ਲੁਧਿਆਣਾ 28 ਜਨਵਰੀ, 2005 : ਪੀ.ਏ.ਯੂ. ਵਿਖੇ ਬਾਇਓਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਐੱਮ ਐੱਸ ਸੀ ਬਾਇਓਤਕਨਾਲੋਜੀ ਪ੍ਰੋਗਰਾਮ ਦੇ ਵਿਸ਼ਲੇਸ਼ਣ ਬਾਰੇ ਇਕ ਵਿਸ਼ੇਸ਼ ਮੀਟਿੰਗ ਹੋਈ| ਇਸ ਮੀਟਿੰਗ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਉਹਨਾਂ ਨੇ ਬਾਇਓਤਕਨਾਲੋਜੀ ਵਿਭਾਗ ਵੱਲੋਂ ਕੀਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕਰਦਿਆਂ ਅਕਾਦਮਿਕ ਅਤੇ ਖੋਜ ਖੇਤਰਾਂ
news
Articles by this Author

ਲੁਧਿਆਣਾ 28 ਜਨਵਰੀ, 2025 : ਪੀ.ਏ.ਯੂ. ਨੇ ਗੁਜਰਾਤ ਸਥਿਤ ਕੰਪਨੀ ਐਟਮਸ ਪਾਵਰ ਪ੍ਰਾਈਵੇਟ ਲਿਮਿਟਡ ਨਾਲ ਪਰਾਲੀ ਅਧਾਰਿਤ ਬਾਇਓਗੈਸ ਪਲਾਂਟ ਤਕਨੀਕ ਦੇ ਪਸਾਰ ਲਈ ਵਿਸ਼ੇਸ਼ ਸੰਧੀ ਕੀਤੀ| ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਇਸ ਸੰਧੀ ਉੱਪਰ ਯੂਨੀਵਰਸਿਟੀ ਦੀ ਤਰਫੋਂ ਹਸਤਾਖਰ ਕੀਤੇ| ਇਸ ਮੌਕੇ ਵਧੀਕ ਨਿਰਦੇਸ਼ਕ ਖੋਜ ਡਾ. ਮਹੇਸ਼ ਕੁਮਾਰ, ਖੇਤੀ ਇੰਜਨੀਅਰਿੰਗ ਕਾਲਜ

ਲੁਧਿਆਣਾ 28 ਜਨਵਰੀ, 2025 : ਸੈਕਰਡ ਹਾਰਟ ਕਾਨਵੈਂਟ ਇੰਟਰਨੈਸ਼ਨਲ ਸਕੂਲ ਸਰਾਭਾ ਨਗਰ, ਲੁਧਿਆਣਾ ਨੇ ਆਪਣੇ ਤਿੰਨ ਵਿਦਿਆਰਥੀਆਂ ਦੀਆਂ ਬੇਮਿਸਾਲ ਪ੍ਰਾਪਤੀਆਂ ਦਾ ਮਾਣ ਨਾਲ ਜਸ਼ਨ ਮਨਾਇਆ ਜਿਨ੍ਹਾਂ ਮਾਰਚ 2024 ਕੈਂਬਰਿਜ ਪ੍ਰੀਖਿਆਵਾਂ ਵਿੱਚ ਵਿਸ਼ਵ ਅਤੇ ਦੇਸ਼ ਦੇ ਸਿਖਰਲੇ ਸਥਾਨ ਪ੍ਰਾਪਤ ਕੀਤੇ। ਆਰੀਅਨ ਗੁਪਤਾ ਅਤੇ ਰਿਦਾਂਸ਼ ਮੱਕੜ (ਕੈਂਬਰਿਜ ਆਈ.ਜੀ.ਸੀ.ਐਸ.ਈ) ਨੇ ਗਣਿਤ ਵਿੱਚ ਵਿਸ਼ਵ

ਲੁਧਿਆਣਾ 28 ਜਨਵਰੀ, 2025 : ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿੱਚ ਅੱਜ ਖੋਜ ਅਤੇ ਪਸਾਰ ਮਾਹਿਰਾਂ ਦੀ ਗੋਸ਼ਟੀ ਸ਼ੁਰੂ ਹੋਈ | ਬਾਗਬਾਨੀ ਫਸਲਾਂ ਲਈ ਕਰਵਾਈ ਜਾ ਰਹੀ ਇਸ ਗੋਸ਼ਟੀ ਦੇ ਮੁੱਖ ਮਹਿਮਾਨ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਸਨ| ਉਹਨਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿਚ ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਬਾਗਬਾਨੀ ਵਿਭਾਗ ਦੇ

ਲੁਧਿਆਣਾ, 28 ਜਨਵਰੀ 2025 : ਸਤਪਾਲ ਮਿੱਤਲ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਹਰਵਿਰਾਜ ਸਿੰਘ ਨੇ ਵੱਕਾਰੀ ਦਿਗਵਿਜੈ ਸਿੰਘ ਮੈਮੋਰੀਅਲ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਚੈਂਪੀਅਨਸ਼ਿਪ ਵਿੱਚ ਹਰਵਿਰਾਜ ਸਿੰਘ ਨੇ ਪੰਜਾਬ ਦੀ ਨੁਮਾਇੰਦਗੀ ਕੀਤੀ। ਜ਼ਿਕਰਯੋਗ ਹੈ ਕਿ 21 ਤੋਂ 24 ਜਨਵਰੀ 2025 ਤੱਕ ਭੋਪਾਲ, ਮੱਧ ਪ੍ਰਦੇਸ਼ ਵਿਖੇ ਸਕੀਟ ਵਿੱਚ ਤੀਜੀ

ਲੁਧਿਆਣਾ, 28 ਜਨਵਰੀ 2025 : ਪਰਵਾਸੀ ਸਾਹਿਤ ਅਧਿਐਨ ਕੇਂਦਰ, ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ-ਮਾਸਿਕ ਪੱਤ੍ਰਿਕਾ ਪਰਵਾਸ ਦਾ 42ਵਾਂ ਜਨਵਰੀ-ਮਾਰਚ 2025 ਅੰਕ ਡਾ. ਸ ਪ ਸਿੰਘ ਸਾਬਕਾ ਵੀ ਸੀ ਗੁਰੂ ਨਾਨਕ ਯੂਨੀਵਰਸਿਟੀ, ਕਾਲਿਜ ਦੇ ਜਨਰਲ ਸਕੱਤਰ ਸ. ਹਰਸ਼ਰਨ ਸਿੰਘ ਨਰੂਲਾ,ਹਰਦੀਪ ਸਿੰਘ ਮੈਂਬਰ, ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ

- ਪ੍ਰਧਾਨ ਮੰਤਰੀ ਨੇ ‘ਮੇਕ ਇਨ ਓਡੀਸ਼ਾ’ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ
ਭੁਵਨੇਸ਼ਵਰ, 28 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭੁਵਨੇਸ਼ਵਰ ਵਿੱਚ ‘ਉਤਕਰਸ਼ ਓਡੀਸ਼ਾ, ਮੇਕ ਇਨ ਓਡੀਸ਼ਾ ਕਨਕਲੇਵ’ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਜਨਤਾ ਮੈਦਾਨ ਵਿੱਚ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਅਤੇ ਰਾਜਪਾਲ ਹਰੀ ਬਾਬੂ ਕੰਭਮਪਤੀ ਦੀ ਮੌਜੂਦਗੀ ਵਿੱਚ ਵਪਾਰਕ

- ਰਾਘਵ ਚੱਢਾ ਨੇ ਮਹਾਕੁੰਭ ਦੌਰਾਨ ਉਡਾਣਾਂ ਦੇ ਕਿਰਾਏ 'ਚ ਮਨਮਾਨੀ 'ਤੇ ਚੁੱਕੇ ਸਵਾਲ, ਕਿਹਾ- ਸ਼ਰਧਾਲੂਆਂ ਦੀ ਆਸਥਾ ਨਾਲ ਕੀਤਾ ਜਾ ਰਿਹਾ ਹੈ ਖਿਲਵਾੜ
- ਸੰਸਦ ਮੈਂਬਰ ਨੇ ਸਰਕਾਰ ਤੋਂ ਸ਼ਰਧਾਲੂਆਂ ਲਈ ਸਸਤੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਕੀਤੀ ਮੰਗ
- ਸੰਸਦ ਮੈਂਬਰ ਰਾਘਵ ਚੱਡਾ ਨੇ ਕਿਹਾ - ਸ਼ਰਧਾਲੂਆਂ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ,ਇਸ ਨੂੰ ਯਕੀਨੀ ਬਣਾਉਣਾ ਸਾਰਿਆਂ ਦੀ

- ਅੰਮ੍ਰਿਤਸਰ ਲਈ ਬਹੁਤ ਹੀ ਇਤਿਹਾਸਕ ਦਿਨ ਹੈ, ਸਾਡੇ ਲਈ ਵੀ ਮਾਣ ਵਾਲੀ ਗੱਲ - ਧਾਲੀਵਾਲ
- ਅੰਮ੍ਰਿਤਸਰ ਨਗਰ ਨਿਗਮ ਦੇ ਸਾਰੇ 85 ਵਾਰਡਾਂ ਲਈ ਬਿਨਾਂ ਕਿਸੇ ਭੇਦਭਾਵ ਅਤੇ ਪੱਖਪਾਤ ਤੋਂ ਕਰਾਂਗੇ ਕੰਮ -ਮੇਅਰ ਜਤਿੰਦਰ ਭਾਟੀਆ
ਅੰਮ੍ਰਿਤਸਰ, 28 ਜਨਵਰੀ 2025 : ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਮੇਅਰ ਜਤਿੰਦਰ ਸਿੰਘ ਮੋਤੀਆ ਭਾਟੀਆ ਨੇ ਮੰਗਲਵਾਰ ਨੂੰ ਮੰਤਰੀ ਕੁਲਦੀਪ ਧਾਲੀਵਾਲ ਦੀ

- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 20 ਕੋਚਿੰਗ ਸੈਂਟਰ ਕਾਰਜਸ਼ੀਲ
- ਖਿਡਾਰੀਆਂ ਨੂੰ ਦਿੱਤੀ ਜਾਂਦੀ ਹੈ ਮੁਫ਼ਤ ਕੋਚਿੰਗ, ਸਾਜੋ-ਸਮਾਨ ਤੇ ਖੁਰਾਕ
- ਸੈਂਟਰਾਂ ਵਿੱਚ ਚਲਦੀ ਸੀ.ਐਮ.ਦੀ ਯੋਗਸ਼ਾਲਾ ਵਿੱਚ ਵੀ ਹਿੱਸਾ ਲੈਂਦੇ ਹਨ ਨੌਜਵਾਨ
- ਖੇਡ ਸੈਂਟਰਾਂ ਵਿੱਚ 771 ਦੇ ਕਰੀਬ ਖਿਡਾਰੀ ਕਰਦੇ ਨੇ ਪ੍ਰੈਕਟਿਸ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜਨਵਰੀ 2025 : ਮੁੱਖ ਮੰਤਰੀ