news

Jagga Chopra

Articles by this Author

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ 

ਨਵਾਂਸ਼ਹਿਰ, 30 ਜਨਵਰੀ 2025 : ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਦੀ ਅਗਵਾਈ ਹੇਠ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ
  • ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਿਆ
  • ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਹਮੇਸ਼ਾ ਮਾਣ ਰਹੇਗਾ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਜਨਵਰੀ 2025 : ਦੇਸ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸਵੇਰੇ 11:00 ਵਜੇ

ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਬਲਾਚੌਰ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ 

ਬਲਾਚੌਰ, 30 ਜਨਵਰੀ 2025 : ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਜਸਪ੍ਰੀਤ ਕੌਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ਼ ਸਕੂਲ ਬਲਾਚੌਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੇ ਸਹਿਯੋਗ ਨਾਲ "ਬੇਟੀ ਬਚਾਓ ,ਬੇਟੀ ਪੜ੍ਹਾਓ" ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।  ਜ਼ਿਲ੍ਹਾ ਸਿਹਤ ਅਫ਼ਸਰ-ਕਮ

ਸ੍ਰੋਮਣੀ ਕਮੇਟੀ ਦੀ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦੇਣ ਦੀ ਤਰੀਕ ਵਿਚ 10 ਮਾਰਚ ਤੱਕ ਦਾ ਵਾਧਾ

ਨਵਾਂਸ਼ਹਿਰ, 30 ਜਨਵਰੀ 2025 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ-2025 ਲਈ ਮਿਤੀ 21.10.2023 ਤੋਂ ਮਿਤੀ 15.12.2024 ਤੱਕ ਸਬੰਧਤ ਰਿਵਾਈਜਿੰਗ ਅਥਾਰਿਟੀਜ਼ ਕੋਲ ਪ੍ਰਾਪਤ ਹੋਏ ਫਾਰਮਾਂ ਦੇ ਅਧਾਰ 'ਤੇ ਤਿਆਰ ਕੀਤੀ ਗਈ ਐਸ.ਜੀ.ਪੀ.ਸੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹਦਾਇਤਾਂ ਅਨੁਸਾਰ ਮਿਤੀ 03.01.2025 ਨੂੰ ਕਰਵਾ ਦਿੱਤੀ ਗਈ ਹੈ। ਇਹ ਜਾਣਕਾਰੀ

ਨਕਸਲਬਾੜੀ ਲਹਿਰ ਦੇ ਸ਼ਹੀਦਾਂ ਪਿਆਰਾ ਸਿੰਘ ਦੱਧਾਹੂਰ, ਮੁਹੰਮਦ ਸ਼ਰੀਫ਼ ਕਾਂਝਲਾ, ਬੇਅੰਤ ਸਿੰਘ ਮੂੰਮ ਅਤੇ ਟਹਿਲ ਸਿੰਘ ਦੱਧਾਹੂਰ ਨੂੰ ਸ਼ਰਧਾਂਜ਼ਲੀਆਂ 
  • ਨਕਸਲਬਾੜੀ ਦੇ ਸ਼ਹੀਦਾਂ ਦੀ ਵਿਚਾਰਧਾਰਾ ਸਾਡਾ ਅਮੁੱਲ ਸਰਮਾਇਆ -ਨਰਾਇਣ ਦੱਤ 

ਰਾਏਕੋਟ 30 ਜਨਵਰੀ (ਭੁਪਿੰਦਰ ਸਿੰਘ ਧਨੇਰ) : ਜਾਬਰ ਹਕੂਮਤ ਨੇ 26 ਜਨਵਰੀ 1972 ਨੂੰ ਪਿਆਰਾ ਸਿੰਘ ਦੱਧਾਹੂਰ, ਬੇਅੰਤ ਸਿੰਘ ਮੂੰਮ ਅਤੇ ਮੁਹੰਮਦ ਸ਼ਰੀਫ਼ ਕਾਂਝਲਾ ਨੂੰ ਪੁਲਿਸ ਨੇ ਪੁਲਿਸ ਮੁਕਾਬਲੇ ਰਾਹੀਂ ਸ਼ਹੀਦ ਕਰ ਦਿੱਤਾ ਸੀ। ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਨਕਲਾਬੀ ਕੇਂਦਰ ਪੰਜਾਬ

ਕੇਂਦਰ ਦੀ ਨੀਤੀ ‘ਤੇ ਡਾ. ਬਾਲੀ ਦਾ ਵੱਡਾ ਬਿਆਨ, “ਸਾਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਨਵੀਂ ਦਿੱਲੀ, 30 ਜਨਵਰੀ (ਭੁਪਿੰਦਰ ਸਿੰਘ ਧਨੇਰ) :  "ਘੱਟ ਗਿਣਤੀਆਂ ‘ਤੇ ਹਮਲੇ, ਪੰਜਾਬ ‘ਚ ਰਾਸ਼ਟਰਪਤੀ ਸ਼ਾਸਨ ਦੀ ਸਾਜ਼ਿਸ਼, ਤੇ ਜ਼ਾਤੀ-ਧਰਮ ਦੇ ਆਧਾਰ ‘ਤੇ ਵੰਡ – ਇਹ ਸਭ ਇੱਕ ਸੋਚੀ ਸਮਝੀ ਯੋਜਨਾ ਦਾ ਹਿੱਸਾ ਹਨ," ਇਹ ਗੰਭੀਰ ਦਾਅਵਾ ਆਲ ਇੰਡੀਆ ਮੈਡੀਕਲ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਡਾ. ਰਮੇਸ਼ ਕੁਮਾਰ

 ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਕਰਵਾਈ ਗਈ ਮਲਟੀਨੈਸ਼ਨਲ ਕੰਪਨੀ ਦੀ ਪੂਲ ਕੈਂਪਸ ਪਲੇਸਮੈਂਟ ਡਰਾਈਵ
  • ਸਰਕਾਰੀ ਪੋਲੀਟੈਕਨਿਕ ਬਟਾਲਾ ਵਿਖੇ  05 ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ ਵਿੱਚ ਨੌਕਰੀ ਲਈ ਚੋਣ
  • ਤਕਨੀਕੀ ਸਿਖਿਆ ਦੇ ਨਾਲ ਨਾਲ ਰੋਜਗਾਰ ਦੁਆਉਣ ਵਿੱਚ ਵੀ ਪੂਰੀ ਤਰਾਂ ਯਤਨਸ਼ੀਲ ਹੈ ਸਰਕਾਰੀ ਪੌਲੀਟੈਕਿਨਕ ਕਾਲਜ ਬਟਾਲਾ : ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ

ਬਟਾਲਾ, 30 ਜਨਵਰੀ 2025 : ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਅਮਿਤ ਤਲਵਾਰ

ਡਿਜ਼ਾਸਟਰ ਮੈਨੇਜ਼ਮੈਂਟ ਬੇਸਿਕ ਟਰੇਨਿੰਗ ਫਾਰ ਪੁਲਿਸ ਐਂਡ ਸਿਵਲ ਇੰਪਲਾਈਜ਼" ਦਾ ਆਯੋਜਨ

ਬਟਾਲਾ, 30 ਜਨਵਰੀ 2025 : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਸਟ੍ਰੇਸ਼ਨ (ਮਗਸੀਪਾ) ਪੰਜਾਬ ਸਰਕਾਰ ਵਲੋਂ ਤੇ ਪਰਸਨਲ ਅਤੇ ਟਰੇਨਿੰਗ ਵਿਭਾਗ (ਡੀਓਪੀਟੀ) ਭਾਰਤ ਸਰਕਾਰ ਦੇ ਸਹਿਯੋਗ ਨਾਲ, "3 ਰੋਜ਼ਾ - ਡਿਜ਼ਾਸਟਰ ਮੈਨੇਜ਼ਮੈਂਟ ਬੇਸਿਕ ਟਰੇਨਿੰਗ ਫਾਰ ਪੁਲਿਸ ਐਂਡ ਸਿਵਲ ਇੰਪਲਾਈਜ਼" ਦਾ ਆਯੋਜਨ ਵਿਕਾਸ ਭਵਨ, ਤਰਨਤਾਰਨ ਵਿਖੇ ਕੀਤਾ ਗਿਆ। ਜਿਸ ਵਿਚ ਸ. ਪ੍ਰੀਥੀ ਸਿੰਘ

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ ਸਮਾਗਮ

ਬਟਾਲਾ, 30 ਜਨਵਰੀ 2025 : ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ, ਦਫਤਰ ਐਸ.ਡੀ.ਐਮ ਬਟਾਲਾ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਐਸ.ਡੀ.ਐਮ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਐਸ.ਡੀ.ਐਮ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਨੇ

ਗੜਦੀਵਾਲਾ ਪੁਲਿਸ ਨੇ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ 

ਗੜ੍ਹਦੀਵਾਲਾ, 29 ਜਨਵਰੀ 2025 : ਥਾਣਾ ਗੜ੍ਹਦੀਵਾਲਾ ਦੇ ਮੁੱਖੀ ਸਬ- ਇੰਸਪੈਕਟਰ ਗੁਰਸਾਹਿਬ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਤਿੰਨ ਵਿਅਕਤੀ ਪੰਜ ਚੋਰੀ ਦੇ ਮੋਟਰਸਾਈਕਲਾਂ ਸਮੇਤ ਗਿ੍ਫਤਾਰ ਕਰਨ ਕਾਮਯਾਬੀ ਹਾਸਲ ਕੀਤੀ। ਇਸ ਸਬੰਧੀ ਐਸ.ਐਚ.ਓ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਐਸ ਆਈ ਸਤਪਾਲ ਸਿੰਘ ਨੇ ਖਾਸ ਇਤਲਾਹ ਤੇ ਪਿੰਡ ਚੋਹਕਾ ਵੱਲੋਂ ਤਿੰਨ ਨੌਜਵਾਨ ਮੋਟਰਸਾਈਕਲ ਤੇ