news

Jagga Chopra

Articles by this Author

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ਼ 10 ਮਾਰਚ ਤੱਕ ਕੀਤੇ ਜਾ ਸਕਦੇ ਹਨ 

ਬਟਾਲਾ, 28 ਜਨਵਰੀ 2025 : ਮਾਨਯੋਗ ਗੁਰਦੁਆਰਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਸਮੂਹ 06 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਿਆਂ 104-ਸ੍ਰੀ ਹਰਗੋਬਿੰਦਪੁਰ, 105-ਬਟਾਲਾ, 106-ਕਾਲਾ ਅਫ਼ਗ਼ਾਨਾਂ, 107-ਡੇਰਾ ਬਾਬਾ ਨਾਨਕ, 108-ਧਾਰੀਵਾਲ ਅਤੇ 109-ਗੁਰਦਾਸਪੁਰ ਵਿਚ ਗੁਰਦੁਆਰਾ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਦੀ

ਵਿਧਾਇਕ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸ੍ਰੀ ਹਰਗੋਬਿੰਦਪੁਰ ਸਾਹਿਬ, 28 ਜਨਵਰੀ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣ ਵਿੱਚ ਮੁਹੱਈਆ ਕਰਵਾਇਆ ਪਲੇਟਫਾਰਮ- ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਵਲੋਂ ਸੂਬਾ ਸਰਕਾਰ ਵਲੋਂ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਸਿਰਜਣ ਦੇ ਫੈਸਲਾ ਦਾ ਸਵਾਗਤ

ਬਟਾਲਾ, 28 ਜਨਵਰੀ 2025 : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਯੋਗ ਉਮੀਦਵਾਰਾਂ ਨੂੰ ਮੈਰਿਟ ‘ਤੇ ਸਰਕਾਰੀ

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼, 24 ਸਕਿੰਟਾਂ ਵਿੱਚ 8 ਵਾਰ ਕੀਤਾ ਹਮਲਾ 

ਅੰਮ੍ਰਿਤਸਰ, 27 ਜਨਵਰੀ 2027 : ਅੰਮ੍ਰਿਤਸਰ ਵਿੱਚ ਬੀਤੇ ਦਿਨ ਇੱਕ ਨੌਜਵਾਨ ਨੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਬੁੱਤ ਨੂੰ ਹਾਰ ਪਾਉਣ ਲਈ ਲਗਾਈ ਪੌੜੀ ‘ਤੇ ਚੜ੍ਹ ਗਿਆ। ਉਸ ਨੇ ਮੂਰਤੀ ‘ਤੇ ਹਥੌੜੇ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਬੁੱਤ ਟੁੱਟ ਗਿਆ। ਉਸ ਨੇ 24 ਸਕਿੰਟਾਂ ਵਿੱਚ 8 ਵਾਰ ਹਮਲਾ ਕੀਤਾ। ਉਸ ਨੇ ਬੁੱਤ ਦੇ

ਅਮਰੀਕਾ ਵਿੱਚ ਨਾਗਰਿਕਾਂ ਦੇ ਦੇਸ਼ ਨਿਕਾਲੇ ਨੂੰ ਲੈ ਕੇ ਤਣਾਅ ਜਾਰੀ, ਟਰੰਪ ਨੇ ਸਾਰੇ ਦੇਸ਼ਾਂ ਨੂੰ ਦਿੱਤੀ ਚਿਤਾਵਨੀ 

ਵਾਸ਼ਿੰਗਟਨ, 27 ਜਨਵਰੀ 2027 : ਅਮਰੀਕਾ ਵਿੱਚ ਨਾਗਰਿਕਾਂ ਦੇ ਦੇਸ਼ ਨਿਕਾਲੇ ਨੂੰ ਲੈ ਕੇ ਤਣਾਅ ਜਾਰੀ ਹੈ। ਹਾਊਸ ਸਪੀਕਰ ਮਾਈਕ ਜੌਹਨਸਨ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕੀ ਕਾਂਗਰਸ ਉਨ੍ਹਾਂ ਦੇਸ਼ਾਂ 'ਤੇ ਪਾਬੰਦੀਆਂ ਲਗਾਉਣ ਲਈ ਤਿਆਰ ਹੈ ਜੋ ਟਰੰਪ ਪ੍ਰਸ਼ਾਸਨ ਦੇ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੇ ਹੁਕਮ ਨਾਲ ਸਹਿਯੋਗ ਕਰਨ ਤੋਂ ਇਨਕਾਰ ਕਰਦੇ ਹਨ।

ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ

ਫਤਿਹਾਬਾਦ, 27 ਜਨਵਰੀ 2027 : ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਐਤਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਕਾਰ 'ਚ ਸਵਾਰ ਲੋਕ ਮਹਾਕੁੰਭ ਤੋਂ ਦਿੱਲੀ ਪਰਤ ਰਹੇ ਸਨ। ਇਹ ਲੋਕ ਬੀਹਾ ਦੇ ਮੋਤੀਹਾਰੀ ਦੇ ਰਹਿਣ ਵਾਲੇ ਸਨ। ਇਸ ਦੌਰਾਨ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਇਕ ਟਰੱਕ ਨਾਲ ਟਕਰਾ ਗਈ, ਜਿਸ

ਡਾ. ਅੰਬੇਦਕਰ ਜੀ ਦੇ ਬੁੱਤ ਦੀ ਤੋੜਭੰਨ ਹੋ ਜਾਣਾ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ : ਬਾਜਵਾ

ਅੰਮ੍ਰਿਤਸਰ, 27 ਜਨਵਰੀ 2025 : 26 ਜਨਵਰੀ ਨੂੰ  ਸੰਵਿਧਾਨ ਲਾਗੂ ਹੋਣ ਦੇ 76ਵੇਂ ਗਣਤੰਤਰ ਦਿਵਸ ਮੌਕੇ ਜਿੱਥੇ ਸਾਰਾ ਦੇਸ਼ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰ ਰਿਹਾ ਹੋਵੇ ਉਸ ਦਿਨ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਬੁੱਤ ਨੂੰ ਤੋੜਨ ਦੀ ਘਟਨਾ ਬੇਹੱਦ ਦੁੱਖਦਾਈ ਹੈ, ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਪੰਜਾਬ ਅੰਦਰ

ਅਕਾਲੀ ਦਲ ਵੱਲੋਂ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ : ਪ੍ਰੋ. ਚੰਦੂਮਾਜਰਾ

ਚੰਡੀਗੜ੍ਹ, 27 ਜਨਵਰੀ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਜੱਥੇਦਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ, ਉਨ੍ਹਾਂ ਕਿਹਾ ਕਿ ਭਰਤੀ ਅਕਾਲੀ ਦਲ ਦੀ ਨਹੀਂ ਸਗੋਂ ਸੁਖਬੀਰ ਬਾਦਲ ਦਲ ਦੀ ਕੀਤੀ ਜਾ ਰਹੀ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ
  • ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ, 27 ਜਨਵਰੀ 2025 : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ

ਦੇਸ਼ ਭਗਤ ਯਾਦਗਾਰ ਹਾਲ ’ਚ ਵਿਚਾਰ ਚਰਚਾ 
  • ਨਿਊਜ਼ੀਲੈਂਡ ਤੋਂ ਆਏ ਅਵਤਾਰ, ਧਰਮਪਾਲ  ਰਾਣਾ ਅਤੇ ਇੰਗਲੈਂਡ ਤੋਂ ਆਏ ਕੁਲਵੰਤ ਕਮਲ ਦਾ ਸਨਮਾਨ 
  • ਫ਼ਲਸਤੀਨ ਦੀ ਦਰਦੀਲੀ ਗਾਥਾ ਪੇਸ਼ ਕਰਦੀ 
  • ਪੀਪਲਜ਼ ਵਾਇਸ ਨੇ ਦਿਖਾਈ ਫ਼ਿਲਮ 

ਜਲੰਧਰ 27 ਫ਼ਰਵਰੀ 2027 (ਭੁਪਿੰਦਰ ਸਿੰਘ ਧਨੇਰ) : ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਭਿਆਚਾਰਕ ਵਿੰਗ, ਸਮੂਹ ਸਬ ਕਮੇਟੀਆਂ ਦੀ ਹਰ ਵਰ੍ਹੇ ਦੀ ਤਰ੍ਹਾਂ ਨਵੇਂ ਵਰ੍ਹੇ ਦੀ ਆਮਦ ਮੌਕੇ ਅਗਲੇ ਮਹੀਨਿਆਂ