news

Jagga Chopra

Articles by this Author

ਕੇਸ ਸਿਆਸੀ ਰੰਜਿਸ਼ ਵਿਚੋਂ ਪੈਦਾ ਹੁੰਦੇ ਹਨ ਪਰ ਅਦਾਲਤਾਂ ਹਮੇਸ਼ਾਂ ਸੱਚ ਦਾ ਸਾਥ ਦਿੰਦੀਆਂ ਹਨ : ਸਿਮਰਜੀਤ ਬੈਂਸ

ਲੁਧਿਆਣਾ, 10 ਫਰਵਰੀ : ਸਿਮਰਜੀਤ ਬੈਂਸ ਨੂੰ ਜ਼ਬਰ ਜਨਾਹ ਦੇ ਮਾਮਲੇ ਸਣੇ ਕੁੱਲ 16 ਮਾਮਲਿਆਂ ਵਿੱਚ ਜ਼ਮਾਨਤ ਮਿਲ ਚੁੱਕੀ ਹੈ। ਸਿਮਰਜੀਤ ਸਿੰਘ ਬੈਂਸ ਦੇ ਸਵਾਗਤ ਲਈ ਬਰਨਾਲਾ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਸਮਰੱਥਕ ਇਕੱਠੇ ਹੋਏ ਸਨ। ਇਸ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦਾ ਲੁਧਿਆਣਾ ਪਹੁੰਚਣ ਉੱਤੇ ਲੋਕਾਂ ਨੇ ਸੁਆਗਤ ਕੀਤਾ। ਇਸ ਮੌਕੇ

ਲੁਧਿਆਣਾ 'ਚ ਆਰ.ਟੀ.ਏ. ਦਫ਼ਤਰ ਵੱਲੋਂ ਕੀਤੀ ਜਾ ਰਹੀ ਗੱਡੀਆਂ ਦੀ ਪਾਸਿੰਗ ਹੋਈ ਪਾਰਦਰਸ਼ੀ

ਲੁਧਿਆਣਾ, 10 ਫਰਵਰੀ : ਸਕੱਤਰ, ਆਰ.ਟੀ.ਏ. ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵੱਲੋਂ 8 ਫਰਵਰੀ ਨੂੰ ਸੁਰੂ ਕੀਤੀ ਜਾਣ ਵਾਲ ਆਨਲਾਈਨ ਪਾਸਿੰਗ ਸਬੰਧੀ ਜਾਣੂੰ ਕਰਵਾਇਆ ਗਿਆ ਸੀ ਜਿਸਦੇ ਚਲਦੇ ਲੋਕਾਂ ਨੇ ਉਸਦਾ ਭਰਭੂਰ ਲਾਹਾ ਲੈਂਦਿਆਂ ਆਨਲਾਈਨ ਸਲਾਟ ਬੁੱਕ ਕੀਤੇ ਤੇ ਅੱਜ 10 ਫਰਵਰੀ ਨੂੰ 70 ਸਲਾਟ ਬੁੱਕ ਹੋਏ ਜਿਨਾਂ੍ਹ ਵਿੱਚੋਂ 63 ਵਹੀਕਲ ਦੀਆਂ ਸਫਲਤਾ ਪੂਰਵਕ ਪਾਸਿੰਗਾਂ ਹੋਈਆਂ

ਸਿਮਰਜੀਤ ਸਿੰਘ ਬੈਂਸ ਦੇਬਰਨਾਲਾ ਜੇਲ੍ਹ 'ਚੋਂ ਜ਼ਮਾਨਤ ਤੇ ਰਿਹਾਅ ਹੋਣ ਉਪਰੰਤ ਮਹਿਲ ਕਲਾਂ ਪੁੱਜਣ ਤੇ ਸਮਰਥਕਾਂ ਵੱਲੋਂ ਭਰਵਾਂ ਸਵਾਗਤ 

ਮਹਿਲ ਕਲਾਂ 10  ਫ਼ਰਵਰੀ (ਗੁਰਸੇਵਕ ਸਿੰਘ ਸਹੋਤਾ) : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਅੱਜ  ਬਰਨਾਲਾ ਜੇਲ੍ਹ 'ਚੋਂ ਜ਼ਮਾਨਤ ਤੇ ਰਿਹਾਅ ਹੋਣ ਤੋਂ ਬਾਅਦ ਜਿਥੇ ਵਰਕਰਾਂ ਤੇ ਆਗੂਆਂ ਵੱਲੋਂ ਉਨਾਂ ਨੂੰ ਗੱਡੀਆਂ ਦੇ ਕਾਫਲੇ ਸਮੇਤ ਵੱਡੀ ਗਿਣਤੀ 'ਚ ਸਮਰਥਕਾਂ ਵੱਲੋਂ ਉਨ੍ਹਾਂ ਦਾ ਢੋਲ-ਢਮੱਕਿਆਂ ਨਾਲ ਸੁਆਗਤ ਕੀਤਾ । ਇੱਥੇ ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ

ਗਿੱਪੀ ਗਰੇਵਾਲ ਅਤੇ ਤਾਨੀਆ ਦੀ ਫਿਲਮ ''ਮਿੱਤਰਾਂ ਦਾ ਨਾਂ ਚੱਲਦਾ'' ਦਾ ਟ੍ਰੇਲਰ ਲਾਂਚ

ਚੰਡੀਗੜ੍ਹ, 10 ਫਰਵਰੀ : ਸਮਗਰੀ-ਸੰਚਾਲਿਤ ਸਿਨੇਮਾ ਨੂੰ ਸਮਰਥਨ ਦੇਣ ਲਈ ਜਾਣੇ ਜਾਂਦੇ, ਜ਼ੀ ਸਟੂਡੀਓਜ਼ ਨੇ ਲਗਾਤਾਰ ਵੱਖ-ਵੱਖ ਭਾਸ਼ਾਵਾਂ ਵਿੱਚ ਸਿਨੇਮਾ ਦੀਆਂ ਵਿਭਿੰਨ ਸ਼ੈਲੀਆਂ ਦੇ ਨਾਲ ਮਨੋਰੰਜਨ ਦੇ ਮਿਆਰ ਨੂੰ ਉੱਚਾ ਕੀਤਾ ਹੈ। “ਮਿੱਤਰਾਂ ਦਾ ਨਾਂ ਚੱਲਦਾ” ਦੇ ਪਾਵਰ-ਪੈਕਡ ਟ੍ਰੇਲਰ ਦੇ ਲਾਂਚ ਨਾਲ, ਵਿਸ਼ਵ ਪੱਧਰ ‘ਤੇ ਮਸ਼ਹੂਰ ਪ੍ਰੋਡਕਸ਼ਨ ਹਾਊਸ, ਗਿੱਪੀ ਗਰੇਵਾਲ ਅਤੇ ਤਾਨੀਆ

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ 'ਚ ਵਾਧਾ, 40 ਪੁਲਿਸ ਮੁਲਾਜ਼ਮ ਹੋਣਗੇ ਤਾਇਨਾਤ 

ਚੰਡੀਗੜ੍ਹ, 10 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਡਾਕਟਰ ਗੁਰਪ੍ਰੀਤ ਕੌਰ ਦੀ ਸੁਰੱਖਿਆ ਹੇਠ 15 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਸਨ। ਨਵੇਂ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਦੀ ਸਕਿਓਰਿਟੀ 40 ਦੇ ਕਰੀਬ ਜਵਾਨਾਂ ਦੇ ਹਵਾਲੇ ਹੋਵੇਗੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਡਾ

ਭਾਖੜਾ ਨਹਿਰ ‘ਚ ਡਿੱਗੀ ਕਾਰ, ਮੱਥਾ ਟੇਕਣ ਜਾ ਰਿਹਾ ਸੀ ਪਰਿਵਾਰ, ਤਿੰਨ ਰੁੜੇ

ਨੰਗਲ, 10 ਫਰਵਰੀ : ਨੰਗਲ ਵਿੱਚ ਭਾਖੜਾ ਨਹਿਰ ਵਿੱਚ ਇੱਕ ਕਾਰ ਡਿੱਗ ਗਈ। ਇਸ ਹਾਦਸੇ ‘ਚ ਕਾਰ ਸਣੇ ਤਿੰਨ ਲੋਕ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਏ, ਜਦਕਿ ਇਕ ਵਿਅਕਤੀ ਨੂੰ ਨਹਿਰ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਨੰਗਲ ਦੀ ਜਵਾਹਰ ਮਾਰਕੀਟ ਦਾ ਰਹਿਣ ਵਾਲਾ ਮੋਹਨ ਲਾਲ BBMB ਦਾ ਮੁਲਾਜ਼ਮ ਦੱਸਿਆ ਗਿਆ ਹੈ। ਉਹ ਆਪਣੀ ਪਤਨੀ, ਭੈਣ ਅਤੇ ਭਰਜਾਈ ਨਾਲ ਆਪਣੇ ਘਰ ਤੋਂ ਬਾਬਾ

ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ‘ਚ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦਾ ਮੁੱਦਾ ਚੁੱਕਿਆ

ਨਵੀਂ ਦਿੱਲੀ, 10 ਫਰਵਰੀ : ਕਾਂਗਰਸ ਸੰਸਦ ਰਵਨੀਤ ਸਿੰਘ ਬਿੱਟੂ ਨੇ ਸ਼ੁੱਕਰਵਾਰ ਨੂੰ ਲੋਕ ਸਭਾ ‘ਚ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਬਲਾਤਕਾਰ ਅਤੇ ਕਤਲ ਦੇ ਮਾਮਲਿਆਂ ‘ਚ ਜੇਲ੍ਹ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ। ਸਿਫ਼ਰ ਕਾਲ ਦੌਰਾਨ ਮਾਮਲਾ ਉਠਾਉਂਦੇ

ਭਾਜਪਾ ਜੀਜਾ ਅਤੇ ਭਤੀਜਾ ਦਾ ਸਮਰਥਨ ਕਰਨ ਵਾਲੀ ਪਾਰਟੀ ਨਹੀਂ ਹੈ : ਨਿਰਮਲਾ ਸੀਤਾਰਮਨ

ਨਵੀਂ ਦਿੱਲੀ, ਜੇਐੱਨਐੱਨ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਬਜਟ 2023-24 'ਤੇ ਚਰਚਾ ਦਾ ਜਵਾਬ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਵਿੱਤੀ ਸੂਝ-ਬੂਝ ਦੀਆਂ ਸੀਮਾਵਾਂ ਦੇ ਅੰਦਰ ਭਾਰਤ ਦੇ ਵਿਕਾਸ ਦੀਆਂ ਜ਼ਰੂਰਤਾਂ ਦੀ ਜ਼ਰੂਰਤ ਨੂੰ ਸ਼ਾਨਦਾਰ ਢੰਗ ਨਾਲ ਸੰਤੁਲਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਅਰਥਵਿਵਸਥਾ

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 13 ਫਰਵਰੀ ਨੂੰ 

ਚੰਡੀਗੜ੍ਹ, 10 ਫਰਵਰੀ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਨਿਊ ਮਲਟੀਪਰਪਜ਼ ਹਾਲ, ਦੇਹਰਾਦੂਨ ਵਿਖੇ 20 ਤੋਂ 24 ਫਰਵਰੀ 2023 ਤੱਕ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 13 ਫਰਵਰੀ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਸਵੇਰੇ 10 ਵਜੇ

ਪੰਜਾਬ ‘ਚ ਡੀਜ਼ਲ-ਪੈਟਰੋਲ ਤੇ ਲੱਗੇ ਸੈੱਸ ਤੋਂ ਬਾਅਦ ਬੱਸ ਸਫਰ ਹੋ ਸਕਦੈ ਮਹਿੰਗਾ

ਚੰਡੀਗੜ੍ਹ, 10 ਫਰਵਰੀ : ਪੰਜਾਬ ਸਰਕਾਰ ਦੀ ਤਰਫੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 90 ਪੈਸੇ ਪ੍ਰਤੀ ਕਿਲੋਮੀਟਰ ਵਾਧੇ ਦਾ ਅਸਰ ਹੁਣ ਦੇਖਣ ਨੂੰ ਮਿਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਰੇਟ ਵਧਾਉਣ ਲਈ ਪੰਜਾਬ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ। ਜੇਕਰ ਕੈਬਨਿਟ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਤਾਂ ਆਉਣ ਵਾਲੇ