ਲੁਧਿਆਣਾ, 22 ਫ਼ਰਵਰੀ : ਟੋਰੰਟੋ (ਕੈਨੇਡਾ) ਵੱਸਦੇ ਪੰਜਾਬੀ ਕਵੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜੀਵਨ ਮੈਂਬਰ ਮਦਨਦੀਪ ਬੰਗਾ ਦਾ ਨਵਾਂ ਗ਼ਜ਼ਲ ਸੰਗ੍ਰਹਿ ਤਾਰਿਆਂ ਦੇ ਖ਼ਤ ਪੰਜਾਬੀ ਭਵਨ ਲੁਧਿਆਣਾ ਵਿਖੇ ਆਲਮੀ ਮਾਂ ਬੋਲੀ ਦਿਵਸ ਮੌਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ
news
Articles by this Author

- ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ – ਕੈਦੀ ਸਿੱਖਾਂ ਨੂੰ ਪੈਰੋਲ ਤੋਂ ਇਲਾਵਾ ਛੋਟ ਨਹੀਂ ਮਿਲ ਸਕਦੀ
- ਚੰਡੀਗੜ੍ਹ ਸਮੇਤ ਹੋਰ ਰਾਜਾਂ ਵਿੱਚ ਆਨੰਦਕਾਰਜ ਐਕਟ ਲਾਗੂ ਕਰਨ ਦੀ ਮੰਗ ਉਠਾਈ
- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੁਝਾਅ ਦਿੱਤੇ।
ਚੰਡੀਗੜ੍ਹ, 22 ਫਰਵਰੀ : ਘੱਟ ਗਿਣਤੀਆਂ ਦੀ ਸੁਰੱਖਿਆ ਲਈ ਕੇਂਦਰ

ਬਟਾਲਾ, 22 ਫਰਵਰੀ : ਬਟਾਲਾ ਨਜ਼ਦੀਕ ਰੰਗੜ-ਨੰਗਲ ਨੇੜੇ ਇਕ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ 1 ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਤੁਲਨ ਵਿਗੜਨ ਕਾਰਨ ਇੱਕ ਤੇਜ਼ ਰਫਤਾਰ ਕਾਰ ਦਰੱਖਤ ਨਾਲ ਜਾ ਟਕਰਾਈ। ਕਾਰ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ ਕਾਰ ਸਵਾਰ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ

- ਏ.ਜੀ.ਟੀ.ਐਫ. ਨੇ ਫਿਲੌਰ ਗੋਲੀਕਾਂਡ ਦੇ ਮਾਸਟਰਮਾਈਂਡ ਅਤੇ ਉਸਦੇ ਦੋ ਸਾਥੀਆਂ ਨੂੰ ਫਤਿਹਗੜ੍ਹ ਸਾਹਿਬ 'ਚ ਕੀਤਾ ਚਿੱਤ, ਛੇ ਪਿਸਤੌਲ ਬਰਾਮਦ
- ਭੱਜਣ ਦੀ ਕੋਸ਼ਿਸ਼ ਵਿੱਚ, ਮੁਲਜਮਾਂ ਨੇ ਪੁਲਿਸ ਪਾਰਟੀ ‘ਤੇ ਚਲਾਈ ਗੋਲੀ: ਡੀਜੀਪੀ ਗੌਰਵ ਯਾਦਵ
ਫਤਿਹਗੜ੍ਹ ਸਾਹਿਬ, 22 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਗੈਂਗਸਟਰ ਕਲਚਰ ਨੂੰ ਨੇਸਤ-ਓ-ਨਾਬੂਤ ਕਰਨ ਲਈ

ਸੁਨਾਮ, 22 ਫਰਵਰੀ : ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਵਿਆਪਕ ਪੱਧਰ ’ਤੇ ਪ੍ਰਫੁੱਲਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਰਾਜ ਭਰ ਵਿੱਚ ਲਗਾਤਾਰ ਖੇਡ ਸਰਗਰਮੀਆਂ ਜਾਰੀ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਚੱਠਾ ਸੇਖਵਾਂ ਵਿਖੇ ਆਯੋਜਿਤ ਵਾਲੀਬਾਲ ਅਤੇ ਰੱਸਾਕਸੀ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ

ਨਵੀਂ ਦਿੱਲੀ, 22 ਫਰਵਰੀ : ਦਿੱਲੀ 'ਚ ਪਹਿਲੀ ਵਾਰ ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ 'ਤੇ ਜਿੱਤ ਹਾਸਲ ਕੀਤੀ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਹੋਈ ਵੋਟਿੰਗ 'ਚ 'ਆਪ' ਦੀ ਸ਼ੈਲੀ ਓਬਰਾਏ ਨੇ ਭਾਜਪਾ ਦੀ ਰੇਖਾ ਗੁਪਤਾ ਨੂੰ ਹਰਾਇਆ। ਚੋਣ ਵਿੱਚ ਕੁੱਲ 241 ਕੌਂਸਲਰਾਂ ਨੇ ਵੋਟ ਪਾਈ। 'ਆਪ' ਦੀ ਸ਼ੈਲੀ ਓਬਰਾਏ ਨੂੰ 150 ਤੇ ਭਾਜਪਾ ਦੀ ਰੇਖਾ ਗੁਪਤਾ ਨੂੰ 116 ਵੋਟਾਂ ਮਿਲੀਆਂ ਹਨ

ਚੰਡੀਗੜ੍ਹ, 22 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਵੱਲੋਂ 10 ਮਾਰਚ ਨੂੰ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਦੀ ਆਰਥਿਕਤਾ ਬਾਰੇ ਵਾਈਟ ਪੇਪਰ ਦੀ ਮੰਗ ਕੀਤੀ। ਬਾਜਵਾ ਨੇ ਕਿਹਾ ਕਿ ਵੱਖ-ਵੱਖ ਆਰਥਿਕ ਸਰਵੇਖਣਾਂ ਦੇ ਨਾਲ-ਨਾਲ ਪਿਛਲੇ ਕੁਝ ਮਹੀਨਿਆਂ ਦੌਰਾਨ

ਚੰਡੀਗੜ੍ਹ, 22 ਫਰਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਨੇ ਬਠਿੰਡਾ ਮੇਅਰ ਰਮਨ ਗੋਇਲ ਸਮੇਤ 5 ਕੌਂਸਲਰਾਂ ਨੂੰ ਪਾਰਟੀ ਵਿਚੋਂ 6 ਸਾਲ ਲਈ ਬਾਹਰ ਕੱਢ ਦਿੱਤਾ ਹੈ। ਬਠਿੰਡਾ ਨਗਰ ਨਿਗਮ ਦੀ ਮੇਅਰ ਰਮਨ ਗੋਇਲ (ਵਾਰਡ ਨੰਬਰ 35 ਕੌਂਸਲਰ) ਸਮੇਤ ਕੌਂਸਲਰ ਇੰਦਰਜੀਤ ਸਿੰਘ, ਆਤਮਾ ਸਿੰਘ,ਸੁਖਰਾਜ ਸਿੰਘ ਔਲਖ,ਰਜਤ ਰਾਹੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਅਨੁਸ਼ਾਸਨ ਦੀ

ਫ਼ਿਰੋਜ਼ਪੁਰ, 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਰਕੀਟ ਕਮੇਟੀ ਖੇਮਕਰਨ ਦੇ ਸਾਬਕਾ ਚੇਅਰਮੈਨ ਅੰਮ੍ਰਿਤਬੀਰ ਸਿੰਘ, ਵਾਸੀ ਪਿੰਡ ਆਸਲ ਉਤਾੜ, ਜ਼ਿਲ੍ਹਾ ਤਰਨਤਾਰਨ ਨੂੰ ਮਾਲ ਹਲਕਾ ਪੱਲਾ ਮੇਘਾ ਦੇ ਪਟਵਾਰੀ ਬਲਕਾਰ ਸਿੰਘ ਅਤੇ ਪਿੰਡ ਪੱਲਾ ਮੇਘਾ, ਫਿਰੋਜਪੁਰ ਦੇ ਇੱਕ ਪ੍ਰਾਈਵੇਟ ਵਿਅਕਤੀ ਬਿੱਲੂ

- ਜਦੋਂ ਇੰਡਸਟਰੀ ਨੂੰ ਦੇਣ ਵਾਸਤੇ ਕੁਝ ਵੀ ਵਿਸ਼ੇਸ਼ ਸਹੂਲਤ ਤੇ ਪ੍ਰੋਤਸਾਹਨ ਤੇ ਢੁਕਵੀਂ ਬਿਜਲੀ ਨਹੀਂ ਤਾਂ ਫਿਰ ਤੁਸੀ਼ ਨਿਵੇਸ਼ਕਾਂ ਨੂੰ ਕਿਵੇਂ ਆਕਰਸ਼ਤ ਕਰ ਸਕਦੇ ਹੋ : ਬਾਦਲ
- ਨਿਵੇਸ਼ਕਾਂ ਨੂੰ ਆਕਰਸ਼ਤ ਕਰਨ ਨਾਲੋਂ ਆਪ ਸਰਕਾਰ ਅਗਲੇ ਦਿਨ ਪੂਰੇ ਸਫੇ ਦੇ ਇਸ਼ਤਿਹਾਰ ਦੇਣ ਪ੍ਰਤੀ ਜ਼ਿਆਦਾ ਚਿੰਤਤ
ਜਲੰਧਰ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੱਤੀ ਕਿ