news

Jagga Chopra

Articles by this Author

ਹਾਈਕੋਰਟ 'ਚ ਅੰਮ੍ਰਿਤਸਰ ਮੇਅਰ ਚੋਣ ਸਬੰਧੀ ਪਟੀਸ਼ਨ ਖਾਰਜ ਹੋਣ 'ਤੇ 'ਆਪ' ਨੇ ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ 'ਤੇ ਝੂਠਾ ਡਰਾਮਾ ਕੀਤਾ
  • ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਅਨੁਸਾਰ ਆਪਣਾ ਮੇਅਰ ਬਣਾਇਆ, ਬਹੁਮਤ ਸਾਡੇ ਨਾਲ ਸੀ : ਗਰਗ

ਚੰਡੀਗੜ੍ਹ, 29 ਜਨਵਰੀ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸ ਨੇ

ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ 

ਚੰਡੀਗੜ੍ਹ, 29 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ, ਪੁਲਿਸ

ਕੈਨੇਡਾ ਦੀ ਸਰਕਾਰੀ ਏਜੰਸੀ ਨੇ ਮੰਨਿਆ ਕਿ ਸਾਡੇ ਦੇਸ਼ ਤੋਂ ਭਾਰਤ ’ਚ ਫੈਲਾਇਆ ਜਾਂਦਾ ਹੈ ਅਤਿਵਾਦ ਤੇ ਅਤਿਵਾਦੀਆਂ ਨੂੰ ਹੁੰਦੀ ਹੈ ਫ਼ੰਡਿੰਗ

ਨਵੀਂ ਦਿੱਲੀ, 29 ਜਨਵਰੀ 2025 : ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਅਤਿਵਾਦੀਆਂ ਲਈ ਕੈਨੇਡਾ ਸੁਰੱਖਿਅਤ ਦੇਸ਼ ਬਣ ਗਿਆ ਹੈ। ਇਹ ਗੱਲ ਕੈਨੇਡਾ ਨੇ ਵੀ ਹੁਣ ਕਬੂਲ ਕਰ ਲਈ ਹੈ। ਦਰਅਸਲ, ਕੈਨੇਡਾ ਸਰਕਾਰ ਵਲੋਂ ਅਪਣੇ ਦੇਸ਼ ’ਚ ਵਿਦੇਸ਼ੀ ਦਖ਼ਲ ਕਮਿਸ਼ਨ (Foreign Interference Commission) ਦਾ ਗਠਨ ਕੀਤਾ ਗਿਆ ਹੈ। ਇਸ ਕਮਿਸ਼ਨ ਨੇ ਸੱਤ ਵਾਲਊਮ ਦੀ ਰਿਪੋਰਟ ਕੈਨੇਡਾ

ਯਮੁਨਾ ਨੂੰ ‘ਜ਼ਹਿਰੀਲਾ’ ਕਰਨ ਦੇ ਦਾਅਵੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ‘ਆਪ’ ਨੂੰ ਘੇਰਿਆ, ਕਿਹਾ ਉਹ ਖੁਦ ਯਮੁਨਾ ਦਾ ਪਾਣੀ ਪੀਂਦੇ ਹਨ।

ਨਵੀਂ ਦਿੱਲੀ,  29 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਦਿੱਲੀ ਵਿਧਾਨ ਸਭਾ ਦੇ ਚੋਣ ਮੈਦਾਨ ਵਿੱਚ ਉਤਰੇ। ਉੱਤਰ-ਪੂਰਬੀ ਦਿੱਲੀ ਦੇ ਕਰਤਾਰ ਨਗਰ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ, "ਹੁਣ ਦਿੱਲੀ ਵਿੱਚ ਇੱਕ ਹੀ ਆਵਾਜ਼ ਗੂੰਜ ਰਹੀ ਹੈ- AAP-Da ਬਰਦਾਸ਼ਤ ਨਹੀਂ ਕਰੇਗੀ

ਕੈਨੇਡਾ 'ਚ ਪੰਜਾਬ ਦੇ ਦੋ ਨੌਜਵਾਨਾਂ ਦੀ ਹਾਰਟ ਅਟੈਕ ਨਾਲ ਮੌਤ 

ਸਰੀ, 29 ਜਨਵਰੀ 2025 : ਕੈਨੇਡਾ ਤੋਂ ਇੱਕ ਹੋਰ ਬੁਰੀ ਖਬਰ ਆਈ ਹੈ। ਪੰਜਾਬ ਦੇ ਦੋ ਨੌਜਵਾਨਾਂ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ ਇੱਕ ਨੌਜਵਾਨ ਸੁਨਾਮ ਦੇ ਪਿੰਡ ਚੱਠਾ ਸੇਖਵਾਂ ਤੇ ਦੂਜਾ ਮਖੂ ਨੇੜਲੇ ਮੋਹਕਮ ਅਰਾਈਆਂ ਵਾਲਾ ਨਾਲ ਸਬੰਧਤ ਸਨ। ਮੌਤ ਦੀ ਖ਼ਬਰ ਨਾਲ ਨੌਜਵਾਨਾਂ ਦੇ ਪਿੰਡਾਂ ਵਿੱਚ ਸੋਗ ਹੈ। ਨੌਜਵਾਨਾਂ ਦੇ ਮਾਪਿਆਂ ਨੇ ਸਰਕਾਰ ਤੋਂ ਮ੍ਰਿਤਕ

ਵਿਜੀਲੈਂਸ ਬਿਊਰੋ ਨੇ ਲਾਈਨਮੈਨ ਅਤੇ ਮੀਟਰ ਰੀਡਰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 

ਚੰਡੀਗੜ੍ਹ, 29 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਲੁਧਿਆਣਾ ਦੇ

ਪੰਜਾਬ 'ਚ 31 ਜਨਵਰੀ ਤੋਂ 3 ਫ਼ਰਵਰੀ ਤੱਕ ਪੈ ਸਕਦਾ ਮੀਂਹ 

ਚੰਡੀਗੜ੍ਹ, 29 ਜਨਵਰੀ 2025 : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ 6 ਦਿਨਾਂ ਤੱਕ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਬਣ ਰਹੀ ਹੈ। ਇਸ ਕਾਰਨ 31 ਜਨਵਰੀ ਤੋਂ 3 ਫ਼ਰਵਰੀ ਤੱਕ ਪੰਜਾਬ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਜੇਕਰ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ, ਤਾਂ ਇਸ

ਸਾਊਦੀ ਅਰਬ ਵਿੱਚ ਭਿਆਨਕ ਸੜਕ ਹਾਦਸੇ ਵਿੱਚ 9 ਭਾਰਤੀਆਂ ਦੀ ਮੌਤ 

ਸਾਊਦੀ ਅਰਬ, 29 ਜਨਵਰੀ 2025 : ਸਾਊਦੀ ਅਰਬ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 9 ਭਾਰਤੀਆਂ ਦੀ ਮੌਤ ਹੋ ਗਈ ਹੈ। ਜੇਦਾਹ ਸਥਿਤ ਭਾਰਤੀ ਮਿਸ਼ਨ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਮਿਸ਼ਨ ਨੇ ਦੱਸਿਆ ਕਿ ਇਹ ਹਾਦਸਾ ਪੱਛਮੀ ਸਾਊਦੀ ਅਰਬ ਦੇ ਜੀਜ਼ਾਨ ਨੇੜੇ ਵਾਪਰਿਆ। ਮਿਸ਼ਨ ਨੇ ਕਿਹਾ ਕਿ ਉਹ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਦੇ ਸੰਪਰਕ ਵਿੱਚ ਹੈ। ਇਸ ਤੋਂ ਇਲਾਵਾ ਉਹ

ਚਾਈਬਾਸਾ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ, ਦੋ ਨਕਸਲੀ ਮਾਰੇ ਗਏ

ਚਾਈਬਾਸਾ, 29 ਜਨਵਰੀ 2025 : ਝਾਰਖੰਡ ਦੇ ਚਾਈਬਾਸਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਹੋਈ। ਜਿਸ ਵਿੱਚ ਦੋ ਨਕਸਲੀ ਮਾਰੇ ਗਏ ਹਨ। ਪੁਲਸ ਹੈੱਡਕੁਆਰਟਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚਾਈਬਾਸਾ ਦੇ ਸੋਨੂਵਾ ਥਾਣਾ ਖੇਤਰ 'ਚ ਪੁਲਸ ਅਤੇ ਨਕਸਲੀਆਂ ਵਿਚਾਲੇ ਹੋਏ ਭਿਆਨਕ ਮੁਕਾਬਲੇ 'ਚ ਦੋ ਨਕਸਲੀ ਮਾਰੇ ਗਏ ਹਨ। ਇਨ੍ਹਾਂ ਵਿੱਚੋਂ ਇੱਕ ਦੀ ਪਛਾਣ

ਨਸ਼ਾ ਪੀੜਤਾਂ ਲਈ ਏਕੀਕ੍ਰਿਤ ਸਿਹਤ ਸੇਵਾਵਾਂ ਨੂੰ ਤਰਜੀਹ ਦੇਵੇਗੀ ਪੰਜਾਬ ਸਰਕਾਰ : ਡਾ. ਬਲਬੀਰ ਸਿੰਘ

ਚੰਡੀਗੜ੍ਹ, 29 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਅਹਿਮ ਕਦਮ ਚੁੱਕਿਆ ਹੈ। ਨਸ਼ਿਆਂ ਵਿਰੁੱਧ ਲੜਾਈ ‘ਚ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਦੇ ਤਰੀਕਿਆਂ ‘ਤੇ ਚਰਚਾ ਕਰਨ ਲਈ ਸਟੇਕਹੋਲਡਰ ਕੰਸਲਟੇਸ਼ਨ ਕਾਰਵਾਈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨ ਸੇਵਾਵਾਂ ਡਾਇਰੈਕਟੋਰੇਟ ਵਿਖੇ ਵਰਚੁਅਲੀ ਬੈਠਕ ਦੌਰਾਨ ਸਾਰੇ ਜ਼ਿਲ੍ਹਿਆਂ