- ਮਾਨ ਸਰਕਾਰ ਵੱਲੋਂ ਸਵੈ-ਰੋਜਗਾਰ ਲਈ ਘੱਟ ਵਿਆਜ਼ ਦਰ ਤੇ ਮੁਹੱਈਆ ਕਰਵਾਏ ਜਾਣਗੇ ਕਰਜ਼ੇ
ਚੰਡੀਗੜ੍ਹ, 9 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ 'ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ