ਸਿੰਗਰੌਲੀ, 12 ਫਰਵਰੀ : ਮੱਧ ਪ੍ਰਦੇਸ਼ ਦੇ ਸਿੰਗਰੌਲੀ ਵਿੱਚ ਸਿਹਤ ਵਿਭਾਗ ਦੀ ਬੇਰੁਖੀ ਦੀ ਇੱਕ ਹੋਰ ਝਲਕ ਦੇਖਣ ਨੂੰ ਮਿਲ ਰਹੀ ਹੈ। ਦਰਅਸਲ ਇੱਥੇ ਐਂਬੂਲੈਂਸ ਨਾ ਮਿਲਣ ਕਾਰਨ 7 ਸਾਲਦਾ ਬੇਟਾ ਆਪਣੇ ਪਿਤਾ ਨੂੰ ਜ਼ਖਮੀ ਹਾਲਤ 'ਚ ਹਥ ਰੇਹੜੀ 'ਚ ਬਿਠਾ ਕੇ ਹਸਪਤਾਲ ਲਿਜਾਣ ਲਈ ਮਜ਼ਬੂਰ ਹੋਣ ਪਿਆ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਏਡੀਐਮ
news
Articles by this Author

ਏਐੱਨਆਈ, ਨਵੀਂ ਦਿੱਲੀ : ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਹੁਣ ਤੱਕ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 28000 ਨੂੰ ਪਾਰ ਕਰ ਚੁੱਕੀ ਹੈ। ਦੁਨੀਆ ਦੇ ਕਈ ਦੇਸ਼ ਦੋਵਾਂ ਦੇਸ਼ਾਂ ਦੀ ਮਦਦ ਲਈ ਅੱਗੇ ਹਨ। ਇਸ ਕੜੀ 'ਚ ਭਾਰਤ ਵੀ ਸ਼ਾਮਲ ਹੈ। ਆਫ਼ਤ, ਸੰਕਟ, ਯੁੱਧ ਵਿੱਚ ਪ੍ਰਭਾਵਿਤ ਕਿਸੇ ਵੀ ਦੇਸ਼ ਦੀ ਮਦਦ ਕਰਨ ਵਿੱਚ ਭਾਰਤ ਹਮੇਸ਼ਾ ਸਭ ਤੋਂ ਪਹਿਲਾਂ

ਲੰਡਨ, 12 ਫਰਵਰੀ : ਕੋਵਿਡ-19 ਮਹਾਂਮਾਰੀ ਦੌਰਾਨ 50 ਪਰਿਵਾਰਾਂ ਨੂੰ ਮੁਫ਼ਤ ਭੋਜਨ ਦੇਣ ਦੀ ਸਹਾਇਤਾ ਕਰਨ ਵਜੋਂ ਮਹਾਰਾਣੀ ਐਲਿਜਾਬੈਥ-II ਵੱਲੋਂ ਭਾਰਤੀ ਵਿਮਲ ਪੰਡਯਾ ਨੂੰ ਸਨਮਾਨਿਤ ਕੀਤਾ ਗਿਆ, ਜਿਸ ਨੂੰ ਯੂਕੇ ਵਿੱਚ ਇਮੀਗ੍ਰੇਸ਼ਨ ਅਪੀਲ ਗੁਆਉਣ ਤੋਂ ਬਾਅਦ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਡਯਾ ਦੀ ਦੇਸ਼ ਨਿਕਾਲੇ ਦੀ ਖ਼ਬਰ ਸੁਣ ਤੋਂ ਬਾਅਦ ਸਥਾਨਕ ਭਾਰੀਚਾਰੇ ਸਮੇਤ

ਝਾਂਸੀ, 12 ਫਰਵਰੀ : ਭਾਰਤੀ ਰੇਲਵੇ ਨੇ ਮੱਧ ਪ੍ਰਦੇਸ਼ ਦੇ ਮੁਰੈਨਾ ਵਿੱਚ ਇੱਕ ਅਜੀਬ ਨੋਟਿਸ ਜਾਰੀ ਕੀਤਾ ਹੈ। ਰੇਲਵੇ ਨੇ ਮੰਦਰ ‘ਚ ਸਥਿਤ ਭਗਵਾਨ ਬਜਰੰਗ ਬਲੀ ਨੂੰ ਨੋਟਿਸ ਜਾਰੀ ਕੀਤਾ ਹੈ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਨੋਟਿਸ ਵਿੱਚ ਰੇਲਵੇ ਨੇ ਬਜਰੰਗ ਬਲੀ ਨੂੰ ਕਬਜ਼ਾ ਕਰਨ ਵਾਲਾ ਕਰਾਰ ਦਿੰਦਿਆਂ ਸੱਤ ਦਿਨਾਂ ਵਿੱਚ ਕਬਜ਼ੇ ਹਟਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ

ਕੇਪਟਾਊਨ , 12 ਫਰਵਰੀ : ਜੇਮਿਸਾ ਰੋਡ੍ਰਿਗਜ ਤੇ ਰਿਚਾ ਘੋਸ਼ ਦੀ ਅਰਧ ਸੈਂਕੜਾ ਪਾਰੀ ਦੇ ਦਮ ‘ਤੇ ਭਾਰਤੀ ਟੀਮ ਨੇ ਵੂਮੈਨਸ ਟੀ-20 ਵਰਲਡ ਕੱਪ ਵਿਚ ਜਿੱਤ ਹਾਸਲ ਕੀਤੀ ਹੈ। ਹਰਮਨਪ੍ਰੀਤ ਕੌਰ ਦੀ ਅਗਵਾਈ ਵਿਚ ਉਤਰੀ ਟੀਮ ਇੰਡੀਆ ਨੇ ਪਹਿਲੇ ਮੁਕਾਬਲੇ ਵਿਚ ਪਾਕਿਸਤਾਨ ਨੂੰ 7 ਵਿਕਟ ਤੋਂ ਹਰਾ ਦਿੱਤਾ। ਟੀਮ ਦਾ ਅਗਲਾ ਮੁਕਾਬਲਾ 15 ਫਰਵਰੀ ਨੂੰ ਕੇਪਟਾਊਨ ‘ਤੇ ਵੈਸਟਇੰਡੀਜ਼ ਖਿਲਾਫ

ਨਵੀਂ ਦਿੱਲੀ, 12 ਫਰਵਰੀ : ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਕਾਰਨ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਫਿਰ ਵੀ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਇਸ ਕਾਰਨ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ

- ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਭਗਵੰਤ ਮਾਨ ਸਰਕਾਰ : ਚੇਤਨ ਸਿੰਘ ਜੌੜਾਮਾਜਰਾ
- ਨਿਰਮਲ ਰਿਸ਼ੀ ਦੇ ਨਾਟਕ 'ਅੰਮੀ' ਨਾਲ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਥਇਏਟਰ ਉਤਸਵ ਦੀ ਸ਼ੁਰੂਆਤ
- 13 ਨੂੰ ਨਾਟਕ ਵਾਰਿਸ ਸ਼ਾਹ ਤੇ 14 ਨੂੰ ਜਸਪ੍ਰੀਤ ਸਿੰਘ ਦੀ ਸਟੈਂਡਅਪ ਕਮੇਡੀ ਹੋਵੇਗੀ : ਸਾਕਸ਼ੀ ਸਾਹਨੀ
ਪਟਿਆਲਾ, 12 ਫਰਵਰੀ : ਪਟਿਆਲਾ ਹੈਰੀਟੇਜ ਫੈਸਟੀਵਲ-2023 ਦੇ

- ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਕੋਲ ਉਠਾਉਣ ਦਾ ਐਲਾਨ ਕੀਤਾ
ਲੁਧਿਆਣਾ, 12 ਫਰਵਰੀ : ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਰਾਜ ਸਭਾ) ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਉਹ ਲੁਧਿਆਣਾ ਵਿੱਚ ਇੱਕ ਪ੍ਰਦਰਸ਼ਨੀ ਕੇਂਦਰ ਸਥਾਪਤ ਕਰਨ ਦੀ ਪਹਿਲਕਦਮੀ ਕਰਨਗੇ, ਜੋ ਕਿ ਸੂਬੇ ਦਾ ਉਦਯੋਗਿਕ ਹੱਬ ਹੈ। ਲੁਧਿਆਣਾ ਦਾ ਵਪਾਰ ਅਤੇ ਉਦਯੋਗ ਸਾਲਾਂ ਤੋਂ ਇਹ ਮੰਗ ਉਠਾਉਂਦਾ

ਮਾਨਸਾ, 12 ਫਰਵਰੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸ਼ਕ ਹਰ ਐਤਵਾਰ ਵੱਡੀ ਗਿਣਤੀ ‘ਚ ਉਨ੍ਹਾਂ ਦੇ ਗ੍ਰਹਿ ਪਿੰਡ ਮੂਸਾ ਵਿਖੇ ਪੁੱਜ ਕੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਮਿਲਦੇ ਹਨ ਅਤੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹਨ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੀਤੇ ਨੂੰ ਤਕਰੀਬਨ 10 ਮਹੀਨੇ ਦੇ ਕਰੀਬ ਹੋ ਗਿਆ ਹੈ, ਪਰ ਉਨ੍ਹਾਂ ਦੇ

- ਲੱਕੜ ਦੀ ਵਿਕਰੀ ਤੇ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਦੇ ਮੰਤਵ ਨਾਲ ਚੁੱਕਿਆ ਕਦਮ
ਲੁਧਿਆਣਾ, 12 ਫਰਵਰੀ : ਵਣ ਖੇਤੀ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਖੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਜਾਰੀ ਕੀਤਾ। ਵੇਰਵੇ