news

Jagga Chopra

Articles by this Author

ਮੋਹਾਲੀ ’ਚ ਸਥਿਤ 6 ਗਰੁੱਪ ਹਾਊਸਿੰਗ ਸਾਈਟਾਂ ਸਮੇਤ 77 ਜਾਇਦਾਦਾਂ ਦੀ ਹੋਵੇਗੀ ਈ-ਨਿਲਾਮੀ: ਅਮਨ ਅਰੋੜਾ

ਚੰਡੀਗੜ੍ਹ, 8 ਫਰਵਰੀ : ਸੂਬਾ ਵਾਸੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਵਿੱਚ ਜਾਇਦਾਦ ਖਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ ਵਿੱਚ ਸਥਿਤ ਤਕਰੀਬਨ 77 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ

ਨੰਬਰਦਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਏ ਮੋਰਚੇ ’ਚ ਹੋਣਗੇ ਸ਼ਾਮਿਲ : ਗਾਲਿਬ

ਜਗਰਾਓਂ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕਪਲੈਕਸ ਵਿਚ ਹੋਈ। ਮੀਟਿੰਗ ਵਿਚ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਸਮੇਂ ਵੱਖ-ਵੱਖ ਪਿੰਡਾਂ ਦੇ ਨੰਬਰਦਾਰ ਭਾਰੀ ਗਿਣਤੀ ਵਿਚ ਹਾਜ਼ਰ ਹੋਏ। ਮੀਟਿੰਗ ਵਿਚ

ਏਂਜਲ ਆਈਲਟਸ ਸੈਂਟਰ ਦਾ ਆਇਆ ਸਾਨਦਾਰ ਨਤੀਜਾ

ਸਿੱਧਵਾਂ ਬੇਟ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਨਵੇਂ ਨਵੇਂ ਤਰੀਕੇ ਤੇ ਤਜਰਬੇ ਨਾਲ ਬੱਚਿਆਂ ਨੂੰ ਆਈਲੈਟਸ ਪੜਾ ਕੇ ਲਗਾਤਾਰ ਸੈਕੜੇ ਨਤੀਜੇ ਦੇਣ ਵਾਲੀ ਬੇਟ ਇਲਾਕੇ ਦੀ ਮੰਨੀ ਪ੍ਰਮੰਨੀ ਤੇ ਭਰੋਸੇਯੋਗ ਸੰਸਥਾਂ ਏਂਜਲ ਆਈਲਟਸ ਸੈਂਟਰ ਦੇ ਬੱਚਿਆਂ ਨੇ ਅੱਜ ਫਿਰ ਚੰਗਾ ਨਤੀਜਾ ਦੇ ਕੇ ਇਲਾਕੇ ਵਿੱਚ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।ਸੰਸਥਾ ਦੇ ਮਨੈਜਿੰਗ ਡਾØਇਰੈਕਟਰ ਮਨਿੰਦਰ

ਆਰ.ਟੀ.ਏ. ਲੁਧਿਆਣਾ ਵੱਲੋਂ ਤੜਕ ਸਵੇਰ ਚੈਕਿੰਗ, 4 ਗੱਡੀਆਂ ਜ਼ਬਤ, 11 ਦੇ ਕੱਟੇ ਚਲਾਨ
  • 2 ਵਾਹਨਾਂ ਚਾਲਕਾਂ ਵਲੋਂ ਗੱਡੀਆਂ ਭਜਾਉਣ ਦੀ ਕੋਸ਼ਿਸ ਨੂੰ ਪੀ.ਸੀ.ਆਰ. ਨੇ ਕੀਤਾ ਨਾਕਾਮ
  • ਵਾਹਨ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ - ਸਕੱਤਰ ਆਰ.ਟੀ.ਏ.

ਲੁਧਿਆਣਾ, 08 ਫਰਵਰੀ  (ਰਘਵੀਰ ਸਿੰਘ ਜੱਗਾ) :  ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵੱਲੋਂ ਚੜ੍ਹਦੀ ਸਵੇਰ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਚੈਕਿੰਗ ਕੀਤੀ ਗਈ

ਮੌਜੂਦਾ ਸਮੇਂ ਪੰਜਾਬ ਦੇ ਵਾਤਾਵਰਨ ਤੇ ਭੁਗੌਲਿਕਤਾ ਦੇ ਹਿਸਾਬ ਨਾਲ ਖੇਤੀਬਾੜੀ ਦੀ ਵਿਉਂਤ ਤਿਆਰ ਕਰਨ ਦੀ ਲੋੜ ਹੈ : ਕੁਲਦੀਪ ਸਿੰਘ ਧਾਲੀਵਾਲ 
  • ਪੀ ਏ ਯੂ ਵਿਚ ਹੋਣ ਵਾਲੀ ਸਰਕਾਰ ਕਿਸਾਨ ਮਿਲਣੀ ਦੇ ਪ੍ਰਬੰਧਾਂ ਦਾ ਖੇਤੀਬਾੜੀ ਮੰਤਰੀ ਨੇ ਜਾਇਜ਼ਾ ਲਿਆ

ਲੁਧਿਆਣਾ, 08 ਫਰਵਰੀ  (ਰਘਵੀਰ ਸਿੰਘ ਜੱਗਾ) : ਅੱਜ ਪੀ ਏ ਯੂ ਦੇ ਡਾ ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪੰਜਾਬ ਦੇ ਮਾਨਯੋਗ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਉਚੇਚੇ ਤੌਰ

ਡੇਅਰੀ ਉਦਮ ਸਿਖਲਾਈ ਦਾ 6ਵਾਂ ਬੈਚ 20 ਫਰਵਰੀ ਤੋਂ ਸ਼ੁਰੂ : ਡਿਪਟੀ ਡਾਇਰੈਕਟਰ 

ਲੁਧਿਆਣਾ, 08 ਫਰਵਰੀ  (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ

ਕੈਬਨਿਟ ਮੰਤਰੀ ਬੈਂਸ ਨੇ ਅਚਨਚੇਤ ਛਾਪੇਮਾਰੀ ਕਰਕੇ ਸਫਾਈ ਕਰਮਚਾਰੀਆਂ ਦੀ ਚੈਕਿੰਗ ਕੀਤੀ। 

ਅਨੰਦਪੁਰ ਸਾਹਿਬ, 8 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਚਨਚੇਤ ਛਾਪੇਮਾਰੀ ਕਰਕੇ ਅਨੰਦਪੁਰ ਸਾਹਿਬ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸਵੇਰੇ 7 ਵਜੇ ਹੀ ਚੈਕਿੰਗ ਲਈ ਪਹੁੰਚ ਗਏ। ਮੁਲਾਜ਼ਮਾਂ ਦਾ ਡਿਊਟੀ ਸਮਾਂ 8 ਵਜੇ ਸੀ, ਮੁਲਾਜ਼ਮਾਂ ਨੂੰ ਸਮੇਂ ਸਿਰ ਪਹੁੰਚਣ ਲਈ ਫੋਨ ਕੀਤੇ, ਪ੍ਰੰਤੂ ਫਿਰ

ਪੰਜਾਬ ਸਰਕਾਰ ਫ਼ਰਿਸਤੇ ਸਕੀਮ ਦੀ ਜਲਦ ਕਰੇਗੀ ਸ਼ੁਰੂਆਤ : ਡਾ. ਬਲਬੀਰ ਸਿੰਘ

ਪਟਿਆਲਾ,  8 ਫਰਵਰੀਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਫ਼ਰਿਸਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਹੋਣ ਜਾ ਰਹੀ ਹੈ। ਡਾ. ਬਲਬੀਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਇੱਥੇ ਸਰਕਾਰੀ ਮੈਡੀਕਲ

ਪੰਜਾਬ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਜਾਰੀ ਰਹਿਣਗੇ : ਹਰਜੋਤ ਬੈਂਸ

ਅਨੰਦਪੁਰ ਸਾਹਿਬ, 08 ਫਰਵਰੀ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਨੰਬਰ ਇੱਕ ਸਕੂਲ ਬਣਾਇਆ ਜਾਵੇਗਾ, ਜਿੱਥੇ ਸਿੱਖਿਆ ਦਾ ਪੱਧਰ ਮਜਬੂਤ ਕਰਕੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ

ਸਰਕਾਰ ਨੇ ਧਰਤੀ ਹੇਠਲੇ ਪਾਣੀ ਸਬੰਧੀ ਅਥਾਰਟੀ ਦੀਆਂ ਨਵੀਆਂ ਹਦਾਇਤਾਂ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ

ਚੰਡੀਗੜ੍ਹ, 08 ਫਰਵਰੀ : ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਯੂ.ਆਰ.ਡੀ.ਏ.) ਵੱਲੋਂ ਜਾਰੀ ਨਵੀਆਂ ਹਦਾਇਤਾਂ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਦੀ ਅਗਵਾਈ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਂਦੀ ਹੈ ਜਦਕਿ ਕਾਰਜਕਾਰੀ ਇੰਜੀਨੀਅਰ (ਜਲ ਸਰੋਤ) ਮੈਂਬਰ