ਸ਼ਿਮਲਾ, 12 ਫ਼ਰਵਰੀ : ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਤਿੰਨ ਦਿਨਾਂ ਤੱਕ ਬਰਫਬਾਰੀ ਅਤੇ ਬਾਰਿਸ਼ ਤੋਂ ਬਾਅਦ ਮੌਸਮ ਸਾਫ਼ ਹੋ ਗਿਆ ਹੈ। ਲਾਹੌਲ-ਸਪੀਤੀ 'ਚ ਤਿੰਨ ਦਿਨਾਂ ਦੀ ਬਰਫਬਾਰੀ ਤੋਂ ਬਾਅਦ ਅੱਜ ਐਤਵਾਰ ਨੂੰ ਸੂਰਜ ਨਿਕਲਿਆ ਹੈ। ਹਾਲਾਂਕਿ ਲਾਹੌਲ ਘਾਟੀ ਦੇਸ਼ ਅਤੇ ਦੁਨੀਆ ਤੋਂ ਕੱਟੀ ਹੋਈ ਹੈ ਅਤੇ ਇੱਥੋਂ ਦੀਆਂ ਸੜਕਾਂ ਬਰਫ ਨਾਲ ਢੱਕੀਆਂ ਹੋਈਆਂ ਹਨ। ਫਿਲਹਾਲ
news
Articles by this Author

ਨਵੀਂ ਦਿੱਲੀ, 12 ਫਰਵਰੀ : ਪਹਿਲੇ ਤਾਂ ਪਾਰਲੀਮੈਂਟ ਵਿਚ ਪੰਜਾਬ ਸੂਬੇ ਨਾਲ ਸੰਬੰਧਤ ਐਮ.ਪੀਜ਼ ਨੂੰ ਹੁਕਮਰਾਨ ਲੋੜੀਦਾ ਸਮਾਂ ਬੋਲਣ ਲਈ ਦਿੰਦੇ ਹੀ ਨਹੀ। ਜੇਕਰ ਕਿਸੇ ਨੂੰ ਮਿਲ ਵੀ ਜਾਂਦਾ ਹੈ ਤਾਂ ਉਹ ਪੰਜਾਬ ਅਤੇ ਸਿੱਖ ਕੌਮ ਦੇ ਮੁੱਦਿਆ ਨੂੰ ਸਹੀ ਢੰਗ ਨਾਲ ਉਠਾਉਣ ਦੀ ਸਮਰੱਥ ਹੀ ਨਹੀ ਰੱਖਦਾ ਹੁੰਦਾ । ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ

ਸੁਨਾਮ, 12 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਇਕ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਕੀਤੀ ਗਈ। ਇਸ ਮੌਕੇ

- ਪਸ਼ੂ ਪਾਲਣ ਮੰਤਰੀ ਵੱਲੋਂ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਦੀ ਅਪੀਲ
- ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 20 ਫ਼ਰਵਰੀ ਤੋਂ ਹੋਵੇਗਾ ਸ਼ੁਰੂ
- ਚਾਹਵਾਨ ਡੇਅਰੀ ਫ਼ਾਰਮਰ 13 ਫ਼ਰਵਰੀ ਨੂੰ ਆਪਣੇ ਸਰਟੀਫਿਕੇਟ ਤੇ ਦਸਤਾਵੇਜ਼ ਲੈ ਕੇ ਨਜ਼ਦੀਕੀ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਕੌਂਸਲਿੰਗ ਲਈ ਪਹੁੰਚਣ ਜਾਂ ਸਬੰਧਤ ਡਿਪਟੀ

ਲੁਧਿਆਣਾ, 12 ਫਰਵਰੀ (ਰਘਵੀਰ ਸਿੰਘ ਜੱਗਾ) : ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਵੈਲਫੇਅਰ ਕਲੱਬ ਪਿੰਡ ਬੁਰਜ ਹਰੀ ਸਿੰਘ ਵੱਲੋ ਹੌਲਦਾਰ ਸ਼ਹੀਦ ਬੂਟਾ ਸਿੰਘ ਦੀ ਯਾਦ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆ, ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਪੰਜਾਬੀ ਵੀਰਾ ਦੇ ਸਹਿਯੋਗ ਨਾਲ ਕਰਵਾਇਆ ਜਾਣ ਵਾਲਾ ਸਲਾਨਾ ਤੀਸਰਾ ਦੋ ਰੋਜ਼ਾ ਖੇਡ ਮੇਲਾ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਸੰਪੰਨ ਹੋ ਗਿਆ।

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਨੇਤਰਹੀਣ ਪਤੀ-ਪਤਨੀ ਦੀਆਂ ਅੱਖਾਂ ਦਾ ਕੀਤਾ ਸਫ਼ਲ ਅਪ੍ਰੇਸ਼ਨ
- - ਸੂਰਜ ਅਤੇ ਕਵਿਤਾ ਦੇਵੀ ਇੱਕ ਸਾਲ ਤੋਂ ਪੂਰੀ ਤਰ੍ਹਾਂ ਨੇਤਰਹੀਣ ਸਨ
- - ਪਿੰਡ ਲੱਧੂਵਾਲਾ ਜਿਲਾ ਫਾਜ਼ਿਲਕਾ ਦੇ ਦੋਵੇਂ ਵਿਅਕਤੀ ਹੁਣ ਪੂਰੀ ਤਰਾਂ ਦੇਖ ਸਕਦੇ ਹਨ
ਚੰਡੀਗੜ੍ਹ, 12 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ

- - ਪੀ.ਏ.ਯੂ. ਵਿੱਚ ਪਹਿਲੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਸ਼ਾਮਿਲ ਹੋਏ
- - ਨਵੇਂ ਬੀਜ, ਨਵੀਂ ਬਿਜਾਈ, ਨਵੀਂ ਸਿੰਚਾਈ ਅਤੇ ਨਵੇਂ ਮੰਡੀਕਰਨ ਨਾਲ ਨਵੀਂ ਖੇਤੀ ਸੰਭਵ : ਭਗਵੰਤ ਮਾਨ
ਲੁਧਿਆਣਾ, 12 ਫਰਵਰੀ (ਰਘਵੀਰ ਸਿੰਘ ਜੱਗਾ) : ਅੱਜ ਪੀ.ਏ.ਯੂ. ਵਿਚ ਪਹਿਲੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ

ਵਾਸਿੰਗਟਨ, 11 ਫਰਵਰੀ : ਅਮਰੀਕੀ ਪੁਲਾੜ ਏਜੰਸੀ ਨਾਸਾ ਦੇ ਇੱਕ ਪੁਲਾੜ ਯਾਨ ਨੂੰ ਮੰਗਲ ਦੀ ਸਤ੍ਹਾ 'ਤੇ ਇੱਕ ਪਹਾੜ ਦੇ ਨੇੜੇ ਇੱਕ ਪ੍ਰਾਚੀਨ ਝੀਲ ਦੇ ਸਬੂਤ ਮਿਲੇ ਹਨ। ਇਹ ਵਾਹਨ ਮੰਗਲ ਗ੍ਰਹਿ 'ਤੇ ਸਲਫੇਟ ਖਣਿਜਾਂ ਨਾਲ ਭਰੇ ਪਹਾੜੀ ਖੇਤਰ ਦੇ ਉੱਪਰ ਉੱਡ ਰਿਹਾ ਸੀ ਜਿੱਥੇ ਇਸ ਨੇ ਪਾਣੀ ਦੇਖਿਆ। ਖੋਜਕਰਤਾਵਾਂ ਨੇ ਪਹਿਲਾਂ ਸਿਰਫ ਪਾਣੀ ਦੀਆਂ ਬੂੰਦਾਂ ਦੀ ਮੌਜੂਦਗੀ ਬਾਰੇ ਅੰਦਾਜ਼ਾ

ਬ੍ਰਿਟੇਨ, 11 ਫਰਵਰੀ : ਲਾਰਡ ਚੀਫ਼ ਜਸਟਿਸ ਅਤੇ ਅਪੀਲ ਕੋਰਟ ਦੇ ਉਪ-ਪ੍ਰਧਾਨ ਦੁਆਰਾ ਵੀਰਵਾਰ ਨੂੰ ਸੁਣਵਾਈ ਕੀਤੇ ਜਾ ਰਹੇ ਇੱਕ ਕੇਸ ਅਨੁਸਾਰ ਅਭਿਆਸ ਕਰਨ ਵਾਲੇ ਸਿੱਖਾਂ ਨੂੰ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਇੰਗਲੈਂਡ ਅਤੇ ਵੇਲਜ਼ ਵਿਚ ਅਦਾਲਤਾਂ ਜਾਂ ਟ੍ਰਿਬਿਊਨਲਾਂ ਵਿਚ ਦਾਖਲ ਹੋਣ 'ਤੇ ਗੈਰਕਾਨੂੰਨੀ ਤੌਰ 'ਤੇ ਪਾਬੰਦੀ ਲੱਗਣ ਦਾ ਖਤਰਾ ਹੈ। ਇੱਕ ਸੁਣਵਾਈ ਵਿਚ ਜਿਸ ਬਾਰੇ

ਮਾਨਸਾ, 11 ਫਰਵਰੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੂੰ ਅੱਜ ਮਾਲਵਾ ਸੱਭਿਆਚਾਰ ਮੰਚ ਵੱਲੋਂ 'ਸ਼ੁਭਦੀਪ ਮਮਤਾ' ਐਵਾਰਡ ਅਤੇ ਗੋਲਡ ਮੈਡਲ ਦੇ ਕੇ ਪਿੰਡ ਮੂਸਾ ਵਿਖੇ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਮੰਚ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ