news

Jagga Chopra

Articles by this Author

ਦੇਸ਼ ਵਿੱਚ ਕੱਚੇ ਮਾਲ ਦੀ ਬਰਾਮਦ ਅਤੇ ਤਿਆਰ ਉਤਪਾਦਾਂ ਦੀ ਦਰਾਮਦ ਮਨਜ਼ੂਰ ਨਹੀਂ : ਪੀਐਮ ਮੋਦੀ 
  • ਪ੍ਰਧਾਨ ਮੰਤਰੀ ਨੇ ‘ਮੇਕ ਇਨ ਓਡੀਸ਼ਾ’ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ

ਭੁਵਨੇਸ਼ਵਰ, 28 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭੁਵਨੇਸ਼ਵਰ ਵਿੱਚ ‘ਉਤਕਰਸ਼ ਓਡੀਸ਼ਾ, ਮੇਕ ਇਨ ਓਡੀਸ਼ਾ ਕਨਕਲੇਵ’ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਜਨਤਾ ਮੈਦਾਨ ਵਿੱਚ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਅਤੇ ਰਾਜਪਾਲ ਹਰੀ ਬਾਬੂ ਕੰਭਮਪਤੀ ਦੀ ਮੌਜੂਦਗੀ ਵਿੱਚ ਵਪਾਰਕ

5000 ਰੁਪਏ ਦਾ ਫਲਾਈਟ ਦਾ ਕਿਰਾਇਆ ਵਧਾ ਕੇ 50000 ਰੁਪਏ ਕਰ ਦਿੱਤਾ ਗਿਆ, ਜੋ ਸ਼ਰਧਾਲੂਆਂ ਨਾਲ ਬੇਇਨਸਾਫੀ ਹੈ : ਰਾਘਵ ਚੱਢਾ 
  • ਰਾਘਵ ਚੱਢਾ ਨੇ ਮਹਾਕੁੰਭ ਦੌਰਾਨ ਉਡਾਣਾਂ ਦੇ ਕਿਰਾਏ 'ਚ ਮਨਮਾਨੀ 'ਤੇ ਚੁੱਕੇ ਸਵਾਲ, ਕਿਹਾ- ਸ਼ਰਧਾਲੂਆਂ ਦੀ ਆਸਥਾ ਨਾਲ ਕੀਤਾ ਜਾ ਰਿਹਾ ਹੈ ਖਿਲਵਾੜ
  • ਸੰਸਦ ਮੈਂਬਰ ਨੇ ਸਰਕਾਰ ਤੋਂ ਸ਼ਰਧਾਲੂਆਂ ਲਈ ਸਸਤੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਕੀਤੀ ਮੰਗ
  • ਸੰਸਦ ਮੈਂਬਰ ਰਾਘਵ ਚੱਡਾ ਨੇ ਕਿਹਾ - ਸ਼ਰਧਾਲੂਆਂ ਦੀ ਸੇਵਾ ਸਭ ਤੋਂ ਵੱਡਾ ਧਰਮ ਹੈ,ਇਸ ਨੂੰ ਯਕੀਨੀ ਬਣਾਉਣਾ ਸਾਰਿਆਂ ਦੀ
ਜਤਿੰਦਰ ਭਾਟੀਆ ਨੇ ਅੰਮ੍ਰਿਤਸਰ ਦੇ ਮੇਅਰ ਵਜੋਂ ਸੰਭਾਲਿਆ ਅਹੁਦਾ 
  • ਅੰਮ੍ਰਿਤਸਰ ਲਈ ਬਹੁਤ ਹੀ ਇਤਿਹਾਸਕ ਦਿਨ ਹੈ, ਸਾਡੇ ਲਈ ਵੀ ਮਾਣ ਵਾਲੀ ਗੱਲ - ਧਾਲੀਵਾਲ 
  • ਅੰਮ੍ਰਿਤਸਰ ਨਗਰ ਨਿਗਮ ਦੇ ਸਾਰੇ 85 ਵਾਰਡਾਂ ਲਈ ਬਿਨਾਂ ਕਿਸੇ ਭੇਦਭਾਵ ਅਤੇ ਪੱਖਪਾਤ ਤੋਂ ਕਰਾਂਗੇ ਕੰਮ -ਮੇਅਰ ਜਤਿੰਦਰ ਭਾਟੀਆ 

ਅੰਮ੍ਰਿਤਸਰ, 28 ਜਨਵਰੀ 2025 : ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਮੇਅਰ ਜਤਿੰਦਰ ਸਿੰਘ ਮੋਤੀਆ ਭਾਟੀਆ ਨੇ ਮੰਗਲਵਾਰ ਨੂੰ ਮੰਤਰੀ ਕੁਲਦੀਪ ਧਾਲੀਵਾਲ ਦੀ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਸਰਕਾਰ ਦੇ ਕੋਚਿੰਗ ਸੈਂਟਰਾਂ ਦੀ ਭੂਮਿਕਾ ਅਹਿਮ
  • ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 20 ਕੋਚਿੰਗ ਸੈਂਟਰ ਕਾਰਜਸ਼ੀਲ
  • ਖਿਡਾਰੀਆਂ ਨੂੰ ਦਿੱਤੀ ਜਾਂਦੀ ਹੈ ਮੁਫ਼ਤ ਕੋਚਿੰਗ, ਸਾਜੋ-ਸਮਾਨ ਤੇ ਖੁਰਾਕ
  • ਸੈਂਟਰਾਂ ਵਿੱਚ ਚਲਦੀ ਸੀ.ਐਮ.ਦੀ ਯੋਗਸ਼ਾਲਾ ਵਿੱਚ ਵੀ ਹਿੱਸਾ ਲੈਂਦੇ ਹਨ ਨੌਜਵਾਨ
  • ਖੇਡ ਸੈਂਟਰਾਂ ਵਿੱਚ 771 ਦੇ ਕਰੀਬ ਖਿਡਾਰੀ ਕਰਦੇ ਨੇ ਪ੍ਰੈਕਟਿਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜਨਵਰੀ 2025 : ਮੁੱਖ ਮੰਤਰੀ

ਡਾ.ਅੰਬੇਡਕਰ ਵਿਰੁੱਧ ਕੀਤੀ ਵਿਵਾਦਿਤ ਟਿੱਪਣੀ ਦੇ ਰੋਸ ਵਜੋਂ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਕਾਂਗਰਸ ਨੇ ਕੱਢਿਆ ਰੋਸ ਮਾਰਚ

ਸ੍ਰੀ ਫਤਿਹਗੜ੍ਹ ਸਾਹਿਬ, 28 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ 'ਦੇਸ਼ ਦੇ ਸੰਵਿਧਾਨ ਰਚੇਤਾ ਡਾ.ਭੀਮ ਰਾਓ ਅੰਬੇਦਕਰ 'ਤੇ ਕੀਤੀ ਗਈ ਵਿਵਾਦਿਤ ਟਿੱਪਣੀ ਦੇ ਵਿਰੋਧ 'ਚ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਕਾਂਗਰਸ ਵੱਲੋਂ ਜਿਲਾ ਪ੍ਰਧਾਨ ਸਿਕੰਦਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ

ਜਿਹੜਾ ਵੀ ਤਖ਼ਤ ਸਾਹਿਬਾਨ ਤੋਂ ਮੁੱਖ ਮੋੜਦਾ ਹੈ, ਉਨ੍ਹਾਂ ਦੀਆਂ ਨਸਲਾਂ ਨਾਸ ਹੋ ਜਾਂਦੀਆਂ ਹਨ : ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ

ਨਾਦੇੜ, 28 ਜਨਵਰੀ 2025 : ਤਖ਼ਤ ਸ੍ਰੀ ਅਬਿਚਲ ਨਗਰ ਸਾਹਿਬ ਵਿਖੇ ਦਸਮੇਸ਼ ਪਿਤਾ, ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਸਿੰਘਾਸਨ ਤਖ਼ਤ ਸਾਹਿਬ ਦੀ ਸੇਵਾ ਦੇ 25 ਸਾਲ ਪੂਰੇ ਹੋਣ ਤੇ ਇੱਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਵੀਰ ਸਿੰਘ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਹਜ਼ੂਰ ਸਾਹਿਬ ਦੇ

ਗ਼ੈਰ-ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਕਾਰਵਾਈ ਤੇਜ਼, ਗੁਰਦੁਆਰਿਆਂ ਤੱਕ ਪੁੱਜੇ ਸੁਰੱਖਿਆ ਵਿਭਾਗ ਦੇ ਕਾਨੂੰਨ ਇਨਫੋਰਸਮੈਂਟ ਅਧਿਕਾਰੀ

ਵਾਸ਼ਿੰਗਟਨ, 28 ਜਨਵਰੀ 2025 (PTI) : ਡੋਨਾਲਡ ਟਰੰਪ ਦੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਦੇ ਰੂਪ ’ਚ ਸਹੁੰ ਚੁੱਕਣ ਤੋਂ ਬਾਅਦ ਤੋਂ ਹੀ ਗ਼ੈਰ-ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਕਾਰਵਾਈ ਤੇਜ਼ ਹੋ ਗਈ ਹੈ। ਇਕ ਤਾਜ਼ਾ ਘਟਨਾਕ੍ਰਮ ’ਚ ਅਮਰੀਕੀ ਸੁਰੱਖਿਆ ਵਿਭਾਗ ਦੇ ਕਾਨੂੰਨ ਇਨਫੋਰਸਮੈਂਟ ਅਧਿਕਾਰੀਆਂ ਨੇ ਗ਼ੈਰ-ਕਾਨੂੰਨੀ ਪਰਵਾਸੀਆਂ ਦੀ ਮੌਜੂਦਗੀ ਦਾ ਪਤਾ ਲਾਉਣ ਅਤੇ ਉਨ੍ਹਾਂ ਦੀ ਫੜੋ

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ:  ਈ.ਟੀ.ਓ.
  • ਪੀ.ਐਸ.ਪੀ.ਸੀ.ਐਲ ਵਿੱਚ ਸਾਲ 2025-26 ਵਿੱਚ ਕੀਤੀਆਂ ਜਾਣਗੀਆਂ 4864 ਹੋਰ ਭਰਤੀਆਂ
  • 35 ਸਹਾਇਕ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 28 ਜਨਵਰੀ 2025 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ

ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ
  • ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ 
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅਮਰੀਕਾ ਅਧਾਰਿਤ ਹੈਪੀ ਪਾਸੀਅਨ ਅਤੇ ਨਸ਼ਾ ਤਸਕਰ ਸਰਵਣ ਭੋਲਾ ਦੇ ਇਸ਼ਾਰੇ ‘ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ
  • ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਫੜਨ ਲਈ ਯਤਨ ਜਾਰੀ
ਭਗਵਾਨ ਆਦਿਨਾਥ ਦੇ ਨਿਰਵਾਣ ਮਹੋਤਸਵ ਮੌਕੇ ਵੱਡਾ ਹਾਦਸਾ, ਸਟੇਜ ਡਿੱਗਣ ਕਾਰਨ 7 ਸ਼ਰਧਾਲੂਆਂ ਦੀ ਮੌਤ, 75 ਜ਼ਖਮੀ 

ਬਾਗਪਤ, 28 ਜਨਵਰੀ 2025 : ਬਾਗਪਤ 'ਚ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਭੀੜ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਬਰੌਟ 'ਚ ਭਗਵਾਨ ਆਦਿਨਾਥ ਦੇ ਨਿਰਵਾਣ ਲੱਡੂ ਉਤਸਵ ਲਈ ਸਜਾਇਆ ਗਿਆ 65 ਫੁੱਟ ਉੱਚਾ ਸਟੇਜ ਸ਼ਰਧਾਲੂਆਂ ਦੀ ਭਾਰੀ ਭੀੜ ਕਾਰਨ ਢਹਿ ਗਿਆ। ਉਚਾਈ ਤੋਂ ਡਿੱਗਣ, ਮਲਬੇ ਹੇਠ ਦੱਬਣ ਅਤੇ ਭਗਦੜ ਮਚਣ ਕਾਰਨ 7 ਲੋਕਾਂ ਦੀ