤੇ ਇਲਾਜ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ 

ਤਰਨ ਤਾਰਨ  30 ਜਨਵਰੀ 2025 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਵੀਰਵਾਰ ਨੂੰ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਜਿਲੇ ਦੇ ਵਿੱਚ ਵਿਸ਼ਵ ਕੁਸ਼ਟ

ਪੀ ਏ ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਾਣੀ ਦੀ ਸਾਂਭ-ਸੰਭਾਲ ਸੰਬੰਧੀ ਲਗਾਇਆ ਜਾਗਰੁਕਤਾ ਕੈਂਪ

ਤਰਨ ਤਾਰਨ 30 ਜਨਵਰੀ 2025 : ਪੀ ਏ ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਮਿਤੀ 31 ਜਨਵਰੀ ਨੂੰ ਪਾਣੀ ਦੀ ਸਾਂਭ-ਸੰਭਾਲ ਸਬੰਧੀ ਜਾਗਰੁਕਤਾ ਕੈਂਪ ਨੌਸ਼ਹਿਰਾ ਪੰਨੂਆ ਵਿਖੇ ਲਗਾਇਆ ਗਿਆ, ਜਿਸ ਵਿਚ 100 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਡਾ. ਪਰਵਿੰਦਰ ਸਿੰਘ, ਇੰਚਾਰਜ ਨੇ ਆਏ ਹੋਏ ਸਾਇੰਸਦਾਨਾਂ, ਕਿਸਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਾਰਿਆਂ ਦਾ ਤਹਿ ਦਿਲੋਂ

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ 
  • ਟ੍ਰੈਫਿਕ ਪੁਲਿਸ ਵੱਲੋਂ ਡੀ ਐਸ ਪੀ ਕਰਨੈਲ ਸਿੰਘ ਦੀ ਅਗਵਾਈ ਵਿੱਚ ਸੜ੍ਹਕੀ ਹਾਦਸਿਆਂ ਤੋਂ  ਬਚਾਅ ਲਈ ਨਿਯਮਾਂ ਦੀ ਪਾਲਣਾ ਕਰਨ ਲਈ ਦਿੱਤਾ ਗਿਆ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜਨਵਰੀ 2025 : ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ ਟ੍ਰੈਫਿਕ ਐੱਚ ਐੱਸ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ (ਟ੍ਰੈਫਿਕ) ਕਰਨੈਲ ਸਿੰਘ ਦੀ ਅਗਵਾਈ ਵਿੱਚ ਟ੍ਰੈਫਿਕ