news

Jagga Chopra

Articles by this Author

ਅਜਨਾਲਾ ਵਿੱਚ ਜੋ ਘਟਨਾ ਹੋਈ ਹੈ ਉਹ ਨਿੰਦਣਯੋਗ ਹੈ : ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 24 ਫਰਵਰੀ : ਅਜਨਾਲਾ ਘਟਨਾ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ 'ਆਪ' ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਨਾਲਾ ਵਿੱਚ ਜੋ ਘਟਨਾ ਹੋਈ ਹੈ ਉਹ ਨਿੰਦਣਯੋਗ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਿੱਜੀ ਲੜਾਈ 'ਚ ਪਾਵਨ ਸਰੂਪ ਦੀ ਆੜ ਲਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਥਾਣੇ ਵਿੱਚ

ਪੰਜਾਬ ਵਿੱਚ ਗੈਂਗਸਟਰਵਾਦ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 24 ਫਰਵਰੀ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅਜਨਾਲਾ ਵਿੱਚ ਥਾਣੇ ਉਤੇ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਗਏ ਹਮਲੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ।  ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਅਮਨ ਸ਼ਾਂਤੀ ਲਈ ਯਤਨਸ਼ੀਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਲਈ ਸਭ ਤੋਂ ਵੱਧ ਕੁਰਬਾਨੀਆਂ ਅਕਾਲੀ ਦਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ
  • ਐਡਵੋਕੇਟ ਧਾਮੀ ਦੀ ਅਗਵਾਈ ‘ਚ ਅੰਤਿ੍ਰੰਗ ਕਮੇਟੀ ਦੀ ਹੰਗਾਮੀ ਇਕੱਤਰਤਾ ‘ਚ ਲਿਆ ਫੈਸਲਾ
  • ਹਰਿਆਣਾ ਸਰਕਾਰ ਦੀ ਨਾਮਜ਼ਦ ਕਮੇਟੀ ਦੀ ਕਾਰਵਾਈ ਅੰਗਰੇਜ਼ਾਂ ਸਮੇਂ ਮਹੰਤਾਂ ਵੱਲੋਂ ਕੀਤੀ ਜਾਂਦੀ ਧੱਕੇਸ਼ਾਹੀ ਤੋਂ ਘੱਟ ਨਹੀਂ- ਐਡਵੋਕੇਟ ਧਾਮੀ

ਚੰਡੀਗੜ੍ਹ, 24 ਫ਼ਰਵਰੀ : ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਬੀਤੇ ਦਿਨਾਂ ਅੰਦਰ ਗੁਰਦੁਆਰਿਆਂ ‘ਤੇ ਕੀਤੇ ਗਏ ਕਬਜ਼ਿਆਂ ਦੇ ਮਾਮਲੇ ਨੂੰ

ਐਮਪੀ ਅਰੋੜਾ ਨੇ 5ਵੀਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2023ਵਿੱਚ ਸਸਤੀ ਸਿਹਤ ਸੰਭਾਲ ਦਾ ਉਠਾਇਆ ਮੁੱਦਾ

ਲੁਧਿਆਣਾ, 24 ਫਰਵਰੀ : ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਸ਼ੁੱਕਰਵਾਰ ਨੂੰ ਹੈਲਥਕੇਅਰ ਅਤੇ ਫਾਰਮਾਸਿਊਟੀਕਲਜ਼ ਸੈਸ਼ਨ ਵਿਚ 5ਵੀਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2023 ਦੌਰਾਨ `ਇਵੋਲਵਿੰਗ ਹੈਲਥਕੇਅਰ ਐਂਡ ਮੈਡੀਕਲ ਈਕੋਸਿਸਟਮ-ਅਪ੍ਰੇਜ਼ਿੰਗ, ਅਡਾਪਟਿੰਗ, ਐਫੈਕਟਿੰਗ ਲਾਈਵਜ਼'

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਹੋਏ ਅਰੰਭ

ਅਨੰਦਪੁਰ ਸਾਹਿਬ, 24 ਫਰਵਰੀ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਬੰਧੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਬੁੱਢਾ ਦਲ ਵੱਲੋਂ ਚਲੀ ਆਉਂਦੀ ਪੁਰਾਤਨ ਪਰੰਪਰਾ ਅਨੁਸਾਰ ਸ੍ਰੀ ਗੁਰੂ ਗ੍ਰੰਥ

ਖੇਡਾਂ ਦੇ ਸਮਾਨ ਦੀ ਸਨਅਤ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ : ਮੀਤ ਹੇਅਰ

ਚੰਡੀਗੜ੍ਹ, 24 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਏਗੀ।ਖੇਡਾਂ ਦੇ ਸਮਾਨ ਬਣਾਉਣ ਲਈ ਜਾਣੇ ਜਾਂਦੇ ਪੰਜਾਬ ਵਿੱਚ ਇਸ ਸਨਅਤ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਐਸ.ਏ

ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮਾਨ 
  • ਐਮ.ਓ.ਡੀ.ਐਸ. ਪਵਿੱਤਰ ਸਮਝੌਤਾ ਹੈ ਜੋ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸੀ ਵਿਸ਼ਵਾਸ ਅਤੇ ਉਤਸ਼ਾਹ 'ਤੇ ਅਧਾਰਤ ਹੋਵੇਗਾ
  • ਮੁੱਖ ਮੰਤਰੀ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ
  • ਨਿਵੇਸ਼ ਸੰਮੇਲਨ ਵਿੱਚ ਆਪਣੇ ਤੌਰ ਉਤੇ ਸ਼ਮੂਲੀਅਤ ਕਰਨ ਲਈ ਸਨਅਤਕਾਰਾਂ ਦਾ ਧੰਨਵਾਦ ਕੀਤਾ
  • ਉਦਯੋਗ ਨੂੰ ਹੁਲਾਰਾ ਦੇਣ
ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੇਏ ਬੇਨਕਾਬ : ਭਗਵੰਤ ਮਾਨ

ਚੰਡੀਗੜ੍ਹ, 24 ਫ਼ਰਵਰੀ  : ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਚਾਰਜਸ਼ੀਟ ਸੌਂਪ ਦਿੱਤੀ ਹੈ। ਜਿਸ ਵਿੱਚ ਸਾਬਕਾ ਡਿਪਟੀ ਸੀਐਮ ਅਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 7 ਹਜ਼ਾਰ ਪੰਨਿਆਂ ਦਾ

ਸਰਹਿੰਦ - ਰਾਜਪੁਰਾ ਨੈਸ਼ਨਲ ਹਾਈਵੇ 'ਤੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ, 2 ਭਰਾਵਾਂ ਸਮੇਤ 4 ਨੌਜਵਾਨਾਂ ਦੀ ਮੌਤ

ਰਾਜਪੁਰਾ, 24 ਫ਼ਰਵਰੀ : ਸਰਹਿੰਦ - ਰਾਜਪੁਰਾ ਨੈਸ਼ਨਲ ਹਾਈਵੇ 'ਤੇ ਰਾਧਾ ਸਵਾਮੀ ਸਤਿਸੰਗ ਭਵਨ ਦੇ ਸਾਹਮਣੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋਣ ਕਾਰਨ 2 ਭਰਾਵਾਂ ਸਮੇਤ 4 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੁਝ ਦੋਸਤ 2 ਕਾਰਾਂ 'ਚ ਰਾਜਪੁਰਾ - ਸਰਹਿੰਦ ਰੋਡ 'ਤੇ ਬਸੰਤਪੁਰਾ ਨੇੜੇ ਸਥਿਤ ਇਕ ਹੋਟਲ 'ਚ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ 'ਚ ਸ਼ਾਮਲ ਹੋ ਕੇ

ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਧਾਲੀਵਾਲ

ਚੰਡੀਗੜ੍ਹ, 24 ਫਰਵਰੀ :  ਬੀਤੇ ਦਿਨੀਂ ਕੱਲ੍ਹ ਅਜਨਾਲਾ ਵਿੱਚ ਵਾਪਰੀ ਘਟਨਾ ਉਤੇ ਅੱਜ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਸਾਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ