news

Jagga Chopra

Articles by this Author

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਅਡਾਨੀ ਨੂੰ ਬਚਾਉਣ ਦਾ ਲਗਾਇਆ ਦੋਸ਼

ਨਵੀਂ ਦਿੱਲੀ, 08 ਫਰਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ‘ਤੇ ਅਡਾਨੀ ਨੂੰ ਬਚਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਕ ਵੀ ਜਵਾਬ ਨਹੀਂ ਦਿੱਤਾ। ਉਨ੍ਹਾਂ ਦੇ ਬੋਲਾਂ ਵਿਚ ਸੱਚਾਈ ਝਲਕਦੀ ਹੈ। ਜੇਕਰ (ਅਡਾਨੀ) ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ

ਸੂਬਾ ਸਰਕਾਰ ਨੇ ਰੇਤ ਕਾਰੋਬਾਰ ’ਚ ਪਾਰਦਰਸ਼ਤਾ ਲਿਆ ਕੇ ਰੇਤ ਮਾਫ਼ੀਆ ਦੇ ਦਿਨ ਖਤਮ ਕਰ ਦਿੱਤੇ ਹਨ : ਮੀਤ ਹੇਅਰ

ਨਵਾਂ ਸ਼ਹਿਰ, 8 ਫ਼ਰਵਰੀ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਵਾਂ ਸ਼ਹਿਰ ਵਿਖੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਰੇਤ ਕਾਰੋਬਾਰ ’ਚ ਪਾਰਦਰਸ਼ਤਾ ਲਿਆ ਕੇ ਰੇਤ ਮਾਫ਼ੀਆ ਦੇ ਦਿਨ ਖਤਮ ਕਰ ਦਿੱਤੇ ਹਨ। ਅੱਜ ਨਵਾਂ ਸ਼ਹਿਰ ਜ਼ਿਲੇ ਦੇ ਖੋਜਾ ਪਿੰਡ ਵਿਖੇ ਜਨਤਕ ਰੇਤ ਖੱਡ ਦਾ ਜਾਇਜ਼ਾ ਲੈਣ ਪੁੱਜੇ ਖਣਨ

ਰਾਜਸਥਾਨ ‘ਚ ਝੌਂਪੜੀ ਨੂੰ ਅੱਗ ਲੱਗਣ ਕਾਰਨ 3 ਮਾਸੂਮ ਬੱਚਿਆਂ ਦੀ ਹੋਈ ਦਰਦਨਾਕ ਮੌਤ

ਬਾੜਮੇਰ, 8 ਫਰਵਰੀ : ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿਚ ਵੱਡਾ ਹਾਦਸਾ ਵਾਪਰ ਗਿਆ ਜਿਥੇ ਇਕ ਖੇਤ ਵਿਚ ਬਣੀ ਝੌਂਪੜੀ ਵਿਚ ਖੇਡ ਰਹੇ ਤਿੰਨ ਬੱਚੇ ਅੱਗ ਲੱਗ ਜਾਣ ਨਾਲ ਜ਼ਿੰਦਾ ਸੜ ਗਏ। ਘਟਨਾ ਨਾਗਾਣਾ ਥਾਣਾ ਇਲਾਕੇ ਵਿਚ ਵਾਪਰੀ। ਤਿੰਨੋਂ ਮਾਸੂਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿਚ 2 ਸਕੇ ਭਰਾ-ਭੈਣ ਦੱਸੇ ਜਾ ਰਹੇ ਹਨ। ਇਕ ਹੋਰ ਬੱਚੀ ਉਨ੍ਹਾਂ ਦੇ ਹੀ ਪਰਿਵਾਰ ਦੀ ਸੀ

ਅੰਮ੍ਰਿਤਸਰ ਵਿੱਚ ਵੇਖਣ ਨੂੰ ਮਿਲਿਆ ਅਨੋਖਾ ਵਿਆਹ ਸ਼ਮਸ਼ਾਨਘਾਟ ਤੋਂ ਉੱਠੀ ਕੁੜੀ ਦੀ ਡੋਲੀ

ਅੰਮ੍ਰਿਤਸਰ, 8 ਫਰਵਰੀਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿੱਚ ਅਨੋਖਾ ਵਿਆਹ ਵੇਖਣ ਨੂੰ ਮਿਲਿਆ। ਬਾਰਾਤ ਇਥੇ ਦੇ ਇੱਕ ਸ਼ਮਸ਼ਾਨਘਾਟ ਵਿੱਚ ਆਈ ਸੀ। ਸ਼ਮਸ਼ਾਨਘਾਟ ਵਿੱਚ ਹੀ ਵਿਆਹ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ ਅਤੇ ਕੁੜੀ ਪੂਜਾ ਦੀ ਡੋਲੀ ਵੀ ਉਥੋਂ ਹੀ ਵਿਦਾ ਕਰ ਦਿੱਤੀ ਗਈ। ਇਹ ਪਹਿਲੀ ਘਟਨਾ ਹੈ ਕਿ ਕਿਸੇ ਸ਼ਮਸ਼ਾਨਘਾਟ ਤੋਂ ਡੋਲੀ ਉੱਠੀ ਹੋਵੇ। ਮੋਹਕਮਪੁਰਾ ਦੇ

‘ਗ੍ਰੈਮੀ ਐਵਾਰਡਸ 2023’ ਵਿੱਚ ਮਰਹੂਮ ਸਿੱਧੂ ਮੂਸੇਵਾਲਾ ਸਮੇਤ ਭਾਰਤ ਦੇ ਦਿੱਗਜ਼ ਗਾਇਕਾ ਨੂੰ ਕੀਤਾ ਯਾਦ
  • ਸਿੱਧੂ ਮੂਸੇਵਾਲਾ ਵੱਲੋਂ ਸੰਗੀਤ ਲਈ ਦਿੱਤੇ ਵੱਡਮੁੱਲੇ ਯੋਗਦਾਨ ਨੂੰ ਦਿੱਤੀ ਮਾਨਤਾ
  • ਸਿੱਧੂ ਮੂਸੇਵਾਲਾ ਨੇ ਮੌਤ ਤੋਂ ਬਾਅਦ ਆਪਣੇ ਗੀਤਾਂ ਰਾਹੀਂ ਕਈ ਰਿਕਾਰਡਸ ਬਣਾਏ ਹਨ।

ਮੁੰਬਈ, 08 ਫਰਵਰੀ : ‘ਗ੍ਰੈਮੀ ਐਵਾਰਡਸ 2023’ ਵਿੱਚ ਇੱਕ ਵਾਰ ਫਿਰ ਭਾਰਤ ਦਾ ਝੰਡਾ ਲਹਿਰਾਇਆ ਗਿਆ ਹੈ। ਜਿੱਥੇ ਇੱਕ ਪਾਸੇ ਮਸ਼ਹੂਰ ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣਾ ਤੀਜਾ ਗ੍ਰੈਮੀ ਐਵਾਰਡ 2023

30 ਕਰੋੜ ਡਾਲਰ ਦੀ ਕੋਕੀਨ ਨਿਊਜੀਲੈਂਡ ਸਮੁੰਦਰ ‘ਚ ਤੈਰਦੀ ਪੁਲਿਸ ਨੇ ਕੀਤੀ ਬਰਾਮਦ

ਵੈਲਿੰਗਟਨ, 8 ਫਰਵਰੀ : ਨਿਊਜ਼ੀਲੈਂਡ ਵਿੱਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਸਮੁੰਦਰ ‘ਤੇ ਤੈਰ ਰਹੀ 3.2 ਟਨ ਕੋਕੀਨ ਬਰਾਮਦ ਕੀਤੀ, ਜਿਸਦੀ ਕੀਮਤ 30 ਕਰੋੜ ਡਾਲਰ ਹੈ । ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਕੋਕੀਨ ਦੇ ਲਗਭਗ 19 ਬੰਡਲ ਜ਼ਬਤ ਕੀਤੇ ਹਨ । ਪੁਲਿਸ ਨੇ ਕਿਹਾ ਕਿ ਉਸਨੇ ਨਿਊਜ਼ੀਲੈਂਡ ਕਸਟਮ ਸਰਵਿਸ ਅਤੇ ਨਿਊਜ਼ੀਲੈਂਡ ਡਿਫੈਂਸ ਫੋਰਸ ਦੇ ਨਾਲ ਇੱਕ

ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਮੰਤਰੀਆਂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਪੰਜਾਬੀ ਸਿਖਾਈ ਜਾਵੇ : ਬਾਜਵਾ

ਚੰਡੀਗੜ੍ਹ, 8 ਫਰਵਰੀ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਅਸਲ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਗੰਭੀਰ ਹੈ ਤਾਂ ਉਸ ਨੂੰ ਇਸ ਨੂੰ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਸਲਾਹ ਵੀ ਦਿੱਤੀ ਕਿ

ਤੁਰਕੀ ਅਤੇ ਸੀਰੀਆ ਵਿੱਚ ਮਰਨ ਵਾਲਿਆਂ ਦੀ ਗਿਣਤੀ 7,800 ਤੋਂ ਵਧੀ, 42,259 ਜ਼ਖਮੀ

ਅੰਕਾਰਾ, ਏਜੰਸੀ : ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਭੂਚਾਲ ਅਤੇ ਕਈ ਝਟਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ 7,800 ਤੱਕ ਪਹੁੰਚ ਗਈ ਹੈ। ਤੁਰਕੀ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5894 ਹੋ ਗਈ ਹੈ ਜਦਕਿ ਸੀਰੀਆ ਵਿੱਚ ਵੀ ਭੂਚਾਲ ਕਾਰਨ 1932 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਤੁਰਕੀ ਦੇ ਰਾਸ਼ਟਰਪਤੀ ਤੈਯਪ ਏਰਦੋਗਨ ਨੇ ਭੂਚਾਲ ਨਾਲ

ਨਿਰਾਸ਼ਾ ਵਿੱਚ ਡੁੱਬੇ ਕੁਝ ਲੋਕ ਇਸ ਦੇਸ਼ ਦੀ ਤਰੱਕੀ ਨੂੰ ਸਵੀਕਾਰ ਨਹੀਂ ਕਰ ਪਾ ਰਹੇ : ਪੀ.ਐਮ. ਮੋਦੀ
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੋਤਲਾਂ ਤੋਂ ਬਣਾਈ ਜੈਕੇਟ ਪਹਿਨ ਕੇ ਸੰਸਦ ਪਹੁੰਚੇ।
  • ਹਰ ਘਰ ਵਿੱਚ ਤਿਰੰਗੇ ਝੰਡੇ ਦਾ ਸਫਲ ਪ੍ਰੋਗਰਾਮ ਹੋਇਆ।
  • ਅੱਤਵਾਦੀਆਂ ਦੇ ਧਮਕੀ ਭਰੇ ਪੋਸਟਰ ਲਗਾਉਣ ਦੇ ਬਾਵਜੂਦ ਵੀ ਮੈਂ ਜੰਮੂ-ਕਸ਼ਮੀਰ ਦੇ ਲਾਲ ਚੌਂਕ ‘ਚ ਲਹਿਰਾਇਆ ਝੰਡਾ : ਪੀ.ਐਮ. ਮੋਦੀ

ਨਵੀਂ ਦਿੱਲੀ, 08 ਫਰਵਰੀ :  ਬਜਟ ਸੈਸ਼ਨ ਦੌਰਾਨ ਰਾਸ਼ਟਰਪਤੀ ਦੇ ਭਾਸ਼ਣ ‘ਤੇ ਸੰਸਦ ‘ਚ ਜ਼ੋਰਦਾਰ

ਆਰ.ਐਸ.ਆਰ ਰੂਟ ਰਾਹੀਂ ਕੋਲੇ ਦੀ ਢੋਆ-ਢੁਆਈ ਦਾ ਫੈਸਲਾ ਗਲਤ, ਪੰਜਾਬ ‘ਤੇ ਪਵੇਗਾ ਵਾਧੂ ਵਿੱਤੀ ਬੋਝ : ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 08 ਫਰਵਰੀ : ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਡਾਇਰੈਕਟ ਮੋਡ ਦੀ ਬਜਾਏ ਰੇਲ-ਸ਼ਿਪ-ਰੇਲ (ਆਰਐਸਆਰ) ਫਾਰਮੂਲੇ ਰਾਹੀਂ ਕੋਲਾ ਅਯਾਤ ਕਰਨ ਦੇ ਨਿਰਦੇਸ਼ ਦੇਣ ਲਈ ਕੇਂਦਰ ਦੀ ਆਲੋਚਨਾ ਕਰਦਿਆਂ ਇਸ ਨੂੰ ਤਰਕਹੀਣ ਫੈਸਲਾ ਕਰਾਰ ਦਿੱਤਾ। ਅੱਜ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ