news

Jagga Chopra

Articles by this Author

ਮੰਤਰੀ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਚੰਡੀਗੜ੍ਹ, 20 ਫ਼ਰਵਰੀ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧੀਨ ਆਪਣੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਧਾਲੀਵਾਲ ਨੇ ਸਮੁੱਚੇ ਪੰਜਾਬੀਆਂ ਨੂੰ ‘ਪੰਜਾਬੀ ਦਿਵਸ’ (21 ਫ਼ਰਵਰੀ) ਦੀ

ਮੰਤਰੀ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਚੰਡੀਗੜ੍ਹ, 20 ਫ਼ਰਵਰੀ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧੀਨ ਆਪਣੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਧਾਲੀਵਾਲ ਨੇ ਸਮੁੱਚੇ ਪੰਜਾਬੀਆਂ ਨੂੰ ‘ਪੰਜਾਬੀ ਦਿਵਸ’ (21 ਫ਼ਰਵਰੀ) ਦੀ

ਹਰਿਆਣਾ ਸਰਕਾਰ ਵੱਲੋਂ ਗੁਰਦੁਆਰਾ ਸਾਹਿਬਾਨ ਤੇ ਜਬਰੀ ਕਰਵਾਏ ਜਾ ਰਹੇ ਕਬਜ਼ਿਆਂ ਨੇ ਸਿੱਖ ਹਿਰਦਿਆਂ ਨੂੰ ਪਹੁੰਚਾਈ ਠੇਸ : ਪ੍ਰੋ. ਬਡੂੰਗਰ 

ਪਟਿਆਲਾ, 20 ਫ਼ਰਵਰੀ : ਕੁਰੂਕਸ਼ੇਤਰ ਦੇ ਗੁਰਦੁਆਰਾ ਸ੍ਰੀ ਪਾਤਸ਼ਾਹੀ ਛੇਵੀਂ ਵਿਖੇ ਗੁਰੂ ਘਰਾਂ ਵਿਚ ਜਬਰੀ ਤਾਲੇ ਲਗਵਾਉਣ ਅਤੇ ਬਲਜੀਤ ਸਿੰਘ ਦਾਦੂਵਾਲ ਦੇ ਬਾਡੀ-ਗਾਰਡਾਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਕੀਤੀ ਗਈ ਧੱਕੇਮੁੱਕੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਵਰਲਡ ਸਕਿੱਲ ਸੈਂਟਰ ਦੇ ਵਿਦਿਆਰਥੀਆਂ ਨੂੰ ਸਮਰਪਿਤ ਆਪਣੀ ਕਿਸਮ ਦਾ ਪਹਿਲਾ ਇਨਕਿਊਬੇਸ਼ਨ ਸੈਂਟਰ : ਸਾਹਨੀ

ਨਵੀਂ ਦਿੱਲੀ: 20 ਫਰਵਰੀ : ਨਵੀਂ ਦਿੱਲੀ ਵਿੱਚ ਵਰਲਡ ਸਕਿੱਲ ਸੈਂਟਰ ਦੇ ਵਿਦਿਆਰਥੀਆਂ ਨੂੰ ਸਮਰਪਿਤ ਆਪਣੀ ਕਿਸਮ ਦੇ ਪਹਿਲੇ ਇਨਕਿਊਬੇਸ਼ਨ ਸੈਂਟਰ ਦਾ ਉਦਘਾਟਨ ਅੱਜ ਇੱਕ ਸਾਦੇ ਸਮਾਗਮ ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਕੀਤਾ ਗਿਆ।  ਇਸ ਦੌਰਾਨ ਇਨਕਿਊਬੇਸ਼ਨ ਸੈਂਟਰ ਬਾਰੇ ਬੋਲਦਿਆਂ ਸਾਹਨੀ ਨੇ ਕਿਹਾ ਕਿ ਅਸੀਂ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਰੋਜ਼ੀ-ਰੋਟੀ ਦੇ

ਪਟਨਾ ਵਿੱਚ ਪਾਰਕਿੰਗ ਨੂੰ ਹੋਏ ਵਿਵਾਦ ਵਿੱਚ ਚੱਲੀ ਗੋਲੀ, 2 ਦੀ ਮੌਤ 

ਪਟਨਾ, 20 ਫਰਵਰੀ : ਪਟਨਾ ਵਿੱਚ ਪਾਰਕਿੰਗ ਨੂੰ ਹੋਏ ਵਿਵਾਦ ਵਿੱਚ ਚੱਲੀ ਗੋਲੀ ਵਿੱਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।। ਪਟਨਾ ਦੇ ਪਿੰਡ ਜੇਠੁਲੀ ਵਿੱਚ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਪਿੰਡ ਦੇ ਹੀ ਦੋ ਗੁੱਟਾਂ ਵਿੱਚ ਲੜਾਈ ਸ਼ੁਰੂ ਹੋ ਗਈ। ਦੱਸਿਆ ਜਾ ਰਿਹਾ ਹੈ ਇਕ ਗੁੱਟ ਜੇਠੁਲੀ ਪੰਚਾਇਤ ਦੇ ਮੁੱਖੀ ਦੇ ਪਤੀ ਬੱਚਾ ਰਾਏ ਸੀ, ਦੂਜਾ

ਵਿਧਾਇਕ ਅਮਿਤ ਰਤਨ ਦੇ ਕਰੀਬੀ ਰਿਸ਼ਮ ਗਰਗ ਨੂੰ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜਿਆ

ਬਠਿੰਡਾ, 20 ਫਰਵਰੀ : ਬਠਿੰਡਾ ਦੇ ਸਰਕਟ ਹਾਊਸ ਦੇ ਨੇੜੇ 4 ਲੱਖ ਰੁਪਏ ਦੀ ਰਿਸ਼ਵਤ ਨਾਲ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਬਠਿੰਡਾ ਹਲਕਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੇ ਕਰੀਬੀ ਰਿਸ਼ਮ ਗਰਗ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਦੀ ਸੁਣਵਾਈ ਦੌਰਾਨ ਉਹਨਾਂ ਨੂੰ ਮੁੜ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਰਿਸ਼ਮ ਗਰਗ

ਅੰਮ੍ਰਿਤਸਰ ਦੇ 2 ਸਾਲ ਦੇ ਬੱਚੇ ਤਨਮਯ ਨਾਰੰਗ ਨੇ ਬਣਾਇਆ ਨਵਾਂ ਵਿਸ਼ਵ ਰਿਕਾਰਡ 

ਅੰਮ੍ਰਿਤਸਰ, 20 ਫਰਵਰੀ : ਪੰਜਾਬ ਦੇ ਇਕ ਪੌਣੇ ਦੋ ਸਾਲ ਦੇ ਬੱਚੇ ਨੇ ਵਿਸ਼ਵ ਰਿਕਾਰਡ ਆਪਣੇ ਨਾਮ ਕੀਤਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ 1 ਸਾਲ 8 ਮਹੀਨੇ ਦੇ ਤਨਮਯ ਨਾਰੰਗ ਨੇ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ। ਐਨੀ ਛੋਟੀ ਉਮਰ ਵਿੱਚ ਤਨਮਯ ਨਾਰੰਗ 195 ਦੇਸ਼ਾਂ ਦੇ ਝੰਡਿਆਂ ਦੀ ਪਹਿਚਾਣ ਕਰ ਲੈਂਦਾ ਹੈ। ਇਸ ਤੋਂ ਪਹਿਲਾ ਬਾਲਾਘਾਟ ਦੇ ਗੜ੍ਹਪਾਲੇ ਨੇ 1 ਸਾਲ 7ਮਹੀਨੇ ਦੀ ਉਮਰ ਵਿੱਚ 40

ਪਸ਼ੂ ਪਾਲਣ ਮੰਤਰੀ ਵੱਲੋਂ ਅਪ੍ਰੈਲ ਦੇ ਪਹਿਲੇ ਹਫ਼ਤੇ ਕੌਮੀ ਪਸ਼ੂ ਧਨ ਚੈਂਪੀਅਨਸ਼ਿਪ ਕਰਾਉਣ ਦਾ ਐਲਾਨ

ਚੰਡੀਗੜ੍ਹ, 20 ਫ਼ਰਵਰੀ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਪਸ਼ੂ ਸਿਹਤ ਸੇਵਾਵਾਂ ਨੂੰ ਪਸ਼ੂ ਪਾਲਕਾਂ ਤੱਕ ਪਹੁੰਚਾਉਣ ਲਈ 418 ਨਵੇਂ ਵੈਟਰਨਰੀ ਅਫ਼ਸਰਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ ਤਾਂ ਜੋ ਪਿੰਡ ਪੱਧਰ ਤੱਕ ਨੂੰ ਪਸ਼ੂ ਪਾਲਕਾਂ ਨੂੰ ਪਸ਼ੂ ਸਿਹਤ ਸੇਵਾਵਾਂ ਆਸਾਨੀ

ਕੌਮੀ ਇਨਸਾਫ ਮੋਰਚੇ ਨਾਲ ਮੇਰਾ ਕੋਈ ਲੈਣਾ ਦੇਣਾ ਨਹੀਂ ਹੈ : ਬਲਵੰਤ ਸਿੰਘ ਰਾਜੋਆਣਾ

ਪਟਿਆਲਾ, 20 ਫਰਵਰੀ : ਪਟਿਆਲਾ ਦੇ ਕੇਂਦਰੀ ਜੇਲ੍ਹ ਵਿੱਚ ਬੰਦ ਬੇਅੰਦ ਸਿੰਘ ਬੰਬ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਦੰਦਾ ਦੀ ਤਕਲੀਫ ਦੇ ਚਲਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਹ ਇਲਾਜ ਲਈ ਲਿਆਂਦਾ ਗਿਆ। ਇਸ ਮੌਕੇ ਬਲਵੰਤ ਸਿੰਘ ਰਾਜੋਆਣਾ ਨੇ ਮੀਡੀਆ ਨੂੰ ਦਿੱਤੇ ਬਿਆਨ ਵਿੱਚ ਚੰਡੀਗੜ੍ਹ-ਮੋਹਾਲੀ ਦੀ ਸਰਹੱਦ ਉਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਨੂੰ ਲੈ ਕੇ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਅਹੁਦਾ ਸੰਭਾਲਿਆ

ਐੱਸ.ਏ.ਐੱਸ. ਨਗਰ, 20 ਫ਼ਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਅੱਜ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਪਹੁੰਚਣ ਤੋਂ ਪਹਿਲਾਂ ਡਾ. ਸਤਬੀਰ ਬੇਦੀ  ਇਤਿਹਾਸਕ ਗੁਰਦਵਾਰਾ ਸ੍ਰੀ ਅੰਬ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਪਰੰਤ ਬਿਲਕੁਲ ਸਾਦੇ ਢੰਗ ਨਾਲ ਆਪਣਾ ਆਹੁਦਾ ਸੰਭਾਲਿਆ।