- 2 ਵਾਹਨਾਂ ਚਾਲਕਾਂ ਵਲੋਂ ਗੱਡੀਆਂ ਭਜਾਉਣ ਦੀ ਕੋਸ਼ਿਸ ਨੂੰ ਪੀ.ਸੀ.ਆਰ. ਨੇ ਕੀਤਾ ਨਾਕਾਮ
- ਵਾਹਨ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ - ਸਕੱਤਰ ਆਰ.ਟੀ.ਏ.
ਲੁਧਿਆਣਾ, 08 ਫਰਵਰੀ (ਰਘਵੀਰ ਸਿੰਘ ਜੱਗਾ) : ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵੱਲੋਂ ਚੜ੍ਹਦੀ ਸਵੇਰ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਚੈਕਿੰਗ ਕੀਤੀ ਗਈ