news

Jagga Chopra

Articles by this Author

ਪੰਜਾਬ 'ਚ 31 ਜਨਵਰੀ ਤੋਂ 3 ਫ਼ਰਵਰੀ ਤੱਕ ਪੈ ਸਕਦਾ ਮੀਂਹ 

ਚੰਡੀਗੜ੍ਹ, 29 ਜਨਵਰੀ 2025 : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ 6 ਦਿਨਾਂ ਤੱਕ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਬਣ ਰਹੀ ਹੈ। ਇਸ ਕਾਰਨ 31 ਜਨਵਰੀ ਤੋਂ 3 ਫ਼ਰਵਰੀ ਤੱਕ ਪੰਜਾਬ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਜੇਕਰ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ, ਤਾਂ ਇਸ

ਸਾਊਦੀ ਅਰਬ ਵਿੱਚ ਭਿਆਨਕ ਸੜਕ ਹਾਦਸੇ ਵਿੱਚ 9 ਭਾਰਤੀਆਂ ਦੀ ਮੌਤ 

ਸਾਊਦੀ ਅਰਬ, 29 ਜਨਵਰੀ 2025 : ਸਾਊਦੀ ਅਰਬ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 9 ਭਾਰਤੀਆਂ ਦੀ ਮੌਤ ਹੋ ਗਈ ਹੈ। ਜੇਦਾਹ ਸਥਿਤ ਭਾਰਤੀ ਮਿਸ਼ਨ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਮਿਸ਼ਨ ਨੇ ਦੱਸਿਆ ਕਿ ਇਹ ਹਾਦਸਾ ਪੱਛਮੀ ਸਾਊਦੀ ਅਰਬ ਦੇ ਜੀਜ਼ਾਨ ਨੇੜੇ ਵਾਪਰਿਆ। ਮਿਸ਼ਨ ਨੇ ਕਿਹਾ ਕਿ ਉਹ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਦੇ ਸੰਪਰਕ ਵਿੱਚ ਹੈ। ਇਸ ਤੋਂ ਇਲਾਵਾ ਉਹ

ਚਾਈਬਾਸਾ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ, ਦੋ ਨਕਸਲੀ ਮਾਰੇ ਗਏ

ਚਾਈਬਾਸਾ, 29 ਜਨਵਰੀ 2025 : ਝਾਰਖੰਡ ਦੇ ਚਾਈਬਾਸਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਹੋਈ। ਜਿਸ ਵਿੱਚ ਦੋ ਨਕਸਲੀ ਮਾਰੇ ਗਏ ਹਨ। ਪੁਲਸ ਹੈੱਡਕੁਆਰਟਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚਾਈਬਾਸਾ ਦੇ ਸੋਨੂਵਾ ਥਾਣਾ ਖੇਤਰ 'ਚ ਪੁਲਸ ਅਤੇ ਨਕਸਲੀਆਂ ਵਿਚਾਲੇ ਹੋਏ ਭਿਆਨਕ ਮੁਕਾਬਲੇ 'ਚ ਦੋ ਨਕਸਲੀ ਮਾਰੇ ਗਏ ਹਨ। ਇਨ੍ਹਾਂ ਵਿੱਚੋਂ ਇੱਕ ਦੀ ਪਛਾਣ

ਨਸ਼ਾ ਪੀੜਤਾਂ ਲਈ ਏਕੀਕ੍ਰਿਤ ਸਿਹਤ ਸੇਵਾਵਾਂ ਨੂੰ ਤਰਜੀਹ ਦੇਵੇਗੀ ਪੰਜਾਬ ਸਰਕਾਰ : ਡਾ. ਬਲਬੀਰ ਸਿੰਘ

ਚੰਡੀਗੜ੍ਹ, 29 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਅਹਿਮ ਕਦਮ ਚੁੱਕਿਆ ਹੈ। ਨਸ਼ਿਆਂ ਵਿਰੁੱਧ ਲੜਾਈ ‘ਚ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਦੇ ਤਰੀਕਿਆਂ ‘ਤੇ ਚਰਚਾ ਕਰਨ ਲਈ ਸਟੇਕਹੋਲਡਰ ਕੰਸਲਟੇਸ਼ਨ ਕਾਰਵਾਈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨ ਸੇਵਾਵਾਂ ਡਾਇਰੈਕਟੋਰੇਟ ਵਿਖੇ ਵਰਚੁਅਲੀ ਬੈਠਕ ਦੌਰਾਨ ਸਾਰੇ ਜ਼ਿਲ੍ਹਿਆਂ

ਮਹਾਕੁੰਭ 'ਚ ਮੌਨੀ ਅਮਾਵਸਿਆ 'ਤੇ ਮਚੀ ਭਗਦੜ, 59 ਸ਼ਰਧਾਲੂਆਂ ਦੀ ਮੌਤ

ਨਵੀ ਦਿੱਲੀ, 29 ਜਨਵਰੀ 2025 : ਮੌਨੀ ਅਮਾਵਸਿਆ 'ਤੇ ਮੰਗਲਵਾਰ ਨੂੰ ਮਹਾਕੁੰਭ 'ਚ ਵੱਡਾ ਹਾਦਸਾ ਹੋਇਆ। ਸੰਗਮ ਨੱਕ ਨੇੜੇ ਦੇਰ ਰਾਤ ਭਗਦੜ ਮੱਚ ਗਈ, ਜਿਸ ਵਿੱਚ 59 ਨਹਾਉਣ ਵਾਲਿਆਂ ਦੀ ਮੌਤ ਹੋ ਗਈ। 24 ਲੋਕ ਜ਼ਖਮੀ ਵੀ ਹੋਏ ਹਨ। ਉਸ ਨੂੰ ਐਸਆਰਐਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮ੍ਰਿਤਕਾਂ ਵਿੱਚੋਂ ਸੱਤ ਦੀ ਪਛਾਣ ਹੋ ਗਈ ਹੈ ਅਤੇ ਉਹ ਪ੍ਰਯਾਗਰਾਜ ਤੋਂ ਇਲਾਵਾ ਬਿਹਾਰ

ਵਿਧਾਨ ਸਭਾ ਚੋਣਾਂ ਵਿੱਚ ਪ੍ਰਤਾਪ ਸਿੰਘ ਬਾਜਵਾ ਨੂੰ ਮਿਲੀ ਜ਼ਿੰਮੇਵਾਰੀ

ਨਵੀ ਦਿੱਲੀ, 29 ਜਨਵਰੀ 2025 :  ਚੋਣ ਕਮਿਸ਼ਨ ਵੱਲੋਂ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਦਿੱਲੀ ਵਿੱਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਇਸ ਵਾਰ ਭਾਜਪਾ ਅਤੇ ਕਾਂਗਰਸ ਵਾਪਸੀ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ। ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ

ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ
  • ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਕੀਤੀਆਂ ਜਾਰੀ

ਅੰਮ੍ਰਿਤਸਰ, 29 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ

ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਜੀਪੀ ਅਤੇ ਸੁਭਾਸ਼ ਸੂਦ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ 'ਆਪ' ਦੀ ਜਿੱਤ ਦੀ ਕੀਤੀ ਭਵਿੱਖਬਾਣੀ 

ਸ੍ਰੀ ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਆਮ ਆਦਮੀ ਪਾਰਟੀ ਦੇ ਉੱਘੇ ਆਗੂ ਅਤੇ ਪੰਜਾਬ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਅਤੇ ਸੁਭਾਸ਼ ਸੂਦ ਨੇ ਅੱਜ ਇੱਕ ਮੀਟਿੰਗ ਤੋਂ ਬਾਅਦ ਪ੍ਰੈਸ ਨਾਲ ਗੱਲ ਕਰਦਿਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੀ ਭਵਿੱਖਬਾਣੀ ਕੀਤੀ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਫੋਰ. ਐਸ. ਖਾਲਸਾ ਪਬਲਿਕ ਸਕੂਲ ਬੂਹ ਹਰੀਕੇ ਵਿਖੇ ਲਗਾਇਆ ਗਿਆ ਸੈਮੀਨਰ

ਤਰਨ ਤਾਰਨ, 29 ਜਨਵਰੀ 2025 : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਅਤੇ ਮਿਸ ਸ਼ਿਲਪਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ ਅਮਨਦੀਪ ਕੌਰ, ਡਿਪਟੀ ਚੀਫ਼, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਅਤੇ ਮਿਸ ਮਨਪ੍ਰੀਤ ਕੌਰ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ
  • ਦੁੱਧ ਦੇ 77 ਸੈਂਪਲਾਂ ਦੀ ਮੌਕੇ ਉਪਰ ਕੀਤੀ ਜਾਂਚ

ਮੋਗਾ, 29 ਜਨਵਰੀ 2025 : ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ