ਨਵੀਂ ਦਿੱਲੀ, 14 ਫਰਵਰੀ : ਰਾਸ਼ਟਰੀ ਰਾਜਧਾਨੀ ਦਿੱਲੀ 'ਚ ਇਕ ਵਾਰ ਫਿਰ ਸ਼ਰਧਾ ਕਤਲ ਕਾਂਡ ਵਰਗਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੇ ਨਜਫਗੜ੍ਹ ਇਲਾਕੇ ਵਿੱਚ ਇੱਕ ਲੜਕੀ ਦੀ ਹੱਤਿਆ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਇੱਕ ਢਾਬੇ ਦੇ ਫਰਿੱਜ ਵਿੱਚ ਛੁਪਾ ਦਿੱਤਾ ਗਿਆ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਢਾਬੇ ਤੋਂ ਲਾਸ਼ ਨੂੰ ਬਰਾਮਦ ਕੀਤਾ।
news
Articles by this Author

ਏਐੱਨਆਈ, ਅਗਰਤਲਾ : ਅਡਾਨੀ ਸਮੂਹ 'ਤੇ ਹਿੰਡਨਬਰਗ ਦੀ ਰਿਪੋਰਟ ਤੋਂ ਬਾਅਦ ਵਿਰੋਧੀ ਪਾਰਟੀਆਂ ਲਗਾਤਾਰ ਮੋਦੀ ਸਰਕਾਰ 'ਤੇ ਹਮਲੇ ਕਰ ਰਹੀਆਂ ਹਨ। ਖਾਸ ਤੌਰ 'ਤੇ ਕਾਂਗਰਸ ਇਸ ਮੁੱਦੇ 'ਤੇ ਸਰਕਾਰ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੀ ਹੈ। ਕਾਂਗਰਸ ਦੇ ਦੋਸ਼ਾਂ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਨਿਊਜ਼ ਏਜੰਸੀ ਏਐਨਆਈ

ਜੇਐੱਨਐੱਨ, ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੀ ਅੱਜ ਬਰਸੀ ਹੈ। ਪੂਰਾ ਦੇਸ਼ ਅੱਜ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰ ਰਿਹਾ ਹੈ। ਦੱਸ ਦੇਈਏ ਕਿ ਪੁਲਵਾਮਾ ਹਮਲੇ ਵਿੱਚ ਦੇਸ਼ ਦੇ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਸਨ। ਪੁਲਵਾਮਾ ਹਮਲੇ ਦੀ ਬਰਸੀ 'ਤੇ ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਮਸ਼ਹੂਰ ਹਸਤੀਆਂ

ਮੋਹਾਲੀ, 14 ਫਰਵਰੀ : ਕੌਮੀ ਇੰਨਸਾਫ਼ ਮੋਰਚਾ ਵਲੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲੱਗੇ ਇਸ ਮੋਰਚੇ ਨੂੰ ਇਕ ਮਹੀਨੇ ਤੋਂ ਉਪੱਰ ਸਮਾਂ ਬੀਤ ਚੁੱਕਾ ਹੈ, ਪਰ ਸਮੇਂ ਦੀ ਸਰਕਾਰ ਦੋਗਲੀ ਨੀਤੀ ਖੇਡ ਕੇ ਸ਼ਰ੍ਹੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ

ਮਿਸ਼ੀਗਨ,14 ਫਰਵਰੀ : ਅਮਰੀਕਾ ਦੇ ਮਿਸ਼ੀਗਨ 'ਚ ਸਥਿਤ ਸਟੇਟ ਯੂਨੀਵਰਸਿਟੀ ਕੈਂਪਸ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆ ਰਹੀ ਹੈ। ਇਸ ਗੋਲੀਬਾਰੀ 'ਚ ਤਿੰਨ ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਹਮਲਾਵਰ ਇਕੱਲਾ ਸੀ ਅਤੇ ਫਿਲਹਾਲ ਫਰਾਰ ਹੈ, ਜਿਸ ਨੂੰ ਫੜਨ ਲਈ ਪੁਲਿਸ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਘਟਨਾ ਸੋਮਵਾਰ ਅੱਧੀ ਰਾਤ

ਕਾਨਪੁਰ, 14 ਫ਼ਰਵਰੀ : ਯੂਪੀ ਦੇ ਕਾਨਪੁਰ ਦੇ ਦੇਹਾਤੀ ਇਲਾਕੇ 'ਚ ਮੈਥਾ ਤਹਿਸੀਲ ਦੇ ਪਿੰਡ ਮੜੌਲੀ 'ਚ ਕਬਜ਼ੇ ਹਟਾਉਣ ਦੌਰਾਨ ਮਾਂ-ਧੀ ਦੀ ਜ਼ਿੰਦਾ ਸੜ ਕੇ ਸੁਆਹ ਹੋ ਗਏ। ਪੁਲੀਸ-ਪ੍ਰਸ਼ਾਸਨ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਗਿਆ ਸੀ। ਇਸੇ ਦੌਰਾਨ ਇੱਕ ਔਰਤ ਚੀਕਦੀ ਹੋਈ ਝੌਂਪੜੀ ਵੱਲ ਭੱਜੀ। ਉਹ ਅੰਦਰੋਂ ਦਰਵਾਜ਼ਾ ਬੰਦ ਕਰ ਦਿੰਦੀ ਹੈ। ਪੁਲਿਸ ਵੀ ਭੱਜਦੀ ਹੋਈ

ਨਵੀਂ ਦਿੱਲੀ, 14 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀਡੀਓ ਕਾਨਫਰੰਸ ਰਾਹੀਂ ਨਵੀਂ ਏਅਰ ਇੰਡੀਆ-ਏਅਰਬੱਸ ਸਾਂਝੇਦਾਰੀ ਦੀ ਸ਼ੁਰੂਆਤ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਟਾਟਾ ਸੰਨਜ਼ ਦੇ ਚੇਅਰਮੈਨ ਨੇ ਕਿਹਾ ਕਿ ਅਸੀਂ ਏਅਰਬੱਸ ਨਾਲ ਖ਼ਾਸ ਰਿਸਤੇ ਬਣਾਏ ਹਨ। ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਏਅਰਬੱਸ

ਚੰਡੀਗੜ੍ਹ, 14 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਡੀਕਲ ਸਿੱਖਿਆ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਦੂਰਅੰਦੇਸ਼ੀ ਅਨੁਸਾਰ ਵਿਸ਼ਵ ਪੱਧਰੀ ਸਿਹਤ ਢਾਂਚੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਡਾਇਰੈਕਟੋਰੇਟ ਮੈਡੀਕਲ ਸਿੱਖਿਆ ਅਤੇ ਖੋਜ (ਐਮ.ਈ.ਆਰ.) ਹਸਪਤਾਲ ਪ੍ਰਬੰਧਨ ਸੂਚਨਾ ਪ੍ਰਣਾਲੀ (ਐਚ.ਐਮ.ਆਈ.ਐਸ.) ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ

ਚੰਡੀਗੜ੍ਹ, 14 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਮੁੱਦਾ ਚੁੱਕਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨ ਦੇਸ਼ ਦਾ ਢਿੱਡ ਭਰਦੇ ਹੋਏ ਕਰਜ਼ੇ ਵਿੱਚ ਡੁੱਬ ਗਏ ਹਨ, ਪਰ ਕੇਂਦਰ ਕੋਲ ਕੋਈ

ਚੰਡੀਗੜ੍ਹ, 14 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਦਫ਼ਤਰ ਉਪ ਮੰਡਲ ਮੈਜਿਸਟਰੇਟ, ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਰੋਹਿਤ ਸਚਦੇਵਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ