news

Jagga Chopra

Articles by this Author

ਆਈ.ਆਈ.ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਬੈਂਸ
  • ਮਾਹਿਰਾਂ ਦੀ ਟੀਮ ਟਰੇਨਿੰਗ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਵਾਲਾਂ ਨਾਲ ਕਰੇਗੀ ਵਿਚਾਰ-ਵਟਾਂਦਰਾ
  • ਪੰਜਾਬ ਦੇ ਤਕਨੀਕੀ ਸਿੱਖਿਆ ਵਿਭਾਗ ਨੇ ਆਈ.ਆਈ.ਐਮ.-ਅਹਿਮਦਾਬਾਦ ਦੇ ਸਹਿਯੋਗ ਨਾਲ ਆਈ.ਟੀ.ਆਈਜ਼. ਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਲਈ ਤਿਆਰ ਕੀਤਾ ਵਿਸ਼ੇਸ਼ ਪ੍ਰੋਗਰਾਮ: ਹਰਜੋਤ ਸਿੰਘ ਬੈਂਸ
  • ਟਰੇਨਿੰਗ ਲਈ ਪ੍ਰਿੰਸੀਪਲਾਂ ਨੂੰ ਆਈ.ਆਈ.ਐਮ.-
ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
  • ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 28 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ

ਜਦੋਂ ਤੱਕ ਸਰਕਾਰ ਮੰਗਾਂ ਪੂਰੀਆਂ ਨਹੀਂ ਕਰਦੀ ਉਦੋਂ ਤੱਕ ਮਰਨ ਵਰਤ ਜਾਰੀ ਰਹੇਗਾ : ਜਗਜੀਤ ਸਿੰਘ ਡੱਲੇਵਾਲ  
  • ਪੰਜਾਬ ਦਾ ਪਾਣੀ ਬਚਾਉਣ ਲਈ ਪੰਜਾਬ ਨੂੰ ਐਮਐਸਪੀ ਚਾਹੀਦੀ ਹੈ : ਡੱਲੇਵਾਲ
  • ਦੇਸ਼ ਨੂੰ ਐਮਐਸਪੀ ਗਾਰੰਟੀ ਕਾਨੂੰਨ ਮਿਲਣਾ ਚਾਹੀਦਾ ਹੈ : ਡੱਲੇਵਾਲ

ਖਨੌਰੀ, 28 ਜਨਵਰੀ : ਖਨੌਰੀ ਸਰਹੱਦ ਵਿਖੇ ਦੋ ਮਹੀਨਿਆਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਚਵਾਲ ਨੇ ਅੱਜ ਇੱਕ ਸੰਦੇਸ਼ ਜਾਰੀ ਕੀਤਾ ਉਨ੍ਹਾਂ ਲੋਕਾਂ ਨੂੰ 12 ਫਰਵਰੀ ਨੂੰ ਖਨੌਰੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਹਥਿਆਰਬੰਦ ਡਕੈਤੀ ਗਿਰੋਹ ਨੂੰ ਗ੍ਰਿਫ਼ਤਾਰ ਕਰਕੇ ਸੰਗਠਿਤ ਅਪਰਾਧ ਨੂੰ ਦਿੱਤਾ ਵੱਡਾ ਝਟਕਾ
  • ਜਲੰਧਰ ਦਿਹਾਤੀ ਪੁਲਿਸ ਵੱਲੋਂ ਹਥਿਆਰਬੰਦ ਡਕੈਤੀਆਂ ਵਿੱਚ ਸ਼ਾਮਲ ਪਿਓ-ਪੁੱਤ ਦੀ ਜੋੜੀ ਨੂੰ ਕੀਤਾ ਗ੍ਰਿਫ਼ਤਾਰ
  • ਕਈ ਹਥਿਆਰਬੰਦ ਡਕੈਤੀਆਂ ਵਿੱਚ ਸ਼ਾਮਲ ਲੋੜੀਂਦੇ ਅਪਰਾਧੀ ਗ੍ਰਿਫ਼ਤਾਰ
  • ਤਿੰਨ ਪਿਸਤੌਲਾਂ ਅਤੇ 25 ਜ਼ਿੰਦਾ ਰੌਂਦਾਂ ਸਮੇਤ ਚੋਰੀ ਕੀਤਾ ਸਾਮਾਨ ਜ਼ਬਤ
  • ਚੋਰੀ ਕੀਤੇ ਗਏ ਸੋਨੇ ਦੇ ਗਹਿਣਿਆਂ ਸਮੇਤ ਕਈ ਲੱਖਾਂ ਰੁਪਏ ਦੀ ਜਾਇਦਾਦ ਬਰਾਮਦ: ਐਸਐਸਪੀ ਖੱਖ
  • ਦੋਸ਼ੀਆਂ ਦਾ
ਸੜ੍ਹਕ ਸੁਰੱਖਿਆ ਮਾਂਹ ਸਬੰਧੀ ਆਟੋ ਰਿਕਸ਼ਾ ਯੂਨੀਅਨ ਵਿੱਚ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਸ੍ਰੀ ਫਤਿਹਗੜ੍ਹ ਸਾਹਿਬ, 28 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਵੱਲੋਂ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸੂਬੇ ਭਰ ਵਿੱਚ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਮਾਂਹ ਦੌਰਾਨ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਆਟੋ ਰਿਕਸ਼ਾ ਯੂਨੀਅਨ ਸਰਹਿੰਦ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਅਤੇ ਟਰੈਫਿਕ ਨਿਯਮਾਂ

ਸਿਵਲ ਸਰਜਨ ਨੇ ਸਿਹਤ ਕੇਂਦਰ ਭੁਮਾਰਸੀ ਬੁਲੰਦ ਦਾ ਕੀਤਾ ਅਚਨਚੇਤ ਦੌਰਾ 

ਸ੍ਰੀ ਫਤਿਹਗੜ੍ਹ ਸਾਹਿਬ, 28 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ, ਡਾ ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕ ਭਮਾਰਸੀ ਬੁਲੰਦ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਉਹਨਾਂ ਸਿਹਤ ਕੇਂਦਰ ਤੇ  ਤਾਇਨਾਤ  ਸਮੂਹ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਤਾਂ ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਇਸ ਮੌਕੇ ਤੇ ਉਹਨਾਂ  ਸੰਸਥਾ ਵੱਲੋਂ ਆਮ ਲੋਕਾਂ

ਪੰਜਾਬ ਸਰਕਾਰ ਦਾ ਫੌਜ਼ ਵਿੱਚ ਭਰਤੀ ਹੋਣ ਲਈ ਵਿਸ਼ੇਸ਼  ਉਪਰਾਲਾ 03 ਫਰਵਰੀ ਤੋ ਸ਼ੁਰੂ

ਤਰਨ ਤਾਰਨ, 28 ਜਨਵਰੀ 2025 : ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਜੀ ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.ਐਸ.ਐਫ. ਆਈ.ਟੀ.ਬੀ.ਪੀ. ਸੀ.ਆਰ.ਪੀ.ਐਫ. ਸੀ.ਆਈ.ਐਸ.ਐਫ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 03 ਫਰਵਰੀ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।  ਇਸ ਕੋਰਸ ਵਿਚ ਸਾਬਕਾ

ਈ-ਸੇਵਾ ਪੋਰਟਲ 'ਤੇ ਅਸਲੇ ਸਬੰਧੀ ਸੇਵਾ ਨਾ ਲੈਣ ਵਾਲੇ ਅਸਲਾ ਲਾਇਸੰਸ ਧਾਰਕਾਂ ਨੂੰ ਅਪੀਲ, 31 ਜਨਵਰੀ 2025 ਤੱਕ ਲੋੜੀਂਦੀਆਂ ਸੇਵਾਵਾਂ ਲੈਣ ਨੂੰ ਯਕੀਨੀ ਬਣਾਉਣ

ਮਾਲੇਰਕੋਟਲਾ 28 ਜਨਵਰੀ 2025 : ਪੰਜਾਬ ਸਟੇਟ ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਅਸਲਾ ਲਾਇਸੰਸ ਧਾਰਕਾਂ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਸਨ ਇਨ੍ਹਾਂ ਹਦਾਇਤਾ ਅਨੁਸਾਰ ਜਿਨ੍ਹਾਂ ਅਸਲਾ ਲਾਇਸੰਸ ਧਾਰਕਾਂ ਵੱਲੋਂ ਸਤੰਬਰ 2019 ਤੋਂ ਬਾਅਦ ਈ-ਸੇਵਾ ਪੋਰਟਲ 'ਤੇ ਆਪਣੇ ਅਸਲੇ ਲਾਇਸੰਸ ਸਬੰਧੀ ਕੋਈ ਵੀ ਲੋੜੀਂਦੀ ਸੇਵਾ ਲਈ ਅਰਜ਼ੀ ਨਹੀਂ ਦਿੱਤੀ

ਵਹੀਕਲਾਂ ਦੀ ਓਵਰਲੋਡਿਗ ਨਾ ਕਰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ

ਫ਼ਰੀਦਕੋਟ 28 ਜਨਵਰੀ,2025 : ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਰਿਜਨਲ ਟਰਾਂਸਪੋਰਟ ਅਫਸਰ ਸ. ਜਸਵਿੰਦਰ ਸਿੰਘ ਦੀ ਅਗਵਾਈ ਹੇਠ  ਪੁਲਿਸ ਵਿਭਾਗ, ਟਰਾਂਸਪੋਰਟ ਵਿਭਾਗ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਫਰੀਦਕੋਟ ਵੱਲੋ ਬਾਬਾ ਫਰੀਦ ਮਿੰਨੀ ਟਰੱਕ ਯੂਨੀਅਨ ਫਰੀਦਕੋਟ ਵਿਖੇ ਵਹੀਕਲਾਂ ਦੀ ਓਵਰਲੋਡਿਗ ਨਾ ਕਰਨ ਸਬੰਧੀ ਜਾਗਰੂਕਤਾ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ
  • ਸੜਕ ਦੁਰਘਟਨਾਵਾਂ ਰੋਕਣ ਲਈ ਸਖਤੀ ਵਰਤਣ ਦੇ ਆਦੇਸ਼
  • ਸਕੂਲ ਵੈਨਾਂ, ਟਰੱਕ ਡਰਾਈਵਰਾਂ ਦੀ ਅੱਖਾਂ ਦੀ ਜਾਂਚ ਪਹਿਲ ਦੇ ਆਧਾਰ ਤੇ ਕਰਨ ਦੀ ਹਦਾਇਤ

ਫ਼ਰੀਦਕੋਟ 28 ਜਨਵਰੀ,2025 : ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ  ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ