- ਐਸ ਐਸ ਪੀ ਅਤੇ ਏ ਡੀ ਸੀ ਵੀ ਮੌਜੂਦ ਰਹੇ
ਐਸ.ਏ.ਐਸ.ਨਗਰ, 30 ਜਨਵਰੀ, 2025 ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਯਾਦ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਮੁਹਾਲੀ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਦੋ ਮਿੰਟ ਦਾ ਮੌਨ ਧਾਰਨ ਮੌਕੇ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ