ਅੰਮ੍ਰਿਤਸਰ, 24 ਫ਼ਰਵਰੀ : ‘ਵਾਰਿਸ ਪੰਜਾਬ ਦੇ’ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਹੈ। ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਲਵਪ੍ਰੀਤ ਸਿੰਘ ਨੇ ਕਿਹਾ ਕਿ ਇਕ ਸਿੱਖ ਹੋਣ ਦੇ ਨਾ ’ਤੇ ਅਧਿਕਾਰੀਆਂ ਨੇ ਪੂਰਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਰਬਾਰ ਸਾਹਿਬ ਜਾਣਗੇ
news
Articles by this Author

ਚੰਡੀਗੜ੍ਹ, 24 ਫਰਵਰੀ : ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਸਿਟ ਨੇ ਚਲਾਨ ਪੇਸ਼ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਸਮੇਤ ਹੋਰਾਂ ਨੂੰ ਦੋਸ਼ੀ ਬਣਾਇਆ ਹੈ। ਚਲਾਨ ਅਨੁਸਾਰ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਅਤੇ ਸੁਖਬੀਰ ਸਿੰਘ ਬਾਦਲ ਸਾਬਕਾ ਗ੍ਰਹਿ ਮੰਤਰੀ, ਦੋਵੇਂ ਪਿੰਡ

ਐੱਸ.ਏ.ਐੱਸ. ਨਗਰ, 24 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ ਦੇ

ਚੰਡੀਗੜ੍ਹ, 23 ਫਰਵਰੀ : ਸ਼੍ਰੋਮਣੀ ਅਕਾਲੀ ਦਲ ਪੰਥਕ ਮੋਰਚੇ ਦੀ ਮੀਟਿੰਗ ਹੋਈ, ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਮੁਹਿੰਮ ਅਤੇ ਪੰਥ ਦੋ ਹੋਰ ਮੁੱਦਿਆ ਨੂੰ ਉੱਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਡਾ.ਦਲਜੀਤ ਸਿੰਘ ਚੀਮਾ ਨੇ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ 24 ਫਰਵਰੀ ਨੂੰ ਕੋਰ ਕਮੇਟੀ ਦੀ ਮੀਟਿੰਗ

ਲੁਧਿਆਣਾ, 23 ਫਰਵਰੀ, (ਰਘਵੀਰ ਸਿੰਘ ਜੱਗਾ) : ਸਰਕਾਰ ਵੱਲੋਂ ਰਾਏਕੋਟ ਇਲਾਕੇ ਦੇ ਲਗਪਗ ਸਾਰੇ ਹੀ ਰਜਬਾਹੇ ਕੰਕਰੀਟ ਨਾਲ ਪੱਕੇ ਕੀਤੇ ਜਾ ਰਹੇ ਹਨ ਪਰ ਇਹ ਰਜਬਾਹੇ ਜਿੱਥੇ ਪਸ਼ੂਆਂ, ਕੁੱਤਿਆਂ ਜਾਂ ਮਨੁੱਖਾਂ ਦੀ ਮੌਤ ਦਾ ਖਤਰਾ ਹਨ,ਉੱਥੇ ਇਹ ਧਰਤੀ ਹੇਠਲੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਹੋਰ ਘਟਾਉਣ ਦੇ ਨਾਲ-ਨਾਲ ਸਾਇਡ ਤੇ ਖੜ੍ਹੇ ਦਰੱਖਤਾਂ ਨੂੰ ਸੁਕਾਉਣ ਦਾ ਵੀ ਨੁਕਸਾਨ ਕਰਨਗੇ।

ਲੁਧਿਆਣਾ, 23 ਫਰਵਰੀ, (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਬੁਰਜ ਹਰੀ ਸਿੰਘ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਵਲੋਂ ਬੀਤੇ ਦਿਨੀ ਕਰਵਾਏ ਗਏ 16ਵੇਂ ਸਲਾਨਾ ਪੇਂਡੂ ਖੇਡ ਮੇਲੇ ਦੌਰਾਨ ਕਲੱਬ ਵਲੋਂ ਪ੍ਰਵਾਸੀ ਪੰਜਾਬੀ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਸੰਘਾ (ਸਰਪੰਚ) ਨੂੰ ਬੁਲੇਟ ਮੋਟਰਸਾਈਕਲ ਨਾਲ ਸਨਮਾਨਿਤ ਕੀਤਾ ਗਿਆ

ਲੁਧਿਆਣਾ, 23 ਫਰਵਰੀ : ਜ਼ਮੀਨੀ ਪੱਧਰ 'ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਅਤੇ ਮੋਬਾਇਲ ਕਲੀਨਿਕ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਡਾਕਟਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਮੌਕੇ 'ਤੇ ਹੀ ਮੁਸ਼ਕਿਲਾਂ ਦਾ ਨਿਪਟਾਰਾ ਵੀ

ਲੁਧਿਆਣਾ, 23 ਫਰਵਰੀ : ਅੱਜ ਦਾ ਕਿਸਾਨ ਅਪਣੀ ਮਿਹਨਤ, ਬਹੁਪੱਖੀ ਉਪਰਾਲਿਆਂ ਅਤੇ ਨਵੀਆਂ ਖੇਤੀ ਤਕਨੀਕਾਂ ਅਪਣਾ ਕੇ ਖੇਤੀ ਉਤਪਾਦਨ ਵਿੱਚ ਤਾਂ ਮਾਹਿਰ ਹੈ ਪਰੰਤੂ ਖੇਤੀ ਜਿਣਸਾਂ ਤੋਂ ਉੱਚਿਤ ਮੁੱਲ ਲੈਣ ਅਤੇ ਮੁਨਾਫੇ ਦੀ ਸਮੱਰਥਾ ਨੂੰ ਵਧਾਉਣ ਲਈ ਖੇਤੀ ਵਪਾਰ ਪ੍ਰਬੰਧਨ ਪ੍ਰਤੀ ਜਾਗਰੂਕਤਾ ਦੀ ਘਾਟ ਹੈ। ਖੇਤੀ ਮੰਡੀਕਰਨ ਸਬੰਧੀ ਉੱਭਰ ਰਹੀਆਂ ਚੁਣੌਤੀਆਂ ਨੂੰ ਨਜਿੱਠਣ ਲਈ ਡਾ. ਮਨਮੀਤ

- ਪ੍ਰੋਜੈਕਟ ਤਹਿਤ ਵੱਖ-ਵੱਖ ਖੇਤਰਾਂ ਦੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਹੋਵੇਗਾ ਨਿਪਟਾਰਾ
ਲੁਧਿਆਣਾ, 23 ਫਰਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਗਊਸ਼ਾਲਾ ਰੋਡ ਤੋਂ ਢੋਕਾ ਮੁਹੱਲਾ ਅਤੇ ਸ਼ਮਸ਼ਾਨਘਾਟ ਵਿਚਕਾਰ ਨਾਲੇ ਨੂੰ ਢੱਕਣ ਲਈ 9.39 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਕੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ

ਲੁਧਿਆਣਾ, 23 ਫਰਵਰੀ : ਕਰਮਚਾਰੀ ਰਾਜ ਬੀਮਾ ਨਿਗਮ (ਈ.ਐਸ.ਆਈ.ਸੀ.) ਵਲੋਂ 71ਵੇਂ ਸਥਾਪਨਾ ਦਿਵਸ ਸਬੰਧੀ ਸਥਾਨਕ ਈ.ਐਸ.ਆਈ.ਸੀ. ਮਾਡਲ ਹਸਪਤਾਲ ਵਿਖੇ ਭਲਕੇ ਤੋਂ ਵਿਸ਼ੇਸ਼ ਸੁਵਿਧਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਨਿਗਮ ਦੇ ਬੁਲਾਰੇ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 24 ਫਰਵਰੀ ਤੋਂ 10 ਮਾਰਚ, 2023 ਤੱਕ ਚੱਲਣ ਵਾਲੇ ਵਿਸ਼ੇਸ਼ ਸੁਵਿਧਾ ਪੰਦਰਵਾੜੇ ਦੌਰਾਨ