ਲੰਡਨ, 10 ਫਰਵਰੀ : ਇੰਗਲੈਂਡ ਵਿਚ ਸਿੱਖ ਨੌਜਵਾਨ ਸਰਬਜੋਤ ਸਿੰਘ ਜੌਹਲ (20) ਮੋਰੇਕੈਂਬੇ ਲੀਗ ਵਨ ਕਲੱਬ ਦੇ ਮਾਲਕ ਬਣ ਸਕਦੇ ਹਨ। ਉਹਨਾਂ ਨੇ ਮੋਰੇਕੈਂਬੇ ਐਫਸੀ ਟੇਕਓਵਰ ਬੋਲੀ ਵਿਚ ਟਾਈਸਨ ਫਿਊਰੀ ਨੂੰ ਪਛਾੜ ਦਿੱਤਾ। 20 ਸਾਲਾ ਸਰਬਜੋਤ ਸਿੰਘ ਜੌਹਲ ਫੁੱਟਬਾਲ ਕਲੱਬ ਖਰੀਦਣ ਵਾਲਾ ਇੰਗਲੈਂਡ ਦਾ ਸਭ ਤੋ ਘੱਟ ਉਮਰ ਦਾ ਨੌਜਵਾਨ ਮਾਲਕ ਹੋਵੇਗਾ। ਸਰਬਜੋਤ ਜੌਹਲ ਇਕ ਉਦਯੋਗਪਤੀ ਹੈ।
news
Articles by this Author

ਚੰਡੀਗੜ੍ਹ , 10 ਫਰਵਰੀ : ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦੇ ਸਹਿਯੋਗੀ ਨੂੰ ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁੱਖ ਦੋਸ਼ੀ ਦੀ ਪਛਾਣ

ਚੰਡੀਗੜ੍ਹ , 10 ਫਰਵਰੀ : ਜਲ ਸ਼ਕਤੀ ਰਾਜ ਮੰਤਰੀ ਬਿਸ਼ਵੇਸ਼ਵਰ ਟੁਡੂ ਨੇ ਕਿਹਾ ਹੈ ਕਿ ਪੰਜਾਬ ਦੇ 23 ਵਿੱਚੋਂ 20 ਜ਼ਿਲ੍ਹਿਆਂ ਵਿੱਚ ਪਾਣੀ ਦੀ ਕਮੀ ਵਾਲੇ ਬਲਾਕ ਹਨ। ਉਹ ਲੋਕ ਸਭਾ ਸੈਸ਼ਨ ਦੌਰਾਨ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਰਾਜ ਮੰਤਰੀ ਨੇ ਕਿਹਾ ਕਿ ਵੱਖ-ਵੱਖ ਰਾਜਾਂ ਦੇ 256 ਜ਼ਿਲ੍ਹਿਆਂ ਵਿੱਚ ਜ਼ਮੀਨੀ ਪਾਣੀ

ਚੰਡੀਗੜ੍ਹ, 10 ਫਰਵਰੀ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਅਤੇ ਡੀਜੀਪੀ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਪ੍ਰਵੀਰ ਰੰਜਨ ਦੀ ਸਾਂਝੀ ਪ੍ਰਧਾਨਗੀ ਹੇਠ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਤਾਲਮੇਲ ਮੀਟਿੰਗ ਕੀਤੀ ਗਈ ਤਾਂ ਜੋ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ

ਬਹਿਬਲ ਕਲਾਂ, 10 ਫਰਵਰੀ : ਇਨਸਾਫ਼ ਮੋਰਚੇ ਵਲੋਂ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਸੰਗਤ ਦਾ ਧੰਨਵਾਦ ਕਰਦਾਂ ਹਾਂ ਕਿ ਮੇਰੀ ਅਪੀਲ ਤੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ। ਬਹਿਬਲ ਅਤੇ ਕੋਟਕਪੂਰਾ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਚਨਬੱਧ ਹਾਂ

ਲਖਨਊ, 10 ਫਰਵਰੀ : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਨਿਵੇਸ਼ਕ ਸੰਮੇਲਨ 2023 ਦਾ ਉਦਘਾਟਨ ਕੀਤਾ। ਉਸਨੇ ਗਲੋਬਲ ਟਰੇਡ ਸ਼ੋਅ ਦਾ ਉਦਘਾਟਨ ਵੀ ਕੀਤਾ ਅਤੇ ਪ੍ਰੋਗਰਾਮ ਦੌਰਾਨ ਇਨਵੈਸਟ ਯੂਪੀ 2.0 ਦੀ ਸ਼ੁਰੂਆਤ ਕੀਤੀ। ਉੱਤਰ ਪ੍ਰਦੇਸ਼ ਗਲੋਬਲ ਨਿਵੇਸ਼ਕ ਸੰਮੇਲਨ 2023 ਉੱਤਰ ਪ੍ਰਦੇਸ਼ ਸਰਕਾਰ ਦਾ ਫਲੈਗਸ਼ਿਪ ਨਿਵੇਸ਼ ਸੰਮੇਲਨ ਹੈ ਜੋ

ਨਵੀਂ ਦਿੱਲੀ, ਨਵੀਂ ਦਿੱਲੀ : ਕਾਂਗਰਸ ਨੇ ਪੀਐੱਮ ਮੋਦੀ ’ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉੱਥੇ ਹੀ ਹੁਣ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉਨ੍ਹਾਂ ’ਤੇ ਪਲਟਵਾਰ ਕੀਤਾ ਹੈ। ਖੜਗੇ ਨੇ ਕਿਹਾ, ‘ਪ੍ਰਧਾਨ ਮੰਤਰੀ ਦਾ ਭਾਸ਼ਣ ਸਿਰਫ ਆਪਣੀ ਤਾਰੀਫ਼ ਵਿਚ ਸੀ। ਉਨ੍ਹਾਂ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ

ਮੁੰਬਈ, 10 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮ ਮੁੰਬਈ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸ਼ਹਿਰ ਦੇ ਸਭ ਤੋਂ ਪ੍ਰਭਾਵਸ਼ਾਲੀ ਭਾਈਚਾਰਿਆਂ ਵਿੱਚੋਂ ਇੱਕ ਦਾਊਦੀ ਬੋਹਰਾ ਮੁਸਲਮਾਨਾਂ ਨਾਲ ਸਬੰਧਤ ਇੱਕ ਵਿਦਿਅਕ ਸੰਸਥਾ ਦੇ ਇੱਕ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਮੋਦੀ ਅੰਧੇਰੀ ਉਪਨਗਰ ਖੇਤਰ ਦੇ ਮਰੋਲ ਵਿੱਚ ਸਥਿਤ ਦਾਊਦੀ ਬੋਹਰਾ ਭਾਈਚਾਰੇ ਦੀ ਪ੍ਰਮੁੱਖ

ਰੋਪੜ, 10 ਫਰਵਰੀ : ਪੰਜਾਬ ਵਿੱਚ ਇਕ ਵਾਰ ਫਿਰ ਇਨਸਾਨੀਅਤ ਨੁੰ ਸ਼ਰਮਸਾਰ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੋਕ ਇਕ ਮੁਸੀਬਤ ਵਿੱਚ ਫਸੇ ਵਿਅਕਤੀ ਦੀ ਮਦਦ ਕਰਨ ਦੀ ਬਜਾਏ ਮੁਫਤ ਦੀ ਚੀਜ ਲੈ ਕੇ ਜਾਣ ਵਿੱਚ ਰੁਝੇ ਰਹੇ। ਜ਼ਿਲ੍ਹਾ ਰੋਪੜ ਵਿੱਚ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਰੋਡ ਉਤੇ ਝੱਜ ਚੌਂਕ ਟੀ ਪੁਆਇੰਟ ਉਤੇ ਇਕ ਤੇਲ ਦਾ ਭਰਿਆ ਟੈਂਕਰ ਪਲਟ ਗਿਆ। ਤੇਲ ਦਾ ਭਰਿਆ ਟੈਕਰ

ਸੰਗਰੂਰ, 10 ਫ਼ਰਵਰੀ : ਸੰਗਰੂਰ 'ਚ ਖਪਤਕਾਰ ਅਦਾਲਤ ਦੇ ਸਾਬਕਾ ਜੱਜ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸੁਸਾਈਡ ਨੋਟ ਵਿੱਚ ਉਸ ਨੇ ਤਰਨਤਾਰਨ ਦੇ ਸਾਬਕਾ ਐਸਐਸਪੀ ਗੁਰਕ੍ਰਿਪਾਲ ਸਿੰਘ ਅਤੇ ਸਹਿਕਾਰੀ ਬੈਂਕ ਦੇ ਮੁਲਾਜ਼ਮ ਅਮਨ ਸ਼ਰਮਾ ਦੇ ਨਾਂ ਲਿਖੇ ਹਨ। ਪੁਲੀਸ ਨੇ ਸਾਬਕਾ ਐਸਐਸਪੀ ਅਤੇ ਬੈਂਕ ਮੁਲਾਜ਼ਮ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਾਬਕਾ ਜੱਜ ਦੀ