- ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀ ਲੋਕਾਂ ਨੂੰ ਦਿੱਤੀ ਵਧਾਈ
- ਸ਼ਿਵਾਲਿਆ ਵਿਖੇ ਪੂਜਾ ਅਰਚਨਾ ਕੀਤੀ
- ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਜਲੰਧਰ, 18 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ