news

Jagga Chopra

Articles by this Author

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ 5-5 ਲੱਖ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ

ਅੰਮ੍ਰਿਤਸਰ, 16 ਮਈ 2025 : ਭਾਰਤ ਪਾਕਿਸਤਾਨ ਵਿੱਚ ਬਣੇ ਤਣਾਅ ਵਾਲੇ ਹਾਲਾਤਾਂ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਹੋਏ ਹਮਲੇ 'ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੰਛ ਪਹੁੰਚੇ ਅਤੇ ਉਨਾਂ ਨੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ

ਕੋਮੀ ਲੋਕ ਅਦਾਲਤ 24 ਮਈ ਨੂੰ ਲਗਾਈ ਜਾਵੇਗੀ : ਜਿਲ੍ਹਾ ਅਤੇ ਸੈਸ਼ਨ ਜੱਜ

ਸ੍ਰੀ  ਮੁਕਤਸਰ ਸਾਹਿਬ, 16 ਮਈ 2025 : ਮਾਣਯੋਗ ਚੀਫ ਜਸਟਿਸ ਸ੍ਰੀ ਸ਼ੀਲ ਨਾਗੂ, ਪੈਟਰਨ ਇਨ ਚੀਫ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਜਸਟਿਸ ਸ੍ਰੀ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਾਲ ਦੀ ਦੂਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਮਿਤੀ 10 ਮਈ 2025 ਨੂੰ ਆਯੋਜਿਤ ਹੋਣੀ ਸੀ ਕਿਸੇ

ਸਿਹਤ ਵਿਭਾਗ ਵਲੋਂ ਰਾਸ਼ਟਰੀ ਡੇਂਗੂ ਦਿਵਸ ਦੇ ਸਬੰਧ ਵਿਚ ਗੁਰੂ ਨਾਨਕ ਅਯੁਰਵੈਦਿਕ ਮੈਡੀਕਲ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ ਸਮਾਗਮ
  • ਡੇਂਗੂ ਤੋਂ ਬਚਣ ਲਈ ਇੱਕ ਹਫਤੇ ਤੋਂ ਵੱਧ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ : ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ

ਸ੍ਰੀ ਮੁਕਤਸਰ ਸਾਹਿਬ, 16 ਮਈ 2025 : ਡਾ  ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਅਗਵਾਈ ਵਿੱਚ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਦੇ ਸਬੰਧ ਵਿਚ ਗੁਰੂ ਨਾਨਕ ਅਯੂਰਵੈਦਿਕ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ

ਪੰਜਾਬ ਸਰਕਾਰ ਨੇ ਡੋਰਸਟੈਪ ਡਿਲੀਵਰੀ ਸੇਵਾ ਫੀਸ ਨੂੰ ਘਟਾਇਆ : ਡਿਪਟੀ ਕਮਿਸ਼ਨਰ
  •  ਹੁਣ ਪ੍ਰਤੀ ਸੇਵਾ 120 ਦੀ ਬਿਜਾਏ ਸਿਰਫ਼ 50 ਰੁਪਏ ਹੀ ਦੇਣੇ ਪੈਣਗੇ

ਸ੍ਰੀ ਮੁਕਤਸਰ ਸਾਹਿਬ, 16 ਮਈ 2025 : ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਾਰੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਂਦਿਆਂ ਪੰਜਾਬ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਨੇ ਦੱਸਿਆ ਕਿ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ : ਮੁੱਖ ਮੰਤਰੀ ਮਾਨ 
  • ਕੇਂਦਰੀ ਮੰਤਰੀ ਨੂੰ ਨਕਾਰਿਆ ਹੋਇਆ ਆਗੂ ਦੱਸਿਆ, ਜਿਸ ਨੇ ਲੁਧਿਆਣਾ ਲਈ ਕੁੱਝ ਨਹੀਂ ਕੀਤਾ
  • ਆਮ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ: ਮੁੱਖ ਮੰਤਰੀ

ਲੁਧਿਆਣਾ, 14 ਮਈ 2025 : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਨਕਾਰਿਆ

ਪੰਜਾਬ  ਵਿੱਚ ਨਸ਼ਾ ਛੁਡਾਊ ਸਹੂਲਤਾਂ ਦੇ ਵਿਸਥਾਰ ਲਈ ਨਰਸਿੰਗ ਕਾਲਜਾਂ ਵੱਲੋਂ ਆਪਣੀਆਂ ਸੇਵਾਵਾਂ ਦੀ ਪੇਸ਼ਕਸ਼
  • ਇਸ ਮਿਸ਼ਨ ਲਈ ਨਿੱਜੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਨੇ 1200 ਤੋਂ ਵੱਧ ਬੈੱਡ ਦੇਣ ਦੀ ਇੱਛਾ ਜਤਾਈ
  • ਮਿਸ਼ਨ ਵਿੱਚ ਸ਼ਾਮਲ ਹੋਣ ਦੇ ਇੱਛੁਕ ਸੰਸਥਾਵਾਂ ਲਈ ਵਿੱਤੀ ਸਹਾਇਤਾ ਅਤੇ ਨੀਤੀਗਤ ਸਹਾਇਤਾ ਦਾ ਐਲਾਨ

ਚੰਡੀਗੜ੍ਹ, 14 ਮਈ 2025 : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ, ਜਦੋਂ ਨਸ਼ਾ ਛੁਡਾਊ ਸਹੂਲਤਾਂ ਦੇ ਵਿਸਥਾਰ ਲਈ

ਮਿਆਰੀ ਸਿੱਖਿਆ ਦੀ ਅਲਖ ਜਗਾ ਰਹੀ ਹੈ 'ਪੰਜਾਬ ਸਿੱਖਿਆ ਕ੍ਰਾਂਤੀ' : ਡਾ. ਰਾਜ ਕੁਮਾਰ ਚੱਬੇਵਾਲ
  • ਲੋਕ ਸਭਾ ਮੈਂਬਰ ਨੇ ਪਿੰਡ ਜੱਟਪੁਰ ਤੇ ਚੱਗਰਾਂ ਦੇ ਸਰਕਾਰੀ ਸਕੂਲਾਂ ‘ਚ 26.34 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 14 ਮਈ 2025 : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿੰਡ ਜੱਟਪੁਰ ਅਤੇ ਚੱਗਰਾਂ ਦੇ ਸਰਕਾਰੀ ਸਕੂਲਾਂ ਵਿਚ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ 26.34 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ

ਐਨ.ਡੀ.ਆਰ.ਐਫ ਵੱਲੋਂ ਨਸਰਾਲਾ ਬੌਟਲਿੰਗ ਪਲਾਂਟ ‘ਚ ਕਰਵਾਇਆ ਗਿਆ ਮੌਕ ਅਭਿਆਸ

ਹੁਸ਼ਿਆਰਪੁਰ, 14 ਮਈ 2025 : ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ  (ਐਨ.ਡੀ.ਆਰ.ਐਫ) ਵੱਲੋਂ ਅੱਜ ਨਸਰਾਲਾ ਬੌਟਲਿੰਗ ਪਲਾਂਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੌਕ ਅਭਿਆਸ ਕਰਵਾਇਆ ਗਿਆ। ਇਸ ਮੌਕੇ ਐਨ.ਡੀ.ਆਰ.ਐਫ, ਪੁਲਿਸ, ਫਾਇਰ, ਸਿਹਤ ਸਮੇਤ ਸਾਰੇ ਸਹਾਇਕ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਸਨ। ਇਸ ਦੌਰਾਨ ਬੌਟਲਿੰਗ ਪਲਾਂਟ ਵਿਚ ਗੈਸ ਲੀਕੇਜ ਨਾਲ ਸਬੰਧਤ ਇਕ ਮੌਕ ਡ੍ਰਿਲ

ਸੇਫ ਸਕੂਲ ਵਾਹਨ ਪਾਲਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਕਰਵਾਇਆ ਗਿਆ ਟ੍ਰੇਨਿੰਗ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 14 ਮਈ 2025 : ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਗਿੱਦੜ੍ਹਬਾਹਾ ਵਿਖੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਅਤੇ ਟਰਾਂਸਪੋਰਟ ਇੰਚਾਰਜ ਲਈ ਸੇਫ ਸਕੂਲ ਵਾਹਨ ਪਾਲਸੀ ਤਹਿਤ ਜੇ.ਐਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ

ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ
  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੀਆਂ ਪੰਚਾਇਤਾਂ ਨਾਲ ਮੀਟਿੰਗ ਕਰਕੇ ਗਤੀਵਿਧੀਆਂ ਦੀ ਕੀਤੀ ਸਮੀਖਿਆ

ਮਲੋਟ, 14 ਮਈ 2025 : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਮਲੋਟ ਹਲਕੇ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਅਤੇ ਹੋਰ ਗਤੀਵਿਧੀਆਂ ਦੀ ਸਮੀਖਿਆ ਕੀਤੀ। ਇਸ