news

Jagga Chopra

Articles by this Author

ਪੰਜਾਬ ਵਿੱਚ ਹੁਣ ਤੱਕ 38,175 ਕਰੋੜ ਦਾ ਨਿਵੇਸ਼ ਹੋ ਚੁੱਕਾ ਹੈ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 13 ਫਰਵਰੀ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਸੰਭਾਲਣ ਦੇ ਮਹਿਜ਼ 11 ਮਹੀਨਿਆਂ ਦੇ ਸਮੇਂ ਵਿੱਚ ਹੁਣ ਤੱਕ 38175 ਕਰੋੜ ਰੁਪਏ ਦਾ ਨਿਵੇਸ਼ ਲਿਆਂਦਾ ਹੈ ਜਿਸ ਨਾਲ ਸੂਬੇ ਵਿੱਚ 2.43 ਲੱਖ ਨੌਕਰੀਆਂ ਪੈਦਾ ਹੋਣਗੀਆਂ। ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, “ਇਹ ਨਿਵੇਸ਼

ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹਜ਼ਾਰ ਤੋਂ ਵੱਧੀ

ਇਸਤਾਂਬੁਲ, 13 ਫਰਵਰੀ  : ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹਜ਼ਾਰ ਤੋਂ ਵੱਧ ਹੋ ਗਈ ਹੈ। ਸੰਯੁਕਤ ਰਾਸ਼ਟਰ ਨੇ ਐਤਵਾਰ ਨੂੰ ਭੂਚਾਲ ਪ੍ਰਭਾਵਿਤ ਸੀਰੀਆ ਨੂੰ ਬਹੁਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਅਸਫਲਤਾ ਦੀ ਨਿੰਦਾ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਮਰਨ ਵਾਲਿਆਂ ਦੀ ਗਿਣਤੀ 34,800 ਤੋਂ ਵੱਧ ਹੋ ਸਕਦੀ ਹੈ। ਭੂਚਾਲ ਨੇ ਤੁਰਕੀ ਨੂੰ

ਜੇਕਰ ਪੰਜਾਬ ਤੋਂ ਅਨਾਜ ਲਿਜਾਣ ਲਈ ਵਿਸ਼ੇਸ਼ ਰੇਲਾਂ ਚਲਾਈਆਂ ਜਾ ਸਕਦੀਆਂ ਤਾਂ ਫੇਰ ਪੰਜਾਬ ਨੂੰ ਕੋਲਾ ਭੇਜਣ ਲਈ ਕਿਉਂ ਨਹੀਂ : ਮੁੱਖ ਮੰਤਰੀ ਮਾਨ
  • ਸਿਰਫ਼ ਅਦਾਨੀ ਦੀਆਂ ਜੇਬਾਂ ਭਰਨ ਲਈ ਕੋਲੇ ਦਾ ਖਰਚਾ ਪੰਜਾਬ ਸਿਰ ਮੜਿਆ ਜਾ ਰਿਹਾ
  • ਬੀ.ਬੀ.ਐਮ.ਬੀ. ਦੇ ਮੈਂਬਰ ਦੀ ਨਾਮਜ਼ਦਗੀ ਵਿੱਚ ਪੰਜਾਬ ਦੇ ਹਿੱਤ ਸੁਰੱਖਿਅਤ ਰੱਖਣ ਦਾ ਅਹਿਦ

ਪਟਿਆਲਾ, 13 ਫਰਵਰੀ : ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਜੇਕਰ

ਖੇਤੀ ਦੇ ਸਹਾਇਕ ਕਿੱਤੇ ਵਜੋਂ ਘੋੜਾ ਪਾਲਣ ਨੂੰ ਤਰਜੀਹ ਦੇਵੇਗੀ ਪੰਜਾਬ ਸਰਕਾਰ: ਲਾਲਜੀਤ ਸਿੰਘ ਭੁੱਲਰ
  • ਕਿਹਾ, ਘੋੜਾ ਪਾਲਣ ਨੂੰ ਆਮ ਕਿਸਾਨ ਵਰਗ ਦੇ ਦਾਇਰੇ ਵਿੱਚ ਲਿਆਉਣ ਲਈ ਕਰਾਂਗੇ ਵਿਚਾਰ
  • ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਲਾਈ ਪ੍ਰਦਰਸ਼ਨੀ ਦਾ ਕੀਤਾ ਮੁਆਇਨਾ

ਲੁਧਿਆਣਾ, 13 ਫ਼ਰਵਰੀ : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਦੇ ਸਹਾਇਕ

ਪੰਜਾਬ ਪੁਲਿਸ ਨੇ 7 ਮਹੀਨਿਆਂ 'ਚ 1540 ਵੱਡੀਆਂ ਮੱਛੀਆਂ ਸਮੇਤ 10576 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 677 ਕਿਲੋ ਹੈਰੋਇਨ ਬਰਾਮਦ
  • 5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10 ਕਰੋੜ ਰੁਪਏ ਦੀ ਡਰੱਗ ਮਨੀ, 424 ਕਿਲੋ ਅਫੀਮ, 480 ਕਿਲੋ ਗਾਂਜਾ, 255 ਕੁਇੰਟਲ ਭੁੱਕੀ ਅਤੇ 51.39 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ
  • ਇੱਕ ਹਫ਼ਤੇ ਵਿੱਚ 33.60 ਕਿਲੋ ਹੈਰੋਇਨ, 12.75 ਕਿਲੋ ਗਾਂਜਾ, 10.60 ਕਿਲੋ ਅਫੀਮ, 33.53 ਲੱਖ ਰੁਪਏ ਦੀ ਡਰੱਗ ਮਨੀ ਸਮੇਤ 294 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 13

ਖੇਡ ਵਿਭਾਗ ਪੰਜਾਬ ਨੇ ਤਮਗ਼ੇ ਜਿੱਤਣ ਵਾਲੇ ਖਿਡਾਰੀਆਂ ਅਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ 

ਚੰਡੀਗੜ੍ਹ, 13 ਫਰਵਰੀ : ਖੇਡ ਵਿਭਾਗ ਪੰਜਾਬ ਨੇ ਸਾਲ 2020-21 ਤੇ 2021-22 ਦੌਰਾਨ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨਵਿੱਚ ਕਿਹਾ ਕਿ ਸੂਬੇ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ

ਕਿਸਾਨ ਯੂਨੀਅਨ ਡਕੌਂਦਾ ਕੇਵਲ ਇੱਕ ਹੀ ਜਥੇਬੰਦੀ ਹੈ, ਜਥੇਬੰਦੀ ਤੋਂ ਫਾਰਗ ਕੀਤੇ ਆਗੂ ਆਪਣੇ ਆਪ ਨੂੰ ਡਕੌਂਦਾ ਦੇ ਆਗੂ ਦੱਸਕੇ ਵਰਕਰਾਂ ਨੂੰ ਗੁੰਮਰਾਹ ਕਰ ਰਹੇ ਹਨ। 

ਰਾਏਕੋਟ, 13 ਫਰਵਰੀ (ਰਘਵੀਰ ਸਿੰਘ ਜੱਗਾ) :  ਪੱਧਰੀ ਮੀਟਿੰਗ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਰਾਏਸਰ, ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਭੱਟੀਵਾਲ, ਸੂਬਾ ਖਜਾਨਚੀ ਰਾਮ ਮਟੋਰੜਾ ਤੇ ਜ਼ਿਲ੍ਹਾ

ਰਾਏਕੋਟ ਵਿਖੇ ਚੋਰਾਂ ਨੇ ਇੱਕ ਡਾਕਟਰ ਦੇ ਘਰ ਨੂੰ ਬਣਾਇਆ ਨਿਸ਼ਾਨਾ, 25 ਲੱਖ ਦੀ ਨਕਦੀ ਅਤੇ ਸੋਨਾ ਦੇ ਗਹਿਣੇ ਕੀਤੇ ਚੋਰੀ

ਰਾਏਕੋਟ, 13 ਫਰਵਰੀ (ਰਘਵੀਰ ਸਿੰਘ ਜੱਗਾ) : ਬੀਤੀ ਰਾਤ ਸ਼ਹਿਰ ਵਿੱਚ ਚੋਰਾਂ ਨੇ ਸ਼ਹਿਰ ਦੇ ਇੱਕ ਘਰ ਦੇ ਤਾਲੇ ਤੋੜ ਕੇ ਉੱਥੋਂ ਲਗਪਗ 25 ਲੱਖ ਰੁਪਏ ਦੀ ਨਗਦੀ ਅਤੇ 8 ਤੋਂ 10 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ, ਜਿਸ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਚੋਰੀ ਦੀ ਘਟਨਾਂ ਬਾਰੇ ਜਾਣਕਾਰੂੀ ਦਿੰਦੇ ਹੋਏ ਡਾ. ਚਮਕੌਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ ਸ਼ਾਮ

50ਵਾਂ ਖੇਡ ਮੇਲਾ ਨਿੱਘੀਆ ਯਾਦਾਂ ਛੱਡਦਾ ਸਮਾਪਤ, ਕਬੱਡੀ ਓਪਨ ‘ਚ ਕੁਤਬਾ ਜੇਤੂ

ਰਾਏਕੋਟ, 13 ਫਰਵਰੀ (ਰਘਵੀਰ ਸਿੰਘ ਜੱਗਾ) :  ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਰਾਏਕੋਟ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਇਆ ਗਿਆ 50ਵਾਂ ਖੇਡ ਮੇਲਾ ਨਿੱਘੀਆ ਯਾਦਾਂ ਛੱਡਦਾ ਸਮਾਪਤ ਹੋ ਗਿਆ। ਟੂਰਨਾਮੈਂਟ ’ਚ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਕਾਂਗਰਸੀ ਆਗੂ ਕਾਮਿਲ ਬੋਪਾਰਾਏ ਵਲੋਂ ਵੀ ਉਚੇਚੇ ਤੌਰ ’ਤੇ ਹਾਜ਼ਰੀ ਲਗਵਾਈ ਗਈ।

ਹੋਲਾ-ਮਹੱਲਾ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੁਕਮ
  • ਸ਼ਰਧਾਲੂਆਂ ਦੀ ਸਹੂਲਤ ਲਈ ਸਮੁੱਚੇ ਪ੍ਰਬੰਧਾਂ ਦੀ ਸੁਚੱਜੀ ਯੋਜਨਾਬੰਦੀ ਤੇ ਅਮਲ ਯਕੀਨੀ ਬਣਾਉਣ ਲਈ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 13 ਫ਼ਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਇਸ ਵਿਸ਼ਾਲ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ