ਅੰਕਾਰਾ, ਏਐੱਨਆਈ : ਜਾਕੋ ਰਾਖੇ ਸਾਈਆਂ, ਮਾਰ ਕੇ ਨਾ ਕੋਈ... ਇਹ ਕਹਾਵਤ ਤਾਂ ਤੁਸੀਂ ਕਈ ਵਾਰ ਸੁਣੀ ਹੋਵੇਗੀ ਪਰ ਤੁਰਕੀ 'ਚ ਇਸ ਦੀ ਜਿਉਂਦੀ ਜਾਗਦੀ ਮਿਸਾਲ ਦੇਖਣ ਨੂੰ ਮਿਲੀ ਹੈ। ਤੁਰਕੀ ਅਤੇ ਸੀਰੀਆ ਵਿੱਚ ਆਏ ਵਿਨਾਸ਼ਕਾਰੀ ਭੂਚਾਲ ਦੇ 11 ਦਿਨ ਬਾਅਦ 6 ਫਰਵਰੀ ਨੂੰ, 14 ਸਾਲਾ ਓਸਮਾਨ ਨੂੰ ਸੁਰੱਖਿਅਤ ਬਚਾ ਲਿਆ ਗਿਆ। ਤੁਰਕੀ ਦੇ ਸਿਹਤ ਮੰਤਰੀ ਫਹਰਤਿਨ ਕੋਕਾ ਨੇ ਟਵੀਟ ਕਰਕੇ
news
Articles by this Author

ਨਵੀਂ ਦਿੱਲੀ, 17 ਫਰਵਰੀ : ਪਾਸਪੋਰਟ ਬਣਵਾਉਣ ਲਈ ਪੁਲਿਸ ਵੈਰੀਫਿਕੇਸ਼ਨ ’ਚ ਹੁਣ 15 ਦਿਨਾਂ ਦਾ ਸਮਾਂ ਨਹੀਂ ਲੱਗੇਗਾ ਸਗੋਂ ਮਹਿਜ਼ ਪੰਜ ਦਿਨਾਂ ’ਚ ਹੀ ਆਨਲਾਈਨ ਵੈਰੀਫਿਕੇਸ਼ਨ ਹੋ ਜਾਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਿਸ ਦੇ 76ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ’ਚ ਕੀਤਾ। ਉਨ੍ਹਾਂ ਕਿਹਾ ਕਿ ਪਾਸਪੋਰਟ ਵੈਰੀਫਿਕੇਸ਼ਨ

ਏਐੱਨਆਈ, ਤਿਰੂਵਨੰਤਪੁਰਮ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਨੂੰ ਕੋਝੀਕੋਡ ਮੈਡੀਕਲ ਕਾਲਜ ਦੇ ਕੋਲ ਕਬਾਇਲੀ ਲੜਕੇ ਵਿਸ਼ਵਨਾਥ ਦੀ ਕਥਿਤ ਆਤਮ ਹੱਤਿਆ ਦੇ ਮਾਮਲੇ 'ਤੇ ਇੱਕ ਪੱਤਰ ਲਿਖਿਆ ਹੈ। ਨਾਲ ਹੀ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਦੇ ਵਿਧਾਨ ਸਭਾ ਹਲਕੇ ਵਾਇਨਾਡ ਤੋਂ ਇੱਕ ਆਦਿਵਾਸੀ ਨੌਜਵਾਨ ਦੀ ਲਾਸ਼

ਜੇਐੱਨਐੱਨ, ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ 'ਚ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਕ ਹੋਰ ਵਿਅਕਤੀ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਨੂੰ ਅੱਤਵਾਦੀ ਅਤੇ ਦੋ ਹੋਰ ਸੰਗਠਨਾਂ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਅਤੇ ਜੰਮੂ-ਕਸ਼ਮੀਰ ਗਜ਼ਨਵੀ ਫੋਰਸ ਅੱਤਵਾਦੀ ਸੰਗਠਨਾਂ ਵਜੋਂ ਹੈ। ਸੰਘੂ ਦਾ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧ ਪਾਇਆ ਗਿਆ

- ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਦੀ ਵੱਡੀ ਕਾਰਵਾਈ: ਪੋਸਟ ਮੈਟ੍ਰਿਕ ਐੱਸਸੀ ਸਕਾਲਰਸ਼ਿਪ 'ਚ 39 ਕਰੋੜ ਦੇ ਘੁਟਾਲੇ ਵਿੱਚ ਸ਼ਾਮਿਲ 6 ਮੁਲਾਜ਼ਮ ਕੀਤੇ ਬਰਖ਼ਾਸਤ
- ਸੱਤਾ ਵਿੱਚ ਹੁੰਦਿਆਂ ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਇਸ ਘਪਲੇ 'ਤੇ ਨਹੀਂ ਕੀਤੀ ਕੋਈ ਕਾਰਵਾਈ, ਲੱਖਾਂ ਐੱਸਸੀ ਵਿਦਿਆਰਥੀਆਂ ਦੇ ਭਵਿੱਖ ਨਾਲ ਕੀਤਾ ਖਿਲਵਾੜ: ਵਿੱਤ ਮੰਤਰੀ ਹਰਪਾਲ ਚੀਮਾ
- ਹੁਣ ਭ੍ਰਿਸ਼ਟਾਚਾਰ

ਪਲਵਲ, 17 ਫਰਵਰੀ : ਪਲਵਲ 'ਚ ਸ਼ੁੱਕਰਵਾਰ ਸਵੇਰੇ ਸਕੂਲ ਬੱਸ ਅਤੇ ਆਟੋ ਦੀ ਭਿਆਨਕ ਟੱਕਰ ਹੋ ਗਈ , ਇਸ ਦਰਦਨਾਕ ਹਾਦਸੇ ਵਿੱਚ ਆਟੋ ‘ਚ ਸਫਰ ਕਰ ਰਹੇ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ ਅਤੇ 5 ਜਣੇ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਰਸੂਲਪੁਰ ਰੋਡ ‘ਤੇ ਸਥਿਤ ਪਿੰਡ ਹੋਸ਼ੰਗਾਬਾਦ ਨੇੜੇ ਵਾਪਰਿਆ। ਮ੍ਰਿਤਕ ਪਰਿਵਾਰ ਪਿੰਡ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ

ਖਰੜ, 17 ਫਰਵਰੀ : ਨੌਜਵਾਨ ਸਾਡੇ ਸੂਬੇ ਪੰਜਾਬ ਅਤੇ ਸਾਡੇ ਦੇਸ਼ ਦਾ ਭਵਿੱਖ ਹਨ ਇਸੇ ਲਈ ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ ਤੇ ਇਸ ਦੇ ਸਾਰਥਕ ਸਿੱਟੇ ਵੀ ਨਿਕਲ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਯੁਵਕ ਸੇਵਾਵਾਂ ਵਿਭਾਗ, ਪੰਜਾਬ, ਵੱਲੋਂ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਸਮੇਂ-ਸਮੇਂ ਤੇ ਕੈਂਪ ਅਤੇ ਵਰਕਸ਼ਾਪਸ ਕਰਵਾਈਆਂ

ਚੰਡੀਗੜ੍ਹ, 17 ਫ਼ਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਮਾਮਲੇ ਵਿੱਚ ਬਠਿੰਡਾ ਦੇ ਹਲਕਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੇ ਪੀ.ਏ. ਰਸ਼ਿਮ ਗਰਗ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਰਸ਼ਿਮ ਗਰਗ ਨੂੰ 20 ਫਰਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਮੌਕੇ ਵਿਜੀਲੈਂਸ ਵਿਭਾਗ ਨੇ ਰਸ਼ਿਮ ਗਰਗ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

- ਅੱਖਾਂ ਦੇ ਮਾਹਿਰ ਸਟੇਟ ਐਵਾਰਡੀ ਡਾ ਰਾਮੇਸ਼ ਲੁਧਿਆਣਾ ਦੀ ਟੀਮ ਨੇ ਕੀਤਾ ਚੈਕਅੱਪ
ਮਹਿਲ ਕਲਾਂ 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਗੁਰੂ ਨਾਨਕ ਫਾਊਂਡੇਸ਼ਨ ਆਫ ਕੈਨੇਡਾ ਦੇ ਸਹਿਯੋਗ ਨਾਲ ਗੁਰਦੁਆਰਾ ਚੰਦੂਆਣਾ ਸਾਹਿਬ ਵਿਖੇ ਅੱਖਾਂ ਦਾ ਮੁਫਤ ਅਪ੍ਰੇਸਨ ਕੈਂਪ ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਨਰਾਇਣਗੜ੍ਹ ਸੋਹੀਆਂ ਨੇਤਰਹੀਣ ਸੰਗੀਤ ਵਿਦਿਆਲਿਆ ਗੁਰਦੁਆਰਾ ਚੰਦੂਆਣਾ

ਮਹਿਲ ਕਲਾਂ 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਪਿਛਲੀ ਕਾਗਰਸ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਵੱਡੀ ਪੱਧਰ ਤੇ ਕੀਤੀਆਂ ਕੋਸ਼ਿਸ਼ਾਂ ਸਦਕਾ ਮਨਜ਼ੂਰ ਕੀਤੀ ਵਿਧਾਨ ਸਭਾ ਹਲਕਾ ਮਹਿਲ ਕਲਾ ਦੇ ਪਿੰਡ ਮਾਂਗੇਵਾਲ ਤੋ ਕੁਰੜ ਲਿੰਕ ਰੋਡ ਦਾ ਕੰਮ ਅੱਧ ਵਿਚਕਾਰ ਲਟਕਣ ਕਾਰਣ ਲੋਕਾਂ ਵਿੱਚ ਨਿਰਾਸਤਾ ਪਾਈ ਜਾ ਰਹੀ ਹੈ, ਜਿਸਦੇ ਚੱਲਦਿਆਂ ਲੋਕਾਂ ਨੂੰ ਆਉਣ ਜਾਣ ਵਿੱਚ ਕਾਫ਼ੀ