ਚੰਡੀਗੜ੍ਹ, 21 ਫਰਵਰੀ : ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ। ਪੋਰਟਲ www.ePunjabschools. gov.in/ school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ
news
Articles by this Author

ਏਜੰਸੀ, ਮੈਕਸੀਕੋ ਸਿਟੀ : ਮੈਕਸੀਕੋ ਦੇ ਮੱਧ ਰਾਜ ਪੁਏਬਲਾ ਵਿੱਚ ਇੱਕ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 17 ਪ੍ਰਵਾਸੀਆਂ ਦੀ ਮੌਤ ਹੋ ਗਈ, ਜਦੋਂ ਕਿ 13 ਦੇ ਗੰਭੀਰ ਜਖ਼ਮੀ ਹੋਣ ਜਾਣ ਦੀ ਖ਼ਬਰ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਏਬਲਾ ਰਾਜ ਦੇ ਗ੍ਰਹਿ ਸਕੱਤਰ ਜੂਲੀਓ ਹੁਏਰਟਾ ਦੇ ਅਨੁਸਾਰ, ਮਰਨ ਵਾਲੇ ਸਾਰੇ ਪ੍ਰਵਾਸੀ ਸਨ, ਜਿਨ੍ਹਾਂ ਵਿੱਚ

ਨਿਊਯਾਰਕ, 21 ਫਰਵਰੀ : ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਨੇ ਭਾਰਤੀ-ਕੈਨੇਡੀਅਨ ਅਫ਼ਸ਼ਾਂ ਖਾਨ ਨੂੰ ਪੋਸ਼ਣ ਮੁਹਿੰਮ 'ਸਕੇਲਿੰਗ ਅੱਪ ਨਿਊਟ੍ਰੀਸ਼ਨ ਮੂਵਮੈਂਟ' ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਨਿਊਯਾਰਕ ਵਿੱਚ ਸਥਿਤ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿਖੇ ਸਕੱਤਰ-ਜਨਰਲ ਦੇ ਬੁਲਾਰੇ ਸਟੀਫ਼ਨ ਦੁਜਾਰਿਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ 'ਸਕੇਲਿੰਗ ਅੱਪ

ਨਵੀਂ ਦਿੱਲੀ, 21 ਫਰਵਰੀ : ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਛੱਤੀਸਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਖਿਲਾਫ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਾਂਗਰਸ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਕਠਪੁਤਲੀਆਂ ਏਜੰਸੀਆਂ ਦਾ ਡਰ ਦਿਖਾ ਕੇ ਦੇਸ਼ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਇਸ ਕਾਰਵਾਈ ਸਬੰਧੀ ਟਵੀਟ ਕਰਦਿਆਂ

ਰੂਸ, 21 ਫਰਵਰੀ : ਰੂਸ-ਯੂਕਰੇਨ ਯੁੱਧ ਨੂੰ 24 ਫਰਵਰੀ ਨੂੰ ਇੱਕ ਸਾਲ ਪੂਰਾ ਹੋ ਰਿਹਾ ਹੈ। ਇਸ ਤੋਂ ਠੀਕ 3 ਦਿਨ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰੂਸ ਦੇ ਲੋਕਾਂ ਨੂੰ ਸੰਬੋਧਨ ਕੀਤਾ ਸੀ। ਪੁਤਿਨ ਨੇ ਕਿਹਾ ਕਿ ਰੂਸ ਨੇ ਸ਼ੁਰੂ ਵਿਚ ਯੁੱਧ ਤੋਂ ਬਚਣ ਲਈ ਕਈ ਕੂਟਨੀਤਕ ਯਤਨ ਕੀਤੇ ਪਰ ਨਾਟੋ ਅਤੇ ਅਮਰੀਕਾ ਨੇ ਉਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਅਸੀਂ ਅਜੇ

ਚੰਡੀਗੜ੍ਹ, 21 ਫ਼ਰਵਰੀ : ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਵਿਦਿਆਰਥੀਆਂ ਲਈ ਵਿਧਾਨ ਸਭਾ ਵਿੱਚ ਨੇੜ ਭਵਿੱਖ ਵਿੱਚ ਮਸਨੂਈ ਸੈਸ਼ਨ ਕਰਵਾਇਆ ਜਾਵੇਗਾ ਤਾਂ ਜੋ ਨੌਜਵਾਨੀ ਵਿੱਚ ਸਿਆਸਤ ਪ੍ਰਤੀ ਉਦਾਸੀਨਤਾ ਨੂੰ ਦੂਰ ਕੀਤਾ ਜਾ ਸਕੇ। ਸਰਕਾਰੀ ਹਾਈ ਸਕੂਲ ਡੋਡ, ਜ਼ਿਲ੍ਹਾ ਫ਼ਰੀਦਕੋਟ ਤੋਂ ਪੰਜਾਬ ਵਿਧਾਨ ਸਭਾ ਵੇਖਣ ਪੁੱਜੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸ

ਚੰਡੀਗੜ੍ਹ 21 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਜਾਇਜ਼ ਮੰਗਾਂ ਜਲਦ ਮੰਨੀਆਂ ਜਾਣਗੀਆਂ। ਮੀਟਿੰਗ ਦੌਰਾਨ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਤੋਂ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ। ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਨੂੰ ਬਿਜਲੀ ਮੰਤਰੀ ਵਲੋਂ ਬਹੁਤ ਧਿਆਨ ਪੂਰਵਕ ਸੁਣਿਆ ਗਿਆ। ਮੀਟਿੰਗ

ਚੰਡੀਗੜ, 21 ਫ਼ਰਵਰੀ : ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸਬੰਧੀ ਸੂਬੇ ਦੇ ਸਮੂਹ ਡੀਸੀਜ, ਪੁਲੀਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ ਨਾਲ ਆਨਲਾਈਨ ਮੀਟਿੰਗ ਕਰਕੇ ਜਾਇਜ਼ਾ ਲਿਆ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ 15 ਮਾਰਚ ਤੱਕ ਕਰਨ ਲਈ ਹਦਾਇਤਾਂ ਵੀ ਜਾਰੀ ਕੀਤੀਆਂ। ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ

ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਂਚੀ ਵਿਖੇ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਣ ਵਾਲੀ ਅਥਲੀਟ ਮੰਜੂ ਰਾਣੀ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਇਸ ਅਥਲੀਟ ਦਾ ਸਨਮਾਨ ਕਰਦਿਆਂ

ਚੰਡੀਗੜ੍ਹ 21 ਫ਼ਰਵਰੀ : ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਭਗਵੰਤ ਮਾਨ ਸਰਕਾਰ ਵਲੋਂ ਡਾ. ਸਤਬੀਰ ਬੇਦੀ ਵਾਸੀ ਸਿਵਲ ਲਾਇਨ ਦਿੱਲੀ ਨੂੰ ਪੰਜਾਬ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਏ ਜਾਣ ਦੀ ਘੋਰ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ‘ਤੇ ਸਿਰਫ਼ ਪੰਜਾਬੀਆ ਦਾ ਹੱਕ ਹੈ, ਗੈਰ ਪੰਜਾਬੀਆਂ ਜਾਂ ਪੰਜਾਬੀ ਭਾਸ਼ਾ ਦਾ ਗਿਆਨ ਨਾ ਹੋਣ ਵਾਲਿਆਂ ਨੂੰ ਪੰਜਾਬ ਵਿੱਚ