news

Jagga Chopra

Articles by this Author

ਛੱਤੀਸਗੜ੍ਹ 'ਚ ਟਰੱਕ ਅਤੇ ਪਿਕਅਪ ਵਿਚਕਾਰ ਹੋਈ ਟੱਕਰ ‘ਚ 4 ਬੱਚਿਆਂ ਸਮੇਤ 11 ਲੋਕਾਂ ਦੀ ਮੌਤ, 15 ਜਖ਼ਮੀ

ਰਾਏਪੁਰ, 24 ਫਰਵਰੀ : ਛੱਤੀਸਗੜ੍ਹ ਦੇ ਬਲੋਦਾਬਜ਼ਾਰ – ਭਾਟਪਾੜਾ ਰੋਡ ‘ਤੇ ਬੀਤੀ ਦੇਰ ਰਾਤ ਇੱਕ ਟਰੱਕ ਅਤੇ ਪਿਕਅਪ ਵਿਚਕਾਰ ਹੋਈ ਟੱਕਰ ‘ਚ 11 ਦੀ ਮੌਤ ਅਤੇ 15 ਲੋਕਾਂ ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਾਰੇ ਲੋਕ ਇੱਕੋ ਪਰਿਵਾਰ ਨਾਲ ਸਬੰਧਿਤ ਹਨ ਅਤੇ ਇਹ ਕਿਸੇ ਕੰਮ ਲਈ ਖਿਲੌਰਾ ਤੋਂ ਪਿੰਡ ਅਰਜੁਨੀ ਆਏ ਸਨ। ਮ੍ਰਿਤਕਾਂ ‘ਚ ਚਾਰ ਬੱਚੇ ਵੀ ਸ਼ਾਮਿਲ ਹਨ। 

ਅਜਨਾਲਾ ਘਟਨਾਂ ਬਾਰੇ ਮੁੱਖ ਮੰਤਰੀ ਮਾਨ ਨੂੰ ਖ਼ੁਦ ਮੀਡੀਆ ਸਾਹਮਣੇ ਆ ਕੇ ਬਿਆਨ ਦੇਣਾ ਚਾਹੀਦਾ ਸੀ : ਸੁਖਜਿੰਦਰ ਸਿੰਘ ਰੰਧਾਵਾ

ਅੰਮ੍ਰਿਤਸਰ ਸਾਹਿਬ, 24 ਫਰਵਰੀ : ਬੀਤੇ ਕੱਲ੍ਹ ਅਜਨਾਲਾ ਥਾਣੇ ‘ਚ ਹੋਈ ਘਟਨਾਂ ਬਾਰੇ ਪੰਜਾਬ ਦੇ ਡੀਜੀਪੀ ਵੱਲੋਂ ਮੀਡੀਆ ਸਾਹਮਣੇ ਆ ਕੇ ਸਾਰੀ ਘਟਨਾਂ ਬਾਰੇ ਲੋਕਾਂ ਨੂੰ ਭੰਬਲਭੂਸੇ ਤੇ ਦੁੱਚਿਤੀ ਵਾਲੀਆਂ ਗੱਲਾਂ ਕਰਕੇ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਕੀਤੀ ਗਈ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ

ਕੋਵਿਡ ਮਹਾਮਾਰੀ ਕਾਰਨ ਵਿਸ਼ਵ ਅਰਥਚਾਰੇ ਨੂੰ ਵੱਡਾ ਝਟਕਾ ਲੱਗਾ ਹੈ : ਪ੍ਰਧਾਨ ਮੰਤਰੀ ਮੋਦੀ 

ਨਵੀਂ ਦਿੱਲੀ, 24 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਜੀ-20 ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਗਵਰਨਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੋਵਿਡ ਮਹਾਮਾਰੀ ਕਾਰਨ ਵਿਸ਼ਵ ਅਰਥਚਾਰੇ ਨੂੰ ਵੱਡਾ ਝਟਕਾ ਲੱਗਾ ਹੈ। ਬਹੁਤ ਸਾਰੇ ਦੇਸ਼ ਖਾਸ ਤੌਰ 'ਤੇ ਵਿਕਾਸਸ਼ੀਲ ਅਰਥਚਾਰੇ ਅਜੇ ਵੀ ਇਸ ਦੇ ਨਤੀਜੇ ਭੁਗਤ ਰਹੇ ਹਨ। 

ਸੰਸਾ

ਮੇਰਠ ‘ਚ ਇੱਕ ਕੋਲਡ ਸਟੋਰੇਜ ਦਾ ਲੈਂਟਰ ਡਿੱਗਣ ਕਰਕੇ 7 ਮਜ਼ਦੂਰਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ

ਮੇਰਠ, 24 ਫਰਵਰੀ : ਉੱਤਰ ਪ੍ਰਦੇਸ਼ ਦੇ ਮੇਰਠ ‘ਚ ਇੱਕ ਕੋਲਡ ਸਟੋਰੇਜ ਦਾ ਲੈਂਟਰ ਡਿੱਗਣ ਕਰਕੇ 7 ਮਜ਼ਦੂਰਾਂ ਦੀ ਮੌਤ ਅਤੇ ਕਈ ਮਜ਼ਦੂਰਾਂ ਦੇ ਲੈਂਟਰ ਹੇਠ ਦਬੇ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਬਸਪਾ ਦੇ ਸਾਬਕਾ ਵਿਧਾਇਕ ਚੰਦਰਵੀਰ ਸਿੰਘ ਦੇ ਦੌਰਾਲਾ ‘ਚ ਇੱਕ ਕੋਲਡ ਸਟੋਰੇਜ ਦਾ ਲੈਂਟਰ ਪਾਉਣ ਦਾ ਕੰਮ ਚੱਲ ਰਿਹਾ ਸੀ, ਇਸ ਮੌਕੇ 35 ਤੋਂ ਵੱਧ ਮਜ਼ਦੂਰ ਕੰਮ

ਮੋਦੀ ਜੀ ਤੁਹਾਡੀ ਕਬਰ ਪੁੱਟੀ ਜਾਵੇਗੀ 'ਤੇ ਪ੍ਰਧਾਨ ਮੰਤਰੀ ਦਾ ਜਵਾਬ, ਦੇਸ਼ ਦਾ ਹਰ ਕੋਨਾ ਕਹਿ ਰਿਹਾ ਹੈ-ਮੋਦੀ, ਤੇਰਾ ਕਮਲ ਖਿੜੇਗਾ

ਸ਼ਿਲਾਂਗ, 24 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ ਨੇ ਨਵਾਂ ਨਾਅਰਾ ਵੀ ਦਿੱਤਾ- ਮੇਘਾਲਿਆ ਮਾਂਗੇ, ਭਾਜਪਾ ਸਰਕਾਰ। ਪੀਐਮ ਮੋਦੀ ਨੇ ਕਿਹਾ, “ਜਦੋਂ ਮੈਂ ਮੇਘਾਲਿਆ ਬਾਰੇ ਸੋਚਦਾ ਹਾਂ, ਮੈਂ

ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਵੱਲੋਂ ਅੱਠ ਰਾਈਸ ਮਿੱਲਾਂ ਨੂੰ ਕੀਤਾ ਬਲੈਕ ਲਿਸਟ

ਚੰਡੀਗੜ੍ਹ, 24 ਫਰਵਰੀ : ਭ੍ਰਿਸ਼ਟਾਚਾਰ ਖਿਲਾਫ਼ ਸਖ਼ਤ ਕਦਮ ਚੁੱਕਦੇ ਹੋਏ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਵੱਲੋਂ ਮੈਸ. ਓਂਕਾਰ ਰਾਈਸ ਗ੍ਰਾਮ ਉਦਯੋਗ ਯੂਨਿਟ-2, ਪਿੰਡ ਚੈਹਿਲਾਂ, ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਕੇ ਆਪਣੀ ਮਿਲਿੰਗ ਕਪੈਸਟੀ ਵਧਾਕੇ ਰਜਿਸਟਰੇਸ਼ਨ ਕਰਵਾਉਣ ਦਾ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਕਸਟਮ ਮਿਲਿੰਗ

ਮਾਨ ਸਰਕਾਰ ਮੋਹਾਲੀ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਕਰੇਗੀ ਵਿਕਸਤ - ਬੈਂਸ
  • ਸਿੱਖਿਆ ਦੇ ਖੇਤਰ ਵਿਚ ਨਿਵੇਸ਼ ਲਈ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ: ਹਰਜੋਤ ਸਿੰਘ ਬੈਂਸ
  • ਆਗਾਮੀ ਵਿਦਿਅਕ ਵਰ੍ਹੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ "ਉੱਦਮੀ ਸਿੱਖਿਆ"
  • "ਹਾਲੀਆ ਸਰਵੇਖਣ ਅਨੁਸਾਰ ਆਈ.ਆਈ.ਟੀ. ਰੂਪਨਗਰ ਦੁਨੀਆਂ ਦੀ ਸਰਬੋਤਮ ਇੰਜੀਨੀਅਰ ਪੈਦਾ ਕਰਨ ਵਾਲਾ ਸੰਸਥਾ: ਰਾਜੀਵ ਅਹੂਜਾ

ਐਸ.ਏ.ਐਸ. ਨਗਰ, 24 ਫ਼ਰਵਰੀ : ਪੰਜਾਬ

ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਦੀ ਇੱਛਾ ਜਤਾਈ : ਲਾਲਜੀਤ ਸਿੰਘ ਭੁੱਲਰ
  • ਵਫ਼ਦ ਨੇ ਟਰਾਂਸਪੋਰਟ ਮੰਤਰੀ ਨੂੰ ਮਿਲ ਕੇ ਦਿੱਤੀ ਪ੍ਰਾਜੈਕਟਾਂ ਸਬੰਧੀ ਪੇਸ਼ਕਾਰੀ
  • ਪੰਜਾਬ ਦੀ ਇਲੈਕਟ੍ਰਿਕ ਵਾਹਨ ਨੀਤੀ ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਪੰਜਾਬ ਨੂੰ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਦੇ ਸਮਰੱਥ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 24 ਫ਼ਰਵਰੀ : ਬੱਸ ਨਿਰਮਾਣ ਦੇ ਖੇਤਰ ਵਿੱਚ ਮੋਹਰੀ ਕੰਪਨੀ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਹਤ ਮੰਤਰੀ
  • ਸਿਹਤ ਮੰਤਰੀ ਨੇ ਨਿੱਜੀ ਹਸਪਤਾਲਾਂ ਨੂੰ ,ਗਰੀਬ ਮਰੀਜ਼ਾਂ ਦੇ ਇਲਾਜ ਲਈ ਬਹੁਤ ਹੀ ਸਸਤੀਆਂ ਦਰਾਂ ਵਾਲੇ ਕੁੱਝ ਬੈੱਡ ਉਪਲਬਧ ਕਰਵਾਉਣ ਦੀ ਕੀਤੀ ਅਪੀਲ*
  • ਡਾ: ਬਲਬੀਰ ਸਿੰਘ ਨੇ ਪੰਜਾਬ ਵਿਚ ਉਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਵੇਸ਼ ਕਰਨ ਲਈ ਦਿੱਤਾ ਸੱਦਾ

ਚੰਡੀਗੜ੍ਹ, 24 ਫਰਵਰੀ : ਸੂਬੇ ਦੇ ਲੋਕਾਂ ਨੂੰ ਸੁਖਾਲੇ ਢੰਗ ਨਾਲ ਲਈ ਮਿਆਰੀ

ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਮੁੱਖ ਮੰਤਰੀ ਦੇ ਸੱਦੇ ਨੂੰ ਉਦਯੋਗਪਤੀਆਂ ਨੇ ਭਰਵਾਂ ਹੁੰਗਾਰਾ ਦਿੱਤਾ
  • ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵੱਡੇ ਨਿਵੇਸ਼ ਦਾ ਕੀਤਾ ਵਾਅਦਾ

ਮੁਹਾਲੀ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦੇ ਸੱਦੇ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੰਦਿਆਂ ਉਦਯੋਗ ਜਗਤ ਦੇ ਦਿੱਗਜ਼ਾਂ ਨੇ ਅੱਜ ਭਰੋਸਾ ਦਿੱਤਾ ਕਿ ਉਹ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲ ਲਈ ਵੱਡੇ ਪੱਧਰ