news

Jagga Chopra

Articles by this Author

ਨਸ਼ਿਆਂ ਦੀ ਵਰਤੋਂ ਨੂੰ ਰੋਕਣ ਅਤੇ ਨੌਜਵਾਨਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਚੱਲ ਰਹੀ ਮੁਹਿੰਮ  

ਨਵਾਂਸ਼ਹਿਰ, 27 ਅਗਸਤ, 2024 : ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਟੀਵੀ ਜੀ ਨਗਰ ਵੱਲੋਂ ਜੁਲਾਈ ਮਹੀਨੇ ਦੌਰਾਨ 74 ਸੈਮੀਨਾਰ ਕਰਵਾਏ ਗਏ। ਇਹ ਪਹਿਲ ਕਦਮੀਆਂ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਅਤੇ ਨੌਜਵਾਨਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ

ਜਲੰਧਰ ਕਮਿਸ਼ਨਰੇਟ ਪੁਲਿਸ ਨੇ 3.5 ਕਿਲੋ ਅਫੀਮ ਅਤੇ 4 ਲੱਖ ਦੀ ਡਰੱਗ ਮਨੀ ਸਮੇਤ 2 ਨੂੰ ਕੀਤਾ ਕਾਬੂ

ਜਲੰਧਰ, 26 ਅਗਸਤ 2024 : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਇੱਕ ਇਤਲਾਹ ‘ਤੇ ਦਕੋਹਾ ਫਾਟਕ ਜਲੰਧਰ ਨੇੜੇ ਜਾਲ ਵਿਛਾਇਆ ਸੀ, ਇਸ ਦੌਰਾਨ ਉਨ੍ਹਾਂ ਨੇ ਇੱਕ ਕਾਰ ਨੂੰ ਆਉਂਦੇ ਹੋਏ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ

ਕੇਂਦਰ ਸਰਕਾਰ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਕੀਤਾ ਐਲਾਨ 

ਨਵੀਂ ਦਿੱਲੀ, 26 ਅਗਸਤ 2024 : ਕੇਂਦਰ ਸਰਕਾਰ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਦੇ ਨਾਂ ਜਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਅਧਿਕਾਰਿਤ ਸੋਸ਼ਲ ਮੀਡੀਆ ਹੈਂਡਲ X ‘ਤੇ ਪੋਸਟ ਸਾਂਝੀ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ

ਪੁਲਿਸ ਵੱਲੋਂ ਕਬਾੜੀਆਂ ਦੇ ਨੈਟਵਰਕ ਤੇ ਵੱਡੀ ਕਾਰਵਾਈ
  • ਚੋਰੀ ਦੇ 07 ਮੋਬਾਇਲ ਟਾਵਰਾਂ ਦੇ RR ਯੁਨਿੰਟ ਅਤੇ 40 ਕਿਲੋ ਮੋਬਾਇਲ ਫੋਨ ਦੀ ਸਕਰੀਨ ਅਤੇ ਪਾਰਟਸ ਸਮੇਤ 05 ਕਬਾੜੀਏ ਕੀਤੇ ਕਾਬੂ
  • ਹੁਣ ਤੱਕ ਕ੍ਰੀਬ ਚੋਰੀ ਦਾ 01 ਕਰੋੜ ਦਾ ਸਮਾਨ ਖ੍ਰੀਦ ਕੇ ਦਿੱਲੀ ਵੇਚ ਚੁੱਕੇ ਹਨ

ਸ੍ਰੀ ਮੁਕਤਸਰ ਸਾਹਿਬ 26 ਅਗਸਤ 2024 : ਜਿਲ੍ਹਾ ਪੁਲਿਸ ਮੁੱਖੀ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ

ਪੰਜਾਬ ਦੇ ਹਸਪਤਾਲਾਂ ਨੂੰ ਮਿਲਣਗੇ 400 ਮੈਡੀਕਲ ਅਫਸਰ, ਸਰਕਾਰ ਨੇ 4 ਸਾਲਾਂ ਬਾਅਦ ਸ਼ੁਰੂ ਕੀਤੀ ਭਰਤੀ 
  • 4 ਸਤੰਬਰ ਤੱਕ ਆਵੇਗੀ ਅਰਜ਼ੀਆਂ, 8 ਨੂੰ ਟੈਸਟ

ਚੰਡੀਗੜ੍ਹ 26 ਅਗਸਤ 2024 : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ 400 ਦੇ ਕਰੀਬ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਕਰੀਬ 4 ਸਾਲਾਂ ਬਾਅਦ ਸਰਕਾਰ ਰੈਗੂਲਰ ਡਾਕਟਰਾਂ ਦੀ ਭਰਤੀ ਕਰ ਰਹੀ ਹੈ, ਇਸ ਲਈ ਪ੍ਰਕਿਰਿਆ

ਦਿੱਲੀ 'ਚ ਡਿਵਾਈਡਰ 'ਤੇ ਸੁੱਤੇ ਪਏ 5 ਲੋਕਾਂ ਨੂੰ ਟਰੱਕ ਨੇ ਕੁਚਲਿਆ, 3 ਦੀ ਮੌਤ 

ਨਵੀਂ ਦਿੱਲੀ, 26 ਅਗਸਤ 2024 : ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ ਵਿੱਚ ਇੱਕ ਟਰੱਕ ਨੇ ਡਿਵਾਈਡਰ ’ਤੇ ਸੁੱਤੇ ਪਏ 5 ਵਿਅਕਤੀਆਂ ਨੂੰ ਕੁਚਲ ਦਿੱਤਾ। ਸੋਮਵਾਰ ਸਵੇਰੇ 5.30 ਵਜੇ ਹੋਏ ਇਸ ਹਾਦਸੇ 'ਚ ਜ਼ਖਮੀ ਹੋਏ 5 ਲੋਕਾਂ ਨੂੰ ਜਗ ਪ੍ਰਵੇਸ਼ ਚੰਦਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਦੋ ਨੂੰ ਗੰਭੀਰ ਹਾਲਤ

ਬਠਿੰਡਾ ਦੇ ਪਿੰਡ ਦਿਓਣ ਨੇੜੇ ਤੇਜ਼ ਰਫ਼ਤਾਰ ਥਾਰ ਨੇ ਐਕਟਿਵਾ ਨੂੰ ਮਾਰੀ ਟੱਕਰ, 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ 

ਬਠਿੰਡਾ, 26 ਅਗਸਤ 2024 : ਬਠਿੰਡਾ ਦੇ ਅਧੀਨ ਆਉਂਦੇ ਦੇ ਪਿੰਡ ਦਿਓਣ ਨੇੜੇ ਇਕ ਤੇਜ਼ ਰਫ਼ਤਾਰ ਗੱਡੀ ਥਾਰ ਨੇ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਐਕਟਿਵਾ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਗੱਡੀ ਥਾਰ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਐਕਟਿਵਾ ਚਾਲਕ ਅਪਾਹਜ ਸੀ। ਦੱਸਿਆ

ਕੰਗਣਾ ਰਣੌਤ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ ਅਤੇ ਉਸ ਨੂੰ ਇਲਾਜ ਦੀ ਲੋੜ ਹੈ : ਰਾਜਾ ਵੜਿੰਗ

ਚੰਡੀਗੜ੍ਹ, 26 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਪਾਰਲੀਮੈਂਟ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਦਾਕਾਰਾ ਕੰਗਣਾ ਰਣੌਤ ਦੇ ਕਿਸਾਨ ਅੰਦੋਲਨ ਸੰਬੰਧੀ ਬਿਆਨ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੰਗਣਾ ਰਣੌਤ ਵੱਲੋਂ ਅਜਿਹੀਆਂ ਫਾਲਤੂ ਗੱਲਾਂ ਕਰਨਾ ਅਫਸੋਸ ਦੀ ਗੱਲ ਹੈ। ਰਾਜਾ ਵੜਿੰਗ ਨੇ ਕਿਹਾ ਕਿ

ਜਲਦੀ ਪੰਜਾਬ ਅੰਦਰ ਰਾਸਨ ਕਾਰਡ ਬਣਾਉਂਣ ਦੀ ਪ੍ਰੀਕਿ੍ਰਆ ਦਾ ਆਰੰਭ ਕੀਤਾ ਜਾ ਰਿਹਾ ਹੈ : ਕੈਬਨਿਟ ਮੰਤਰੀ ਕਟਾਰੂਚੱਕ
  • ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਭਨਵਾਲ ਅੰਦਰ 70 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਵਾਟਰ ਸਪਲਾਈ ਦਾ ਰੱਖਿਆ ਨੀਹ ਪੱਥਰ
  • ਪੂਰੇ ਪੰਜਾਬ ਅੰਦਰ ਜਲਦੀ ਸੁਰੂ ਕੀਤੀ ਜਾਵੇਗੀ ਰਾਸਨ ਕਾਰਡ ਬਣਾਉਂਣ ਦੀ ਪ੍ਰੀਕਿ੍ਰਆ-ਸ੍ਰੀ ਲਾਲ ਚੰਦ ਕਟਾਰੂਚੱਕ
  • ਪਿੰਡਾਂ ਦੇ ਦੋਰੇ ਦੋਰਾਨ ਪਿੰਡ ਮੈਰਾ ਕਲੋਨੀ ਅੰਦਰ 5 ਲੱਖ ਰੁਪਏ ਦੀ ਰਾਸੀ ਨਾਲ ਬਣਾਈ ਜਾਵੇਗੀ ਲਾਈਬ੍ਰੇਰੀ
  • ਪਿੰਡ
ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਮਸ਼ਾਲ ਦਾ ਪਟਿਆਲਾ ਪੁੱਜਣ 'ਤੇ ਹੋਇਆ ਭਰਵਾਂ ਸਵਾਗਤ  
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ 'ਖੇਡਾਂ ਵਤਨ ਪੰਜਾਬ ਦੀਆਂ' ਕਰ ਰਹੀਆਂ ਨੇ ਪੂਰਾ : ਡਾ. ਬਲਬੀਰ ਸਿੰਘ
  • ਸੂਬੇ ਦੀਆਂ ਮੰਡੀਆਂ ਦੇ ਸ਼ੈਡ ਆਫ਼ ਸੀਜ਼ਨ 'ਚ ਇਨਡੋਰ ਖੇਡ ਸਟੇਡੀਅਮ ਦੇ ਤੌਰ 'ਤੇ ਖਿਡਾਰੀ ਵਰਤ ਸਕਣਗੇ : ਹਰਚੰਦ ਸਿੰਘ ਬਰਸਟ
  • ਬੱਚੇ, ਨੌਜਵਾਨ, ਬਜ਼ੁਰਗ ਖੇਡਾਂ ਦਾ ਹਿੱਸਾ ਬਣਨ ਲਈ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ

ਪਟਿਆਲਾ, 26 ਅਗਸਤ 2024