- ਉਦਯੋਗਿਕ ਵਿਕਾਸ ਲਈ ਪਹਿਲਕਦਮੀਆਂ ਕਰਨ ਵਾਸਤੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਮੁਹਾਲੀ, 23 ਫਰਵਰੀ : ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਪ੍ਰਤੀ ਹੁੰਗਾਰਾ ਭਰਦਿਆਂ ਦੇਸ਼ ਭਰ ਦੇ ਉੱਘੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਆਪਣੇ ਸੰਬੋਧਨ ਵਿੱਚ ਮੇਦਾਂਤਾ ਗਰੁੱਪ ਦੇ