ਲੁਧਿਆਣਾ, 10 ਫਰਵਰੀ (ਰਘਵੀਰ ਸਿੰਘ ਜੱਗਾ) : ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਰਾਏਕੋਟ ਵਲੋਂ ਪ੍ਰਵਾਸੀ ਪੰਜਾਬੀ ਸੱਜਣਾਂ ਅਤੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕਰਵਾਏ ਜਾ ਰਹੇ 50ਵੇਂ ਸਲਾਨਾ ਦਸਮੇਸ਼ ਖੇਡ ਮੇਲੇ ਦੇ ਅੱਜ ਦੂਜੇ ਦਿਨ ਵਾਲੀਬਾਲ ਸ਼ੂਟਿੰਗ, ਫੁੱਟਬਾਲ ਅਤੇ ਹਾਕੀ ਦੇ ਮੁਕਾਬਲੇ ਕਰਵਾਏ ਗਏ।
news
Articles by this Author

- - ਕਦਮ ਦਾ ਉਦੇਸ਼ ਨਾਗਰਿਕਾਂ ਨੂੰ ਮੁਸ਼ਕਲ ਰਹਿਤ ਸੇਵਾਵਾਂ ਪ੍ਰਦਾਨ ਕਰਨਾ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 10 ਫਰਵਰੀ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਅੱਜ ਵਿਭਾਗ ਦੇ ਸਾਰੇ ਖੇਤਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ

ਲੁਧਿਆਣਾ, 09 ਫਰਵਰੀ (ਰਘਵੀਰ ਸਿੰਘ ਜੱਗਾ ) : ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਰਾਏਕੋਟ ਵਲੋਂ ਪ੍ਰਵਾਸੀ ਪੰਜਾਬੀ ਸੱਜਣਾਂ ਅਤੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ 9 ਤੋਂ 12 ਫਰਵਰੀ ਤੱਕ ਕਰਵਾਇਆ ਜਾਣ ਵਾਲਾ 50ਵਾਂ ਦਸ਼ਮੇਸ਼ ਖੇਜ ਮੇਲਾ ਅੱਜ ਪੂਰੇ ਜੋਸ਼ੋ ਖਰੋਸ਼ ਨਾਲ ਸ਼ੁਰੂ ਹੋ ਗਿਆ। ਟੂਰਨਾਂਮੈਂਟ ਦਾ ਉਦਘਾਟਨ ਪ੍ਰਧਾਨ ਬਲਰਾਜ ਸਿੰਘ ਮੋਦੀ ਕੈਨੇਡਾ ਅਤੇ

ਰਾਏਕੋਟ, 09 ਫਰਵਰੀ (ਚਮਕੌਰ ਸਿੰਘ ਦਿਓਲ) : ਬੀ.ਕੇ.ਯੂ (ਡਕੌਂਦਾ) ਦੀ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਅਤੇ ਜ਼ਿਲ੍ਹਾ ਖਜਾਨਚੀ ਸਤਿਬੀਰ ਸਿੰਘ ਬੋਪਾਰਾਏ ਖੁਰਦ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਵੱਖ ਵੱਖ ਬਲਾਕਾਂ ਦੀਆ ਇਕਾਈਆ ਦੇ ਆਗੂ ਹਾਜ਼ਰ ਹੋਏ। ਇਸ ਤੋਂ ਇਲਾਵਾ ਮੀਟਿੰਗ

ਚੰਡੀਗੜ੍ਹ, 09 ਫਰਵਰੀ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਦਾ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ, ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਡੇਰਾ ਮੁਖੀ ਰਾਮ ਰਹੀਮ ਖਿਲਾਫ ਨੋਟਿਸ ਜਾਰੀ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ

ਸੰਗਰੂਰ, 09 ਫਰਵਰੀ : ਸੰਗਰੂਰ ਜ਼ਿਲ੍ਹੇ ਦੇ ਪਿੰਡ ਤੋਲਾਵਾਲ ਵਿੱਚ ਵੀਰਵਾਰ ਨੂੰ ਇੱਕ ਬਜ਼ੁਰਗ ਕਿਸਾਨ ਨੇ ਆਪਣੇ ਖੇਤਾਂ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਕਿਸਾਨ ਦਾ ਨਾਂ ਗੁਰਮੇਲ ਸਿੰਘ ਸੀ। ਉਸ ਦੇ ਸਿਰ 7 ਲੱਖ ਰੁਪਏ ਦਾ ਕਰਜ਼ਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਪਿੰਡ ਤੋਲਾਵਾਲ ਦੇ ਰਹਿਣ

ਮੈਲਬੌਰਨ, 09 ਫਰਵਰੀ : ਮੈਲਬੌਰਨ (ਆਸਟ੍ਰੇਲੀਆ) ’ਚ ਛੋਟੀ ਉਮਰ ਵੱਡੀਆਂ ਪੁਲਾਘਾਂ ਪੁੱਟਣ ਵਾਲੀਆਂ 16-ਸਾਲਾ ਜੁੜਵਾ ਪੰਜਾਬੀ ਭੈਣਾਂ ਸੁਖਨੂਰ ਤੇ ਖੁਸ਼ਨੂਰ ਕੌਰ ਰੰਗੀ ਹਨ, ਜਿਨ੍ਹਾਂ ਨੇ ਵਿਸ਼ਵ ਅਥਲੈਟਿਕਸ ਰੈਕਿੰਗ ਦੀਆਂ ਪਹਿਲੀਆਂ ਦੋ ਥਾਵਾਂ ਮੱਲੀਆਂ ਹੋਈਆਂ ਹਨ। ਵਿਸ਼ਵ ਪੱਧਰ ’ਤੇ ਜਿੱਤੇ ਹੋਏ ਸੋਨੇ ਚਾਂਦੀ ਦੇ ਤਗਮਿਆਂ ਤੋਂ ਸਹਿਜੇ ਹੀ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ

ਇਸਤਾਂਬੁਲ, 09 ਫਰਵਰੀ : ਤੁਰਕੀ ਅਤੇ ਸੀਰੀਆ 'ਚ ਆਏ 3 ਵੱਡੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਖਬਰਾਂ ਮੁਤਾਬਕ ਦੋਹਾਂ ਦੇਸ਼ਾਂ 'ਚ ਮਰਨ ਵਾਲਿਆਂ ਦੀ ਗਿਣਤੀ 19 ਹਜ਼ਾਰ ਨੂੰ ਪਾਰ ਕਰ ਗਈ ਹੈ। ਜ਼ਖਮੀਆਂ ਦੀ ਗਿਣਤੀ 40 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। WHO ਅਤੇ UN ਸਮੇਤ ਦੁਨੀਆ ਭਰ ਦੇ 70 ਤੋਂ ਵੱਧ ਦੇਸ਼ ਮਦਦ ਲਈ ਅੱਗੇ ਆਏ ਹਨ। ਸਥਾਨਕ ਮੀਡੀਆ ਮੁਤਾਬਕ ਸੀਰੀਆ 'ਚ 3 ਲੱਖ

ਨਵੀਂ ਦਿੱਲੀ, 09 ਫਰਵਰੀ : ਕੇਂਦਰ ਸਰਕਾਰ ਵੱਲੋਂ ਰਾਜ ਸਭਾ 'ਚ ਦਿੱਤੇ ਗਏ ਅੰਕੜਿਆਂ ਅਨੁਸਾਰ 2011 ਤੋਂ ਹੁਣ ਤੱਕ 16 ਲੱਖ ਤੋਂ ਵੱਧ ਭਾਰਤੀਆਂ ਨੇ ਆਪਣੀ ਭਾਰਤੀ ਨਾਗਰਿਕਤਾ ਛੱਡ ਦਿੱਤੀ ਹੈ। ਇਹਨਾਂ ਵਿਚੋਂ 2,25,620 ਭਾਰਤੀ ਉਹ ਹਨ, ਜਿਨ੍ਹਾਂ ਨੇ ਪਿਛਲੇ ਸਾਲ ਭਾਰਤੀ ਨਾਗਰਿਕਤਾ ਛੱਡੀ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ

ਵਲਿੰਗਟਨ, 09 ਫਰਵਰੀ : ਪੰਜਾਬੀ ਆਪਣੀ ਸਖ਼ਤ ਮਿਹਨਤ ਨਾਲ ਦੁਨੀਆਂ ਦੇ ਹਰ ਕੋਨੇ ‘ਚ ਆਪਣੀ ਸਫਲਤਾ ਦੇ ਝੰਡੇ ਗੱਡੇ ਕੇ ਪੰਜਾਬ-ਪੰਜਾਬੀਅਤ ਦਾ ਨਾਮ ਰੌਸ਼ਨ ਕਰ ਰਹੇ ਹਨ, ਇਸੇ ਲੜੀ ਤਹਿਤ ਨਿਊਜੀਲੈਂਡ ਪੁਲਿਸ ਵਿੱਚ ਸ਼ਾਮਿਲ ਹੋਏ ਹਨ, ਜਿਸ ਕਾਰਨ ਨਿਊਜੀਲੈਂਡ ‘ਚ ਵਸਦੇ ਪੰਜਾਬੀ ਭਾਈਚਾਰੇ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਿਛਲੇ ਦਿਨੀਂ ਵਲਿੰਗਟਨ ਵਿਖੇ ਸਥਿਤ ਪੁਲਿਸ ਟ੍ਰੇਨਿੰਗ