- ਬਜਟ ਵਿੱਚ ਜੰਗਲਾਤ ਵਿਭਾਗ ਨੂੰ 281 ਕਰੋੜ ਰੁਪਏ ਅਲਾਟ ਕਰਨ ਲਈ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ
ਚੰਡੀਗੜ੍ਹ, 26 ਮਾਰਚ 2025 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ ਵਿੱਤੀ ਸਾਲ 2025-26 ਲਈ 281 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ