- ਬੀਕੇਯੂ ਏਕਤਾ ਡਕੌਂਦਾ (ਮਹਿਲ ਕਲਾਂ) ਦੀ ਜਥੇਬੰਦਕ ਚੋਣ, ਨਾਨਕ ਸਿੰਘ ਪ੍ਰਧਾਨ, ਅਮਨਦੀਪ ਸਿੰਘ ਜਨਰਲ ਸਕੱਤਰ ਅਤੇ ਸੁਖਦੇਵ ਸਿੰਘ ਖਜ਼ਾਨਚੀ ਚੁਣੇ ਗਏ
ਮਹਿਲ ਕਲਾਂ, 18 ਫਰਵਰੀ (ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲਕਲਾਂ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡਾ ਇਕੱਠ ਸ਼ਹੀਦ ਯਸ਼ਪਾਲ ਯਾਦਗਾਰ ਪਾਰਕ ਮਹਿਲ ਕਲਾਂ ਵਿਖੇ ਹੋਇਆ।