ਅਰਨੀਵਾਲਾ, 21 ਫਰਵਰੀ : ਫਾਜ਼ਿਲਕਾ ‘ਚ ਅਰਨੀਵਾਲਾ ਰੋਡ ‘ਤੇ ਪਿੰਡ ਇਸਲਾਮ ਵਾਲਾ ਨੇੜੇ ਵੱਡਾ ਹਾਦਸਾ ਵਾਪਰ ਗਿਆ। ਨਹਿਰ ‘ਚ ਜੀਪ ਡਿੱਗਣ ਕਾਰਨ ਇਕ ਜੋੜੇ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ 15 ਸਾਲਾ ਬੇਟਾ ਬਚ ਗਿਆ। ਜੀਪ ਪੁੱਤਰ ਚਲਾ ਰਿਹਾ ਸੀ। ਨਹਿਰ ਦੇ ਨੇੜੇ ਮੌਜੂਦ ਲੋਕਾਂ ਨੇ ਮੁੰਡੇ ਨੂੰ ਨਹਿਰ ਵਿੱਚ ਛਾਲ ਮਾਰ ਕੇ ਬਚਾਇਆ। ਅੱਧੇ ਘੰਟੇ ਬਾਅਦ ਜਦੋਂ ਜੀਪ ਨੂੰ ਨਹਿਰ
news
Articles by this Author

ਕਪੂਰਥਲਾ, 21 ਫਰਵਰੀ : ਮਾਤ-ਭਾਸ਼ਾ ਤੇ ਲਿਪੀ ਦੋਵੇਂ ਵੱਖ-ਵੱਖ ਵਿਸ਼ੇ ਹਨ। ਦੋਵਾਂ ਵਿਚਲਾ ਅੰਤਰ ਸਮਝਣਾ ਜਰੂਰੀ ਹੈ। ਕਈ ਘਟਨਾਵਾਂ ਬੀਤੇ ਸਮੇਂ ਵਿਚ ਅਜਿਹੀਆਂ ਹੋਈਆਂ ਹਨ, ਜਿਹਨਾਂ ਨੇ ਇਹ ਦੋ ਵਿਸ਼ਿਆਂ ਵਿਚਲੇ ਅੰਤਰ ਨੂੰ ਕਮਜ਼ੋਰ ਕੀਤਾ ਹੈ। ਪੰਜਾਬੀ ਮਾਤ ਭਾਸ਼ਾ ਵਜੋਂ ਇੱਕ ਜੁਬਾਨ ਹੈ ਤੇ ਪਿਆਰ ਤੇ ਜਜਬਾਤ ਦਾ ਰਿਸ਼ਤਾ ਰੱਖਦੀ ਹੈ, ਜਦੋਂਕਿ ਗੁਰਮੁਖੀ ਪੰਜਾਬੀ ਲਿਪੀ ਹੈ। ਪੰਜਾਬੀਆਂ

- ਆਗੂਆਂ ਵਲੋਂ ਚੇਅਰਮੈਨ ਰਾਜਾ ਰਾਹਲ ਕੈਨੇਡਾ ਦੇ ਸਮਾਜ ਸੇਵੀ ਉਪਰਾਲਿਆਂ ਦੀ ਸ਼ਲਾਘਾ
- ਕਬੱਡੀ ਖਿਡਾਰੀ ਅਲੀ ਮਹਿਲ ਕਲਾਂ ਅਤੇ ਫੁੱਟਬਾਲ ਖਿਡਾਰੀ ਗੋਪੀ ਦਾ ਵਿਸ਼ੇਸ਼ ਸਨਮਾਨ
ਮਹਿਲ ਕਲਾਂ 21 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸਵ: ਸ: ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਰਜਿ: ਮਹਿਲ ਕਲਾਂ ਵਲੋਂ ਉੱਭਰਦੇ ਕਬੱਡੀ ਖਿਡਾਰੀ ਅਲੀ ਮਹਿਲ ਕਲਾਂ ਅਤੇ ਫੁੱਟਬਾਲ ਦੇ ਖਿਡਾਰੀ ਗੁਰਦੀਪ

ਮਹਿਲ ਕਲਾਂ 21 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੀ ਅਹਿਮ ਮੀਟਿੰਗ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਇਸ ਮੌਕੇ ਜਿਲ੍ਹਾ ਪ੍ਰਧਾਨ ਅਤੇ ਅਬਜਰਵਰ ਦਰਸਨ ਸਿੰਘ ਉਗੋਕੇ ਤੇ ਇੰਦਰਪਾਲ ਸਿੰਘ ਦੀ ਅਗਵਾਈ ਵਿੱਚ ਬਲਾਕ ਮਹਿਲ

ਮਹਿਲ ਕਲਾਂ 21 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਪਾਵਰਕਾਮ ਸਬ-ਡਵੀਜ਼ਨ ਠੁੱਲੀਵਾਲ ਵਿਖੇ ਐਸ ਡੀ ਓ ਇੰਦਰਜੀਤ ਸਿੰਘ ਦਾਤੇਵਾਸ ਦੀ ਯੋਗ ਅਗਵਾਈ ਹੇਠ ਸਮੂਹ ਕਰਮਚਾਰੀਆਂ ਵੱਲੋਂ ਸਰਬੱਤ ਦੇ ਭਲੇ ਲਈ ਰਖਾਏ ਗਏ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਮਸਤੂਆਣਾ ਸਾਹਿਬ ਵੱਲੋਂ ਰਾਗੀ ਬਾਬਾ ਗੁਲਜ਼ਾਰ ਸਿੰਘ ਬੁਰਜ ਹਰੀ ਸਿੰਘ ਵਾਲਿਆਂ ਦੇ

- ਲੋਕ ਨਿਰਮਾਣ ਮੰਤਰੀ ਨੇ 14.32 ਕਰੋੜ ਰੁਪਏ ਦੀ ਲਾਗਤ ਨਾਲ ਗੜ੍ਹਸ਼ੰਕਰ-ਸੰਤੋਖਗੜ੍ਹ ਸੜਕ ਦੇ ਨਿਰਮਾਣ ਕੰਮ ਦੀ ਕਰਵਾਈ ਸ਼ੁਰੂਆਤ
- 31 ਦਸੰਬਰ ਤੱਕ ਪੂਰਾ ਹੋ ਜਾਵੇਗਾ 16.40 ਕਿਲੋਮੀਟਰ ਲੰਬੀ ਇਸ ਸੜਕ ਦਾ ਨਿਰਮਾਣ ਕਾਰਜ
- ਪੰਜਾਬ ਤੇ ਹਿਮਾਚਲ ਪ੍ਰਦੇਸ਼ ਨੂੰ ਆਪਸ ਵਿਚ ਜੋੜਨ ਵਾਲੀ ਸੜਕ ਯਾਤਰੀਆਂ ਤੇ ਵਪਾਰੀਆਂ ਦੇ ਦ੍ਰਿਸ਼ਟੀਕੋਣ ਤੋਂ ਹੈ ਬੇਹੱਦ ਮਹੱਤਵਪੂਰਨ
ਗੜ੍ਹਸ਼ੰਕਰ 21 ਫਰਵਰੀ

ਮਾਨਸਾ 21 ਫਰਵਰੀ : ਸੀਪੀਆਈ (ਐਮਐਲ) ਦਾ 11ਵਾਂ ਮਹਾਂ ਸੰਮੇਲਨ ਬੀਤੀ ਰਾਤ ਦੇਰ ਨਾਲ ਪਾਰਟੀ ਦੀ ਕੇਂਦਰੀ ਕਮੇਟੀ ਅਤੇ ਕੇਂਦਰੀ ਕੰਟਰੋਲ ਕਮਿਸ਼ਨ ਦੀ ਚੋਣ ਕਰਨ ਤੋਂ ਬਾਦ ਇਨਕਲਾਬੀ ਨਾਹਰਿਆਂ ਦੀ ਗੂੰਜ ਵਿੱਚ ਸੰਪਨ ਹੋਇਆ। ਡੈਲੀਗੇਟਾਂ ਨੇ ਗੁਪਤ ਵੋਟਿੰਗ ਰਾਹੀਂ 76 ਮੈਂਬਰੀ ਕੇਂਦਰੀ ਕਮੇਟੀ ਅਤੇ ਪੰਜ ਮੈਂਬਰੀ ਕੇਂਦਰੀ ਕੰਟਰੋਲ ਕਮਿਸ਼ਨ ਦੀ ਚੋਣ ਕੀਤੀ। ਮਹਾਂ ਸੰਮੇਲਨ ਵਿਚ ਦੇਸ਼

ਚੰਡੀਗੜ, 21 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਦੋ ਵਿਅਕਤੀਆਂ ਨੂੰ ਇੱਕ .32 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸ ਸਮੇਤ ਗਿਰਫ਼ਤਾਰ ਕਰਕੇ ਕੰਟਰੈਕਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਚੰਡੀਗੜ, 21 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ ਬਲਕਾਰ ਸਿੰਘ ਨੂੰ ਜ਼ਮੀਨ ਐਕਵਾਇਰ ਕਰਨ ਦੌਰਾਨ ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1,11,08,236 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ

ਤੁਰਕੀ, 21 ਫਰਵਰੀ : ਤੁਰਕੀ ਅਤੇ ਸੀਰੀਆ ਵਿੱਚ 6 ਫਰਵਰੀ ਨੂੰ ਆਏ ਤਿੰਨ ਵੱਡੇ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 47 ਹਜ਼ਾਰ ਨੂੰ ਪਾਰ ਕਰ ਗਈ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਦੇ ਅਨੁਸਾਰ, ਦੋਵਾਂ ਦੇਸ਼ਾਂ ਵਿੱਚ 26 ਮਿਲੀਅਨ ਲੋਕਾਂ ਨੂੰ ਮਦਦ ਦੀ ਲੋੜ ਹੈ। ਹੁਣ ਤੁਰਕੀ ਅਤੇ ਸੀਰੀਆ ਵਿੱਚ 14 ਦਿਨਾਂ ਬਾਅਦ ਸੋਮਵਾਰ ਰਾਤ 8.04 ਵਜੇ ਇੱਕ ਵਾਰ ਫਿਰ ਭੂਚਾਲ ਦੇ