news

Jagga Chopra

Articles by this Author

ਦਾਖਲਾ ਮੁਹਿੰਮ 2023 ਸੰਬੰਧੀ ਓਰੀਅਨਟੇਸ਼ਨ ਵਰਕਸ਼ਾਪ ਵਿੱਚ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਨੂੰ ਨੋਟਿਸ ਜਾਰੀ

ਚੰਡੀਗੜ੍ਹ, 28 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ’ਤੇ ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਦਾਖਲਾ ਮੁਹਿੰਮ 2023 ਸੰਬੰਧੀ ਇਕ ਰੋਜ਼ਾ ਓਰੀਅਨਟੇਸ਼ਨ ਵਰਕਸ਼ਾਪ ਵਿੱਚ ਸਮਰੱਥ ਅਧਿਕਾਰੀ ਤੋਂ ਪ੍ਰਵਾਨਗੀ ਲਏ ਗੈਰਹਾਜ਼ਰ ਰਹਿਣ ਵਾਲੇ ਸਿੱਖਿਆ ਅਫਸਰ (ਸੈਕਡਰੀ ਸਿੱਖਿਆ), (ਐਲੀਮੈਂਟਰੀ ਸਿੱਖਿਆ), ਡਾਇਟ ਪ੍ਰਿੰਸੀਪਲਜ਼, ਬੀ.ਪੀ.ਈ.ਉਜ. ਅਤੇ ਜ਼ਿਲ੍ਹਾ

ਮੁਕਾਬਲੇਬਾਜ਼ੀ ਦੇ ਦੌਰ ਵਿੱਚ ਸਮੇਂ ਦੇ ਹਾਣੀ ਬਣਨ ਲਈ ਸਿੱਖਿਆ ਸਭ ਤੋਂ ਸਰਲ ਮਾਧਿਅਮ : ਅਪਰਣਾ ਐਮ.ਬੀ
  • ਯੂਨੀਵਰਸਿਟੀ ਆਫ਼ ਲਾਅਜ਼, ਪੰਜਾਬ ਯੂਨੀਵਰਸਿਟੀ ਖੇਤਰੀ ਕੇਂਦਰ, ਲੁਧਿਆਣਾ ਵੱਲੋਂ  ਸੈਮੀਨਾਰ ਆਯੋਜਿਤ

ਲੁਧਿਆਣਾ, 28 ਫਰਵਰੀ : ਯੂਨੀਵਰਸਿਟੀ ਆਫ਼ ਲਾਅਜ਼, ਪੰਜਾਬ ਯੂਨੀਵਰਸਿਟੀ ਖੇਤਰੀ ਕੇਂਦਰ, ਲੁਧਿਆਣਾ ਵੱਲੋਂ ਜੀ-20 ਦੇ ਥੀਮ ਤੇ ਕਰਮਚਾਰੀਆਂ ਵਿੱਚ ਲਿੰਗ ਅਧਾਰਤ ਅੰਤਰ ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਆਪਣੇ ਵਿਚਾਰ ਰੱਖਣ ਲਈ ਵਿਸ਼ੇਸ਼ ਤੌਰ ਤੇ

ਸੀ-ਪਾਈਟ ਕੈਂਪ ਲੁਧਿਆਣਾ ਵੱਲੋਂ ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁ਼ਰੂ

ਲੁਧਿਆਣਾ, 28 ਫਰਵਰੀ : ਸੀ-ਪਾਈਟ ਕੈਂਪ, ਲੁਧਿਆਣਾ ਵੱਲੋਂ ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁਰੂ ਕੀਤੀ ਗਈ ਹੈ। ਇਸ ਸਬੰਧੀ ਸੀ-ਪਾਈਟ ਕੈਂਪ, ਲੁਧਿਆਣਾ ਦੇ ਇੰਚਾਰਜ ਸ੍ਰੀ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਅਪ੍ਰੈਲ ਮਹੀਨੇ ਵਿਚ ਹੋ ਰਹੀ ਭਾਰਤੀ ਫੌਜ ਦੀ ਭਰਤੀ ਦਾ ਲਿਖਤੀ ਟੈਸਟ 17 ਅਪ੍ਰੈਲ, 2023 ਨੂੰ ਹੋਣਾ

ਖਾਲਸਾ ਕਾਲਜ਼ (ਲੜਕੀਆਂ) ਲੁਧਿਆਣਾ ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।

ਲੁਧਿਆਣਾ, 28 ਫਰਵਰੀ : ਖਾਲਸਾ ਕਾਲਜ਼ (ਲੜਕੀਆਂ), ਸਿਵਲ ਲਾਈਨਜ਼, ਲੁਧਿਆਣਾ ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਕਾਲਜ਼ ਦੇ ਪ੍ਰਿੰਸੀਪਲ ਡਾ. ਮੁਕਤੀ ਗਿੱਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ਼ ਦੇ ਕੈਮਿਸਟਰੀ ਵਿਭਾਗ ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮੌਕੇ 'ਗਲੋਬਲ ਸਾਇੰਸ ਫ਼ਾਰ ਗਲੋਬਲ ਵੈੱਲ ਬੀਇੰਗ' ਵਿਸ਼ੇ 'ਤੇ 'ਡਾਂਸ ਰਾਹੀਂ ਵਿਗਿਆਨ' ਦਾ ਆਯੋਜਨ ਕੀਤਾ।

ਜ਼ਿਲ੍ਹਾ ਰੋਜ਼ਗਾਰ ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ

ਲੁਧਿਆਣਾ, 28 ਫਰਵਰੀ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ  ਵਿਖੇ  ਭਲਕੇ ਪਹਿਲੀ ਮਾਰਚ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ

ਸਕੱਤਰ ਆਰ.ਟੀ.ਏ. ਵਲੋਂ ਅੱਜ ਖ਼ਰਾਬ ਮੌਸਮ ਦੌਰਾਨ ਵੀ ਕੀਤੀ ਗਈ ਚੈਕਿੰਗ
  • ਧਾਰਾ 207 ਅਧੀਨ 5 ਗੱਡੀਆਂ ਕੀਤੀਆਂ ਬੰਦ, ਨਿਯਮਾਂ ਦੀ ਉਲੰਘਣਾਂ ਕਰਨ 'ਤੇ 4 ਵਾਹਨਾਂ ਦੇ ਚਾਲਾਨ ਵੀ ਕੀਤੇ

ਲੁਧਿਆਣਾ, 28 ਫਰਵਰੀ : ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਤਿਹ ਸਕੱਤਰ ਆਰ.ਟੀ.ਏ. ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵਲੋਂ ਅੱਜ ਖਰਾਬ ਮੌਸਮ ਦੌਰਾਨ ਵੀ ਲੁਧਿਆਣਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੇ ਚੈਕਿੰਗ ਕੀਤੀ ਗਈ। ਸਕੱਤਰ ਆਰ.ਟੀ.ਏ. ਡਾ. ਪੂਨਮ ਪ੍ਰੀਤ

ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਕਰਨ ਦਾ ਫ਼ੈਸਲਾ, ਦੋਸ਼ੀਆਂ ਲਈ ਇਹ ਵੱਡੀ ਰਾਹਤ ਹੈ : ਨਿਆਮੀਵਾਲਾ

ਮੋਹਾਲੀ, 28 ਫਰਵਰੀ : ਸੁਪਰੀਮ ਕੋਰਟ ਵਲੋਂ ਅੱਜ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦਾ ਫ਼ੈਸਲਾ ਸੁਣਾਇਆ ਗਿਆ ਹੈ ਜਿਸ 'ਤੇ ਬਹਿਬਲ ਕਲਾਂ ਇਨਸਾਫ ਮੋਰਚੇ ਦੇ ਸੁਖਰਾਜ ਸਿੰਘ ਨਿਆਮੀਵਾਲਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਬਲਾਤਕਾਰ ਅਤੇ ਗੁਰੂ ਸਾਹਿਬ ਦੀ ਬੇਅਦਬੀ ਵਰਗੇ ਮਾਮਲਿਆਂ ਦੇ ਦੋਸ਼ੀਆਂ ਲਈ ਇਹ ਵੱਡੀ ਰਾਹਤ ਹੈ। ਇੰਨੇ ਵੱਡੇ ਅਪਰਾਧ

ਪਿ੍ਰੰਸ ਗਰੇਵਾਲ ਤਲਵੰਡੀ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਹਲਕਾ ਰਾਏਕੋਟ ਦੇ ਜੱਥੇਬੰਦੀ ਦਾ ਸਰਪ੍ਰਸਤ ਨਿਯੁਕਤ

ਰਾਏਕੋਟ, 28 ਫਰਵਰੀ  (ਚਮਕੌਰ ਸਿੰਘ ਦਿਓਲ) : ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਰਾਏਕੋਟ ਵਿਖੇ ਹੋਏ ਇੱਕ ਜ਼ਿਲ੍ਹਾ ਪੱਧਰੀ ਇਜਲਾਸ  ਵਿੱਚ ਕਿਸਾਨ ਜੱਥਬੰਦੀ ਵਲੋਂ ਪਿ੍ਰੰਸ ਗਰੇਵਾਲ ਤਲਵੰਡੀ ਨੂੰ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਮੌਜ਼ੂਦਗੀ ਵਿੱਚ ਹਲਕਾ ਰਾਏਕੋਟ ਲਈ ਜੱਥੇਬੰਦੀ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ ਸੀ। ਇਸ ਨਿਯੁਕਤੀ ਲਈ ਪਿ੍ਰੰਸ ਗਰੇਵਾਲ ਤਲਵੰਡੀ ਨੇ ਸੂਬਾ

ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਦੇ ਵਿਕਾਸ ਕਾਰਜਾਂ ਲਈ ਮੰਤਰੀ ਈਟੀਓ ਵਲੋਂ 10 ਲੱਖ ਰੁਪਏ ਦੀ ਗਰਾਂਟ ਜਾਰੀ

ਚੰਡੀਗੜ੍ਹ, 28 ਫਰਵਰੀ : ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ ਊਰਜਾ ਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ 10 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ। ਅੱਜ ਉਨਾਂ ਵਲੋਂ ਚੰਡੀਗੜ੍ਹ ਵਿਖੇ ਬਟਾਲਾ ਵਿਧਾਨ ਸਭਾ ਹਲਕਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਗਰਾਂਟ ਜਾਰੀ ਕੀਤੇ

ਬੀਕੇਯੂ (ਡਕੌਂਦਾ) ਵੱਲੋਂ ਬਿਜਲੀ ਸਪਲਾਈ ਦਿਨ ਸਮੇਂ ਦੇਣ ਦੀ ਮੰਗ

ਬਰਨਾਲਾ, 28 ਫਰਵਰੀ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਵਫ਼ਦ ਜਗਰਾਜ ਸਿੰਘ ਹਰਦਾਸਪੁਰਾ ਅਤੇ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਵਿੱਚ ਬਿਜਲੀ ਸਪਲਾਈ ਦਿਨ ਸਮੇਂ ਦੇਣ ਨੂੰ ਲੈਕੇ ਸੀਨੀਅਰ ਐਕਸੀਅਨ ਸ਼ਹਿਰੀ ਨੂੰ ਮਿਲਿਆ। ਆਗੂਆਂ ਇਸ ਸਮੇਂ ਕਿਹਾ ਕਿ ਕਣਕ ਦੀ ਫ਼ਸਲ ਨੂੰ ਆਖ਼ਰੀ ਪਾਣੀ ਦੀ ਲੋੜ ਚੱਲ ਰਹੀ ਹੈ। ਪੱਕੀ ਕਣਕ ਦੇ ਨੇੜੇ ਢੁੱਕੀ ਕਣਕ ਦੀ