ਮਹਿਲ ਕਲਾਂ, 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਕਸਬਾ ਮਹਿਲ ਕਲਾਂ ਵਿਖੇ ਅੱਜ ਬਾਅਦ ਦੁਪਹਿਰ ਸਥਾਨਕ ਨਿੱਜੀ ਸਕੂਲ ਦੀ ਬੱਸ ਤੇ ਮੋਟਰਸਾਈਕਲ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਮੋਟਰਸਾਈਕਲ ਸਵਾਰ ਮਿ੍ਤਕ ਵਿਅਕਤੀ ਦੀ ਪਹਿਚਾਣ ਜਰਨੈਲ ਸਿੰਘ ਪੁੱਤਰ ਸਮਰ ਸਿੰਘ ਵਾਸੀ ਛੀਨੀਵਾਲ ਕਲਾਂ ਵਜੋਂ ਹੋਈ ਹੈ
news
Articles by this Author

- ਦਿਵਿਆਂਗ ਵਿਅਕਤੀ ਸਮਾਜ ਦਾ ਅਨਿੱਖੜਵਾਂ ਅੰਗ ਹਨ : ਸੁਰਭੀ ਮਲਿਕ
ਲੁਧਿਆਣਾ, 17 ਫਰਵਰੀ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਥਾਨਕ ਫੇਸ-1 ਦੁੱਗਰੀ ਵਿਖੇ ਸਥਿਤ ਆਸ਼ੀਰਵਾਦ ਇਮਾਰਤ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਹੁਨਰ ਸਿਖਲਾਈ ਕੇਂਦਰ ਸਮਰਪਿਤ ਕੀਤਾ। ਵਰਸੇਟਾਈਲ ਐਂਟਰਪ੍ਰਾਈਜ਼ਿਜ਼ ਵਲੋਂ ਇਸ ਕੇਂਦਰ ਦੀ ਸਥਾਪਨਾ ਸੀ.ਐਸ.ਆਰ. ਪਹਿਲਕਦਮੀ ਤਹਿਤ ਕੀਤੀ ਗਈ ਹੈ। ਵਿਸ਼ੇਸ਼

ਲੁਧਿਆਣਾ, 17 ਫਰਵਰੀ : ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਲੁਧਿਆਣਾ ਦੌਰਾ ਕਈ ਮਾਇਨੇ ਵਿੱਚ ਖਾਸ ਰਿਹਾ। ਭਾਵੇਂ ਉਹ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਨੂੰ ਜਾਂਦੀ ਸੜਕ ਦਾ ਨਿਰਮਾਣ ਕਾਰਜ ਹੋਵੇ ਜਾਂ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨੀ ਹੋਵੇ ਜਾਂ ਛੋਟੇ ਜਿਹੇ ਸੱਦੇ ਤੇ ਹਲਕਾ ਦੱਖਣੀ ਦੀ ਵਿਧਾਇਕ ਬੀਬੀ ਰਾਜਿੰਦਰ ਪਾਲ ਕੌਰ ਛੀਨਾ ਦੇ ਦਫ਼ਤਰ ਜਾ ਕੇ ਵਲੰਟੀਅਰਾਂ ਨਾਲ ਹਰ

ਲੁਧਿਆਣਾ, 17 ਫਰਵਰੀ (ਰਘਵੀਰ ਸਿੰਘ ਜੱਗਾ ) : ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਪਿੰਡ ਬੁਰਜ ਹਰੀ ਸਿੰਘ ਵਲੋਂ ਪ੍ਰਵਾਸੀ ਪੰਜਾਬੀ ਵੀਰਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉੱਘੇ ਕਬੱਡੀ ਖਿਡਾਰੀ ਸਵ. ਸੰਦੀਪ ਨੰਗਲ ਅੰਬੀਆਂ ਦੀ ਯਾਦ ’ਚ ਕਰਵਾਇਆ ਗਿਆ ਪਹਿਲਾ ਕਬੱਡੀ ਅਮਿੱਟ ਪੈੜਾਂ ਛੱਡਦਾ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਸਮਾਪਤ ਹੋ ਗਿਆ।

ਮੋਹਾਲੀ, 17 ਫ਼ਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਾਖਲਾ ਮੁਹਿੰਮ 2023 ਦਾ ਆਗਾਜ਼ ਕੀਤਾ। ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਹੈ। ਇਸ ਸਬੰਧੀ ਕਾਰਵਾਈ ਗਈ ਸਿੱਖਿਆ ਅਧਿਕਾਰੀਆਂ ਦੀ ਇੱਕ ਦਿਨਾਂ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਮੁੱਖ

ਲੁਧਿਆਣਾ, 17 ਫਰਵਰੀ (ਰਘਵੀਰ ਸਿੰਘ ਜੱਗਾ) : ਬੀਤੇ ਦਿਨੀਂ ਪੀ ਏ ਯੂ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਜੋਂ ਨਿਯੁਕਤ ਹੋਏ ਡਾ ਨਿਰਮਲ ਜੌੜਾ ਨੂੰ ਅੱਜ ਸੰਚਾਰ ਕੇਂਦਰ ਨੇ ਚਾਹ ਪਾਰਟੀ ਦਿੱਤੀ। ਜ਼ਿਕਰਯੋਗ ਹੈ ਕਿ ਡਾ ਜੌੜਾ ਸੰਚਾਰ ਕੇਂਦਰ ਵਿਚ ਸਹਿਯੋਗੀ ਨਿਰਦੇਸ਼ਕ ਲੋਕ ਸੰਪਰਕ ਵਜੋਂ ਕਾਰਜਸ਼ੀਲ ਸਨ। ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਨੇ ਡਾ ਜੌੜਾ ਨਾਲ ਬੀਤੇ

- ਮਾਇਨਿੰਗ ਡਾਇਰੈਕਟਰ ਡੀ ਪੀ ਐਸ ਖਰਬੰਦਾ ਨੂੰ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਮਾਇਨਿੰਗ ਨੀਤੀ ਬਣਾਉਣ ਵਾਸਤੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ: ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ, 17 ਫਰਵਰੀ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਹ ਦੋ ਰੇਤ ਮਾਫੀਆ ਕਿੰਗਾਂ ਦਾ ਮਾਇਨਿੰਗ ਠੇਕਾ ਰੱਦ ਕਰਨ ਦੇ ਇਕ ਮਹੀਨੇ

ਲਖਨਊ, 17 ਫ਼ਰਵਰੀ : ਮਹਾਸ਼ਿਵਰਾਤਰੀ 'ਤੇ ਬਿਹਾਰ ਦੇ ਰੋਹਤਾਸ 'ਚ ਗੁਪਤਾਧਾਮ ਜਾ ਰਹੇ ਸ਼ਰਧਾਲੂਆਂ ਦੀ ਪਿਕਅੱਪ ਨਦੀ 'ਚ ਡਿੱਗ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਹੈ। 12 ਤੋਂ ਵੱਧ ਜ਼ਖਮੀ ਹਨ, 8 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿਕਅੱਪ 'ਚ 24 ਸ਼ਰਧਾਲੂ ਸਵਾਰ ਸਨ। ਕਈ ਅਜੇ ਵੀ ਲਾਪਤਾ ਹਨ। ਜਿਨ੍ਹਾਂ ਦੀ ਭਾਲ ਜਾਰੀ ਹੈ। ਹਾਦਸਾ ਅੱਜ

ਨਵੀਂ ਦਿੱਲੀ, 17 ਫਰਵਰੀ : ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 22 ਫਰਵਰੀ ਨੂੰ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਪੁੱਛਿਆ ਹੈ ਕਿ ਕੇਂਦਰ ਸਰਕਾਰ ਰਾਜੋਆਣਾ ਮਾਮਲੇ ‘ਚ ਪਟੀਸ਼ਨ ‘ਤੇ

ਗੁਰਦਾਸਪੁਰ, 17 ਫਰਵਰੀ : ਬੀਤੀ ਦੇਰ ਰਾਤ ਅੰਮ੍ਰਿਤਸਰ-ਪਠਾਨਕੋਟ ਹਾਈਵੇ ਤੇ ਸੰਘਣੀ ਧੁੰਦ ਹੋਣ ਦੇ ਚਲਦੇ ਨੈਸ਼ਨਲ ਹਾਈਵੇ ਪਿੰਡ ਗਿੱਲਾਵਾਲੀ ਦੇ ਨਜ਼ਦੀਕ ਸੜਕੀ ਹਾਦਸਾ ਹੋਇਆ ਅਤੇ ਹਾਦਸੇ ਚ ਸੜਕ ਤੇ ਖੜੇ ਗੰਨੇ ਨਾਲ ਭਰੇ ਟਰੈਕਟਰ ਟਰਾਲੀ ਚ ਪਿੱਛੋਂ ਆ ਰਹੀਆਂ ਵੱਖ ਵੱਖ ਤਿੰਨ-ਚਾਰ ਹੋਰ ਗੱਡੀਆਂ ਟਕਰਾ ਗਈਆਂ, ਜਦਕਿ ਇਸ ਹਾਦਸੇ ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਉਥੇ ਹੀ