ਨਵੀ ਦਿੱਲੀ, 29 ਜਨਵਰੀ 2025 : ਮੌਨੀ ਅਮਾਵਸਿਆ 'ਤੇ ਮੰਗਲਵਾਰ ਨੂੰ ਮਹਾਕੁੰਭ 'ਚ ਵੱਡਾ ਹਾਦਸਾ ਹੋਇਆ। ਸੰਗਮ ਨੱਕ ਨੇੜੇ ਦੇਰ ਰਾਤ ਭਗਦੜ ਮੱਚ ਗਈ, ਜਿਸ ਵਿੱਚ 59 ਨਹਾਉਣ ਵਾਲਿਆਂ ਦੀ ਮੌਤ ਹੋ ਗਈ। 24 ਲੋਕ ਜ਼ਖਮੀ ਵੀ ਹੋਏ ਹਨ। ਉਸ ਨੂੰ ਐਸਆਰਐਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮ੍ਰਿਤਕਾਂ ਵਿੱਚੋਂ ਸੱਤ ਦੀ ਪਛਾਣ ਹੋ ਗਈ ਹੈ ਅਤੇ ਉਹ ਪ੍ਰਯਾਗਰਾਜ ਤੋਂ ਇਲਾਵਾ ਬਿਹਾਰ
news
Articles by this Author

ਨਵੀ ਦਿੱਲੀ, 29 ਜਨਵਰੀ 2025 : ਚੋਣ ਕਮਿਸ਼ਨ ਵੱਲੋਂ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਦਿੱਲੀ ਵਿੱਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਇਸ ਵਾਰ ਭਾਜਪਾ ਅਤੇ ਕਾਂਗਰਸ ਵਾਪਸੀ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ। ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ

- ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਕੀਤੀਆਂ ਜਾਰੀ
ਅੰਮ੍ਰਿਤਸਰ, 29 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ

ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਆਮ ਆਦਮੀ ਪਾਰਟੀ ਦੇ ਉੱਘੇ ਆਗੂ ਅਤੇ ਪੰਜਾਬ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਅਤੇ ਸੁਭਾਸ਼ ਸੂਦ ਨੇ ਅੱਜ ਇੱਕ ਮੀਟਿੰਗ ਤੋਂ ਬਾਅਦ ਪ੍ਰੈਸ ਨਾਲ ਗੱਲ ਕਰਦਿਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੀ ਭਵਿੱਖਬਾਣੀ ਕੀਤੀ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ

ਤਰਨ ਤਾਰਨ, 29 ਜਨਵਰੀ 2025 : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਅਤੇ ਮਿਸ ਸ਼ਿਲਪਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ ਅਮਨਦੀਪ ਕੌਰ, ਡਿਪਟੀ ਚੀਫ਼, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਅਤੇ ਮਿਸ ਮਨਪ੍ਰੀਤ ਕੌਰ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ

- ਦੁੱਧ ਦੇ 77 ਸੈਂਪਲਾਂ ਦੀ ਮੌਕੇ ਉਪਰ ਕੀਤੀ ਜਾਂਚ
ਮੋਗਾ, 29 ਜਨਵਰੀ 2025 : ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ

- ਹਦਾਇਤਾਂ ਤੋਂ ਉਲਟ ਮਿਡ ਡੇ ਮੀਲ ਵਿੱਚ ਬਣੇ ਖਾਣੇ ਕਰਕੇ ਸਕੂਲ ਮੁਖੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
- ਆਂਗਣਵਾੜੀ ਸੈਂਟਰ ਦੇ ਸਮਾਨ ਨੂੰ ਘਰੇ ਸਟੋਰ ਕਰਨ ਦੇ ਮਾਮਲੇ ਦਾ ਵੀ ਲਿਆ ਗੰਭੀਰ ਨੋਟਿਸ
ਮੋਗਾ, 29 ਜਨਵਰੀ 2025 : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ 29 ਜਨਵਰੀ, 2025 ਨੂੰ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਅਤੇ ਨੈਸ਼ਨਲ

ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਦੇ ਵਿਗਿਆਨਕ ਖੋਜ ਅਤੇ ਨਵੀਨਤਾ ਸੈਂਟਰ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਦੇ ਸਹਿਯੋਗ ਨਾਲ 'ਟੈਕ ਸਟਾਰਟਅੱਪ ਕਨੈਕਟ ਐਂਡ ਗ੍ਰੋ' 'ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ। ਵਰਕਸ਼ਾਪ ਦਾ

ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ਭਾਰਤੀ ਅਖ਼ਬਾਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਐਕਸਟੈਂਪੋਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਭਾਰਤ ਦੇ ਪਹਿਲੇ ਅਖ਼ਬਾਰ 'ਬੰਗਾਲ ਗਜ਼ਟ' ਅਤੇ ਸਮਾਜ ਵਿੱਚ ਅਖਬਾਰਾਂ ਦੀ

ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਯੂਨੀਵਰਸਿਟੀ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਰਵਾਏ ਯੁਵਾ ਉਤਸਵ ਮੌਕੇ ਸਖੀ ਵਨ ਸਟਾਪ ਸੈਂਟਰ ਵੱਲੋਂ ਔਰਤਾਂ ਦੇ ਹੱਕਾਂ ਲਈ ਜਾਗਰੂਕਤਾ ਪ੍ਰਦਰਸ਼ਨੀ ਲਗਾਈ ਗਈ । ਇਸ ਮੌਕੇ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ